ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ’ਤੇ ਜਹਾਜ਼ ਵਿਚ ਜਿਨਸੀ ਸ਼ੋਸ਼ਣ ਦਾ ਦੋਸ਼Current UpdatesApril 8, 2025 April 8, 2025ਨਿਊਯਾਰਕ- ਇਕ 36 ਸਾਲਾ ਭਾਰਤੀ ਮੂਲ ਦੇ ਵਿਅਕਤੀ ’ਤੇ ਅਮਰੀਕਾ ਵਿਚ ਇਕ ਘਰੇਲੂ ਉਡਾਣ ’ਚ ਸਵਾਰ ਯਾਤਰੀ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ।...
ਖਾਸ ਖ਼ਬਰਰਾਸ਼ਟਰੀਡੋਨਾਲਡ ਟਰੰਪ ਪਰਸਪਰ ਟੈਰਿਫ: ਅਮਰੀਕਾ ਨੇ ਘਟਾਇਆ ਭਾਰਤ ’ਤੇ ਟੈਕਸCurrent UpdatesApril 4, 2025 April 4, 2025ਨਵੀਂ ਦਿੱਲੀ: ਵ੍ਹਾਈਟ ਹਾਊਸ ਦੇ ਇਕ ਦਸਤਾਵੇਜ਼ ਦੇ ਅਨੁਸਾਰ ਸੰਯੁਕਤ ਰਾਜ ਨੇ ਭਾਰਤ ’ਤੇ ਲਗਾਏ ਜਾਣ ਵਾਲੇ ਦਰਾਮਦਗੀ ਡਿਊਟੀ ਨੂੰ 27 ਫੀਸਦੀ ਤੋਂ ਘਟਾ ਕੇ 26...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਭਾਰਤ ’ਤੇ ਲਾਇਆ 27 ਫੀਸਦ ਜਵਾਬੀ ਟੈਕਸCurrent UpdatesApril 3, 2025 April 3, 2025ਵਾਸ਼ਿੰਗਟਨ: ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ (Reciprocal) ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਦੀ ਹਰੀ ਝੰਡੀ ਮਗਰੋਂ ਯਮਨ ’ਚ ਹੂਤੀ ਬਾਗ਼ੀਆਂ ’ਤੇ ਹਮਲੇ, 18 ਮੌਤਾਂCurrent UpdatesMarch 16, 2025 March 16, 2025ਵੈਸਟ ਪਾਮ ਬੀਚ- ਹੂਥੀ ਬਾਗੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਹਰੀ ਝੰਡੀ ਮਗਰੋਂ ਸ਼ਨਿੱਚਰਵਾਰ ਨੂੰ ਯਮਨ ਵਿਚ ਹੂਤੀ ਬਾਗ਼ੀਆਂ ਦੇ ਕਬਜ਼ੇ ਵਾਲੇ ਇਲਾਕਿਆਂ ਵਿਚ ਲੜੀਵਾਰ ਹਵਾਈ...
