April 18, 2025

#Gaza Strip

ਅੰਤਰਰਾਸ਼ਟਰੀਖਾਸ ਖ਼ਬਰ

ਇਜ਼ਰਾਈਲ ਵੱਲੋਂ ਗਾਜ਼ਾ ’ਚ ਹਵਾਈ ਹਮਲੇ, 200 ਮੌਤਾਂ

Current Updates
ਗਾਜ਼ਾ ਪੱਟੀ: ਇਜ਼ਰਾਈਲ ਨੇ ਮੰਗਲਵਾਰ ਸਵੇਰੇ ਗਾਜ਼ਾ ਪੱਟੀ ਵਿਚ ਹਮਾਸ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਿਲਸਿਲੇਵਾਰ ਲੜੀਵਾਰ ਹਮਲੇ ਕੀਤੇ ਹਨ। ਗਾਜ਼ਾ ਦੇ ਸਿਹਤ ਮੰਤਰਾਲੇ...
ਅੰਤਰਰਾਸ਼ਟਰੀਖਾਸ ਖ਼ਬਰ

ਇਜ਼ਰਾਈਲ ਤੇ ਹਮਾਸ ਵੱਲੋਂ ਬੰਦੀਆਂ ਦਾ ਤਬਾਦਲਾ

Current Updates
ਗਾਜ਼ਾ ਪੱਟੀ- ਗਾਜ਼ਾ ਪੱਟੀ ਵਿੱਚ ਜੰਗਬੰਦੀ ਦਾ ਪਹਿਲਾ ਪੜਾਅ ਖਤਮ ਹੋਣ ਤੋਂ ਕੁਝ ਦਿਨ ਪਹਿਲਾਂ, ਹਮਾਸ ਨੇ ਇਜ਼ਰਾਈਲ ਵੱਲੋਂ ਸੈਂਕੜੇ ਫਲਸਤੀਨੀ ਕੈਦੀਆਂ ਦੀ ਰਿਹਾਈ ਬਦਲੇ...
ਅੰਤਰਰਾਸ਼ਟਰੀਖਾਸ ਖ਼ਬਰ

ਗਾਜ਼ਾ ਗੋਲੀਬੰਦੀ: ਹਮਾਸ ਨੇ ਤਿੰਨ ਇਜ਼ਰਾਇਲੀ ਬੰਦੀ ਛੱਡੇ

Current Updates
ਗਾਜ਼ਾ ਪੱਟੀ-ਹਮਾਸ ਨੇ ਅੱਜ ਇਜ਼ਰਾਈਲ ਦੇ ਤਿੰਨ ਹੋਰ ਬੰਦੀਆਂ ਨੂੰ ਰੈੱਡ ਕਰਾਸ ਹਵਾਲੇ ਕੀਤਾ। ਇਹ ਤਿੰਨੋਂ ਸਾਰੇ ਇਜ਼ਰਾਈਲ ਦੇ ਆਮ ਨਾਗਰਿਕ ਹਨ। ਇਜ਼ਰਾਈਲ ਨੇ ਪੁਸ਼ਟੀ...
ਅੰਤਰਰਾਸ਼ਟਰੀਖਾਸ ਖ਼ਬਰ

ਹਮਾਸ ਨੇ ਗਾਜ਼ਾ ਜੰਗਬੰਦੀ ਦੇ ਹਿੱਸੇ ਵਜੋਂ 4 ਮਹਿਲਾ ਇਜ਼ਰਾਈਲੀ ਸੈਨਿਕਾਂ ਨੂੰ ਰਿਹਾਅ ਕੀਤਾ

Current Updates
ਗਾਜ਼ਾ ਪੱਟੀ-ਹਮਾਸ ਨੇ ਸ਼ਨਿੱਚਰਵਾਰ ਨੂੰ ਚਾਰ ਇਜ਼ਰਾਈਲੀ ਬੰਦੀ ਮਹਿਲਾ ਸੈਨਿਕਾਂ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਪਹਿਲਾਂ ਇਨ੍ਹਾਂ ਬੰਧਕਾਂ ਨੂੰ ਭੀੜ ਦੇ ਸਾਹਮਣੇ ਘੁਮਾਇਆ ਗਿਆ।...
ਅੰਤਰਰਾਸ਼ਟਰੀਖਾਸ ਖ਼ਬਰ

ਹਮਾਸ ਵੱਲੋਂ ਬੰਧਕਾਂ ਦੀ ਸੂਚੀ ਦੇਣ ਤੱਕ ਗਾਜ਼ਾ ’ਚ ਜੰਗਬੰਦੀ ਦਾ ਅਮਲ ਸ਼ੁਰੂ ਨਹੀਂ ਹੋਵੇਗਾ: ਨੇਤਨਯਾਹੂ

Current Updates
ਗਾਜ਼ਾ ਪੱਟੀ-ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਐਤਵਾਰ ਵੱਡੇ ਤੜਕੇ ਕਿਹਾ ਕਿ ਗਾਜ਼ਾ ਵਿਚ ਜੰਗਬੰਦੀ ਦਾ ਅਮਲ ਉਦੋਂ ਤੱਕ ਸ਼ੁਰੂ ਨਹੀਂ ਹੋਵੇਗਾ ਜਦੋਂ ਤੱਕ ਹਮਾਸ...