ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ’ਚ ਹੁਣ ਸਾਰੇ ਅਦਾਰਿਆਂ ਤੇ ਫੈਕਟਰੀਆਂ ’ਚ ਤਨਖ਼ਾਹਾਂ ਦਾ ਨਕਦ ਭੁਗਤਾਨ ਬੰਦCurrent UpdatesNovember 11, 2026 November 11, 2026 ਫਰੀਦਕੋਟ- ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਅਦਾਰਿਆਂ ਅਤੇ ਫੈਕਟਰੀਆਂ ਵਿੱਚ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਸਬੰਧੀ ਨਵਾਂ ਫੈਸਲਾ ਲਿਆ ਹੈ। ਹੁਣ ਕਿਸੇ ਵੀ ਅਦਾਰੇ ਜਾਂ...
ਖਾਸ ਖ਼ਬਰਪੰਜਾਬਰਾਸ਼ਟਰੀਆਪਣੀ ਧੀ ਦੇ ਸਹੁਰੇ ਘਰ ਗਏ ਵਿਅਕਤੀ ਦਾ ਕੁੱਟ-ਕੁੱਟ ਕੇ ਕਤਲCurrent UpdatesOctober 30, 2026 October 30, 2026 ਫਰੀਦਕੋਟ- ਫਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਮੇਆਣਾ ਵਿਖੇ ਆਪਣੀ ਧੀ ਦੇ ਸਹੁਰੇ ਘਰ ਆਏ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਦੋਦਾ ਦੇ ਇੱਕ ਵਿਅਕਤੀ ਦਾ ਵਿਵਾਦ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਨੇ ਸੁਲਝਾਈ ਲੁੱਟ ਦੀ ਗੁੱਥੀ; ਡਿਲੀਵਰੀ ਬੁਆਏ ਹੀ ਨਿਕਲਿਆ ਮਾਸਟਰਮਾਈਂਡ, 3 ਕਾਬੂCurrent UpdatesOctober 26, 2026 October 26, 2026 ਫ਼ਰੀਦਕੋਟ- ਫ਼ਰੀਦਕੋਟ ਪੁਲੀਸ ਨੇ ਇੱਕ ਤੇਜ਼-ਤਰਾਰ ਕਾਰਵਾਈ ਕਰਦਿਆਂ ਫਲਿੱਪਕਾਰਟ ਦੇ ਕੈਸ਼ ਕੁਲੈਕਸ਼ਨ ਏਜੰਟ ਤੋਂ ਹੋਈ ਵੱਡੀ ਲੁੱਟ ਦੀ ਗੁੱਥੀ ਨੂੰ ਕੁਝ ਹੀ ਘੰਟਿਆਂ ਵਿੱਚ ਸੁਲਝਾ...
ਖਾਸ ਖ਼ਬਰਪੰਜਾਬਰਾਸ਼ਟਰੀਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀCurrent UpdatesOctober 13, 2026 October 13, 2026 ਫ਼ਰੀਦਕੋਟ- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ ਹਾਲਤਾਂ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਇੱਕ ਸਾਬਕਾ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਕਾਲਜਾਂ ਵਿੱਚ ਐੱਮ ਬੀ ਬੀ ਐੱਸ ਤੇ ਬੀ ਡੀ ਐੱਸ ਸੀਟਾਂ ਦੀਆਂ 834 ਸੀਟਾਂ ਖਾਲੀCurrent UpdatesOctober 7, 2026 October 7, 2026 ਫਰੀਦਕੋਟ- ਪੰਜਾਬ ਵਿੱਚ ਕਈ ਵਿਦਿਆਰਥੀਆਂ ਵੱਲੋਂ ਦੂਜੇ ਰਾਜਾਂ ਦੇ ਮੈਡੀਕਲ ਕਾਲਜਾਂ ਵਿੱਚ ਆਲ ਇੰਡੀਆ ਕੋਟਾ (ਏ.ਆਈ.ਕਿਊ.) ਸੀਟਾਂ ’ਤੇ ਜਾਣ ਕਾਰਨ 26 ਹੋਰ ਮੈਡੀਕਲ ਅਤੇ ਡੈਂਟਲ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ਜੇਲ੍ਹ ‘ਚ ਵੱਡੀ ਕਾਰਵਾਈ: ਤਲਾਸ਼ੀ ਦੌਰਾਨ 20 ਮੋਬਾਈਲ ਫ਼ੋਨ ਬਰਾਮਦ, 10 ਹਵਾਲਾਤੀਆਂ ‘ਤੇ ਮਾਮਲਾ ਦਰਜCurrent UpdatesOctober 2, 2026 October 2, 2026 ਫ਼ਰੀਦਕੋਟ: ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫ਼ੋਨ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਫ਼ਰੀਦਕੋਟ ਦੀ ਕੇਂਦਰੀ ਜੇਲ੍ਹ ਤੋਂ ਸਾਹਮਣੇ ਆਇਆ ਹੈ, ਜਿੱਥੇ ਜੇਲ੍ਹ...
ਖਾਸ ਖ਼ਬਰਪੰਜਾਬਰਾਸ਼ਟਰੀਮੈਡੀਕਲ ਦੇ ਚਾਹਵਾਨ ਵਿਦਿਆਰਥੀਆਂ ਲਈ ਅਹਿਮ ਖ਼ਬਰ: MBBS ਅਤੇ BDS ਦੇ 3rd Round ਦੀ ਕਾਉਂਸਲਿੰਗ ਸ਼ੁਰੂCurrent UpdatesSeptember 25, 2026 September 25, 2026 ਫ਼ਰੀਦਕੋਟ- ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਸੂਬੇ ਦੇ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ MBBS ਅਤੇ BDS ਕੋਰਸਾਂ ਵਿੱਚ ਦਾਖਲੇ ਲਈ ਤੀਜੇ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਪ੍ਰੀਤ ਸਿੰਘ ਹਰੀ ਨੌ ਕਤਲ ਕਾਂਡ: ਪਿੰਡ ਹਰੀ ਨੌਂ ਦੇ ਵਸਨੀਕਾਂ ਵੱਲੋਂ MP ਅੰਮ੍ਰਿਤਪਾਲ ਸਿੰਘ ਦਾ ਮੁਕੰਮਲ ਬਾਈਕਾਟ ਦਾ ਐਲਾਨCurrent UpdatesSeptember 17, 2026 September 17, 2026 ਫ਼ਰੀਦਕੋਟ- ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੇ ਇੱਕ ਮਤਾ ਪਾਸ ਕਰਕੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਉਨ੍ਹਾਂ ਦੀ ਸਿਆਸੀ ਜਥੇਬੰਦੀ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ਦੇ ਨਮਨ ਧੀਰ ਦੀ ਵੈਸਟ ਇੰਡੀਜ਼ ਲੜੀ ਲਈ ਭਾਰਤੀ ਕ੍ਰਿਕਟ ਟੀਮ ’ਚ ਚੋਣCurrent UpdatesSeptember 17, 2026 September 17, 2026 ਫ਼ਰੀਦਕੋਟ- ਫ਼ਰੀਦਕੋਟ ਦੇ ਕ੍ਰਿਕਟਰ ਨਮਨ ਧੀਰ ਲਈ 16 ਸਤੰਬਰ ਦਾ ਦਿਨ ਉਸ ਦੇ ਖੇਡ ਜੀਵਨ ਦਾ ਯਾਦਗਾਰ ਦਿਨ ਬਣ ਗਿਆ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ)...
ਖਾਸ ਖ਼ਬਰਪੰਜਾਬਰਾਸ਼ਟਰੀਫਰੀਦਕੋਟ ਤੋਂ ਲਾਪਤਾ 3 ਸਕੂਲੀ ਲੜਕੀਆਂ ਮੁੰਬਈ ‘ਚ ਮਿਲੀਆਂ: ਪੰਜਾਬ ਪੁਲਿਸ ਨੇ ਮੁਸਤੈਦੀ ਨਾਲ ਸਹੀ-ਸਲਾਮਤ ਲੱਭਿਆCurrent UpdatesAugust 23, 2026 August 23, 2026 ਫਰੀਦਕੋਟ: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਇੱਕ ਸਕੂਲ ਤੋਂ ਸੰਦੇਹਜਨਕ ਹਾਲਾਤ ਵਿੱਚ ਲਾਪਤਾ ਹੋਈਆਂ ਤਿੰਨ ਨਾਬਾਲਗ ਵਿਦਿਆਰਥਣਾਂ ਦੇ ਮਾਮਲੇ ਵਿੱਚ ਪੰਜਾਬ ਪੁਲੀਸ ਨੂੰ ਵੱਡੀ ਸਫਲਤਾ...