December 27, 2025

#education

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹੁਣ ਅੰਗਰੇਜ਼ੀ-ਹਿੰਦੀ ਦੀਆਂ ਕਿਤਾਬਾਂ ਵਿੱਚ ਵੀ ਹੋਵੇਗਾ ‘ਊੜਾ ਐੜਾ’

Current Updates
ਚੰਡੀਗੜ੍ਹ- ਪੰਜਾਬ ਦੇ ਸਿੱਖਿਆ ਵਿਭਾਗ ਨੇ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਕਰਦਿਆਂ ਵਿਦਿਆਰਥੀਆਂ ਦੇ ਗੁਰਮੁਖੀ ਲਿਪੀ ਪੜ੍ਹਨ ਦੇ ਹੁਨਰ ਨੂੰ ਨਿਖਾਰਨ ਦਾ ਫੈਸਲਾ ਕੀਤਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਅਧਿਆਪਕ ਦਿਵਸ ਮੌਕੇ ਨੈਸ਼ਨਲ ਅਵਾਰਡੀ ਟੀਚਰਜ਼ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਉਪਰਾਲਾ

Current Updates
ਹੜੵ ਪੀੜਤਾਂ ਦੀ ਮਦਦ ਲਈ 125000 ਹਜਾਰ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਫੰਡ ਲਈ ਦਿੱਤੇ ਨੈਸ਼ਨਲ ਅਵਾਰਡੀ ਅਧਿਆਪਕ ਸਿੱਖਿਆ ਵਿਭਾਗ ਦਾ ਮਾਣ- ਹਰਜੋਤ ਸਿੰਘ ਬੈਂਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਐਸ.ਐਸ.ਸੀ.ਪ੍ਰੀਖਿਆ ਰੱਦ ਨਹੀਂ ਹੋਵੇਗੀ:ਪ੍ਰਭਾਵਿਤ ਵਿਦਿਆਰਥੀਆਂ ਦੀ ਮੁੜ ਪ੍ਰੀਖਿਆ:ਚੇਅਰਮੈਨ ਦੀ ਸੰਭਾਵਨਾ

Current Updates
ਚੰਡੀਗੜ੍ਹ- ਸਟਾਫ ਸਿਲੈਕਸ਼ਨ ਕਮਿਸ਼ਨ (SSC) ਦੇ ਚੇਅਰਮੈਨ ਐੱਸ ਗੋਪਾਲਕ੍ਰਿਸ਼ਨਨ ਨੇ ਪ੍ਰੀਖਿਆ ਦੌਰਾਨ ਹੋਏ ਮਾੜੇ ਪ੍ਰਬੰਧਾਂ ਦੇ ਵਿਰੋਧ ਵਿੱਚ ਕਿਹਾ ਕਿ ਐੱਸਐੱਸਸੀ (SSC) ਦੀ ਹਾਲ ਵਿੱਚ...
ਖਾਸ ਖ਼ਬਰਰਾਸ਼ਟਰੀ

ਹਰਿਆਣਾ ਬੋਰਡ ਨੇ 10ਵੀਂ ਦਾ ਨਤੀਜਾ ਐਲਾਨਿਆ, ਕੁੜੀਆਂ ਮੁੜ ਅੱਵਲ

Current Updates
ਭਿਵਾਨੀ- ਹਰਿਆਣਾ ਸਕੂਲ ਸਿੱਖਿਆ ਬੋਰਡ (BSEH) ਨੇ ਦਸਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਨਤੀਜਾ ਨਿਯਕਤ ਤੇ ਓਪਨ ਸਕੂਲ ਉਮੀਦਾਵਾਰਾਂ ਲਈ ਐਲਾਨਿਆ ਗਿਆ ਹੈ। ਪਾਸ...
ਖਾਸ ਖ਼ਬਰਪੰਜਾਬਰਾਸ਼ਟਰੀ

ਪਲੇਅਵੇਜ਼ ਸਕੂਲ ਦੀ ਏਂਜਲ ਪਟਿਆਲੇ ’ਚੋਂ ਅੱੱਵਲ

Current Updates
ਪਟਿਆਲਾ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਵੀ ਕੁੜੀਆਂ ਦੀ ਝੰਡੀ ਰਹੀ। ਮੈਰਿਟ ਸੂਚੀ ’ਚ ਆਏ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਬੋਰਡ ਨੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ, ਕੁੜੀਆਂ ਨੇ ਮੁੜ ਬਾਜ਼ੀ ਮਾਰੀ

Current Updates
ਮੁਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ। ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਕ ਪਹਿਲੀਆਂ ਤਿੰਨੇ ਪੁਜ਼ੀਸ਼ਨਾਂ ਲੜਕੀਆਂ ਨੇ ਹਾਸਲ...
ਖਾਸ ਖ਼ਬਰਪੰਜਾਬਰਾਸ਼ਟਰੀ

ਅੱਠਵੀਂ ਜਮਾਤ ਦਾ ਨਤੀਜਾ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਠਵੀਂ ਜਮਾਤ ਦਾ ਨਤੀਜਾ ਐਲਾਨਿਆ

Current Updates
ਮੁਹਾਲੀ: ਪੀਐਸਈਬੀ 8ਵੀਂ ਜਮਾਤ ਦਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਦੀ ਅਗਵਾਈ ਹੇਠ ਅੱਜ ਅਕਾਦਮਿਕ ਸਾਲ 2024-25 ਲਈ ਅੱਠਵੀਂ ਜਮਾਤ...
ਖਾਸ ਖ਼ਬਰਪੰਜਾਬਰਾਸ਼ਟਰੀ

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

Current Updates
ਸ਼ਹੀਦ ਭਗਤ ਸਿੰਘ ਨਗਰ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ,...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਦਿਆਰਥੀਆਂ ਵੱਲੋਂ ਪ੍ਰਿੰਸੀਪਲ ਦਫ਼ਤਰ ਦਾ ਘਿਰਾਓ

Current Updates
ਪਟਿਆਲਾ- ਸਰਕਾਰੀ ਮਹਿੰਦਰਾ ਕਾਲਜ ’ਚ ਮਾਹੌਲ ਖਰਾਬ ਕਰਨ ਦੇ ਦੋਸ਼ ਹੇਠ ਕੱਲ੍ਹ ਵਿਦਿਆਰਥੀ ਆਗੂ ਨੂੰ ਮੁਅੱਤਲ ਕਰਨ ਖ਼ਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਪ੍ਰਿੰਸੀਪਲ ਦੇ...
ਖਾਸ ਖ਼ਬਰਰਾਸ਼ਟਰੀ

PM Modi ਦੇ ਜਹਾਜ਼ ‘ਚ ਆਈ ਤਕਨੀਕੀ ਖਰਾਬੀ, ਦੇਵਘਰ ਏਅਰਪੋਰਟ ‘ਤੇ ਰੋਕਿਆ ਗਿਆ

Current Updates
ਝਾਰਖੰਡ-ਚੋਣ ਰੈਲੀ ਲਈ ਝਾਰਖੰਡ ਪਹੁੰਚੇ ਪੀਐਮ ਮੋਦੀ (PM Modi) ਦੇ ਜਹਾਜ਼ ‘ਚ ਤਕਨੀਕੀ ਖਰਾਬੀ ਆ ਗਈ। ਇਸ ਕਾਰਨ ਜਹਾਜ਼ ਨੂੰ ਦੇਵਘਰ ਹਵਾਈ ਅੱਡੇ (Devghar Airport)...