ਅੰਤਰਰਾਸ਼ਟਰੀਖਾਸ ਖ਼ਬਰਹਮਾਸ ਦੀ ਹਮਾਇਤ ਕਰਨ ’ਤੇ ਭਾਰਤੀ ਵਿਦਿਆਰਥਣ ਦਾ ਵੀਜ਼ਾ ਰੱਦ, ਖ਼ੁਦ ਹੋਈ ਦੇਸ਼ ਨਿਕਾਲਾCurrent UpdatesMarch 15, 2025 March 15, 2025ਵਾਸ਼ਿੰਗਟਨ- ਹਮਾਸ ਦਾ ਸਮਰਥਨ ਕਰਨ ਵਾਲੇ ਭਾਰਤੀ ਵਿਦਿਆਰਥੀ ਦਾ ਅਮਰੀਕੀ ਵੀਜ਼ਾ ਰੱਦ ਕੋਲੰਬੀਆ ਯੂਨੀਵਰਸਿਟੀ ਵਿੱਚ ਪੜ੍ਹਦੀ ਇੱਕ ਭਾਰਤੀ ਵਿਦਿਆਰਥਣ ਦਾ ਵੀਜ਼ਾ ਅਮਰੀਕਾ ਵੱਲੋਂ ਕਥਿਤ ਤੌਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਦੋਂ ਪ੍ਰੈਸ ਰਿਪੋਰਟਰ ਨੇ ਟਰੰਪ ਨੂੰ ਦਿੱਤਾ ਅਜੀਬ ਝਟਕਾ !Current UpdatesMarch 15, 2025 March 15, 2025ਚੰਡੀਗੜ੍ਹ- ਅਮਰੀਕੀ ਸਦਰ ਡੋਨਾਲਡ ਟਰੰਪ (US President Donald Trump) ਆਪਣੇ ਬਿਆਨਾਂ ਅਤੇ ਫੈਸਲਿਆਂ ਲਈ ਅਕਸਰ ਸੁਰਖ਼ੀਆਂ ਵਿੱਚ ਰਹਿੰਦੇ ਹਨ, ਪਰ ਇਸ ਵਾਰ ਉਹ ਇੱਕ ਅਜੀਬ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਸਟੀਲ ਅਤੇ ਐਲੂਮੀਨੀਅਮ ’ਤੇ ਟੈਕਸ ਵਧਾ ਕੇ 25 ਫ਼ੀਸਦ ਕੀਤਾCurrent UpdatesMarch 13, 2025 March 13, 2025ਵਾਸ਼ਿੰਗਟਨ- ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਸਾਰੇ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ਦੀ ਦਰਾਮਦ ’ਤੇ ਟੈਕਸ ਵਧਾ ਕੇ 25 ਫ਼ੀਸਦ ਕਰ ਦਿੱਤਾ ਹੈ। ਟਰੰਪ ਨੇ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖ਼ਿਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾCurrent UpdatesMarch 5, 2025 March 5, 2025ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਹੋਰ ਦੇਸ਼ਾਂ ਵੱਲੋਂ ਲਾਏ ਗਏ ਉੱਚੇ ਟੈਕਸ ਦੀ ਆਲੋਚਨਾ ਕਰਦਿਆਂ ਇਸ ਨੂੰ ਬਹੁਤ ਹੀ ਬੇਇਨਸਾਫ਼ੀ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਅਤੇ ਜ਼ੇਲੈਂਸਕੀ ਵਿਚਾਲੇ ਵੰਡੇ ਗਏ ਅਮਰੀਕੀ ਸੰਸਦ ਮੈਂਬਰCurrent UpdatesMarch 3, 2025 March 3, 2025ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਯੂਕਰੇਨੀ ਹਮਰੁਤਬਾ ਵੋਲੋਦੀਮੀਰ ਜ਼ੇਲੈਂਸਕੀ ਵਿਚਕਾਰ ਵ੍ਹਾਈਟ ਹਾਊਸ ’ਚ ਤਿੱਖੀ ਬਹਿਸ ਨਾਲ ਹੁਕਮਰਾਨ ਰਿਪਬਲਿਕਨ ਅਤੇ ਵਿਰੋਧੀ ਡੈਮੋਕਰੈਟਿਕ ਆਗੂ ਵੰਡੇ...
ਪੰਜਾਬਟਰੰਪ ਤੇ ਜ਼ੇਲੈਂਸਕੀ ਵਿਚਾਲੇ ਮੀਡੀਆ ਸਾਹਮਣੇ ਬਹਿਸCurrent UpdatesMarch 1, 2025 March 1, 2025ਵਾਸ਼ਿੰਗਟਨ:ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਓਵਲ ਆਫਿਸ ਵਿੱਚ ਮੀਟਿੰਗ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ’ਤੇ ਵਰ੍ਹਦਿਆਂ ‘‘ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਨਾਲ...