December 27, 2025

#Gujarat

ਖਾਸ ਖ਼ਬਰਰਾਸ਼ਟਰੀ

ਨਹਿਰੂ ਲੋਕਾਂ ਦੇ ਪੈਸੇ ਨਾਲ ਬਣਾਉਣਾ ਚਾਹੁੰਦੇ ਸਨ ਬਾਬਰੀ ਮਸਜਿਦ ; ਸਰਦਾਰ ਪਟੇਲ ਨੇ ਯੋਜਨਾ ਕੀਤੀ ਨਾਕਾਮ

Current Updates
ਵਡੋਦਰਾ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਲੋਕਾਂ ਦੇ ਫੰਡਾਂ ਦੀ ਵਰਤੋਂ ਕਰਕੇ ਬਾਬਰੀ ਮਸਜਿਦ ਬਣਾਉਣਾ...
ਖਾਸ ਖ਼ਬਰਰਾਸ਼ਟਰੀ

ਰੂਸ ਲਈ ਲੜਨ ਵਾਲਾ ਭਾਰਤੀ ਵਿਦਿਆਰਥੀ ਯੂਕਰੇਨੀ ਫੌਜ ਵੱਲੋਂ ਕਾਬੂ

Current Updates
ਗੁਜਰਾਤ- ਗੁਜਰਾਤ ਦੇ ਮੋਰਬੀ ਦੇ ਰਹਿਣ ਵਾਲੇ ਇੱਕ 22 ਸਾਲਾ ਭਾਰਤੀ ਨਾਗਰਿਕ, ਜਿਸ ਦੀ ਪਛਾਣ ਮਜੋਤੀ ਸਾਹਿਲ ਮੁਹੰਮਦ ਹੁਸੈਨ ਵਜੋਂ ਹੋਈ ਹੈ, ਨੂੰ ਕਥਿਤ ਤੌਰ...
ਖਾਸ ਖ਼ਬਰਰਾਸ਼ਟਰੀ

ਦੋ ਗੋਲਗੱਪਿਆਂ ਲਈ ਮਹਿਲਾ ਨੇ ਸੜਕ ਵਿਚਾਲੇ ਬੈਠ ਕੇ ਦਿੱਤਾ ਧਰਨਾ

Current Updates
ਗੁਜਰਾਤ- ਦੋ ਗੋਲਗੱਪਿਆਂ ਲਈ ਇੱਕ ਮਹਿਲਾ ਸੜਕ ਵਿਚਾਲੇ ਧਰਨੇ ’ਤੇ ਬੈਠ ਗਈ। ਇਸ ਅਜੀਬੋ-ਗਰੀਬ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋਈ। ਦਰਅਸਲ...
ਖਾਸ ਖ਼ਬਰਰਾਸ਼ਟਰੀ

ਗੁਜਰਾਤ ਹਾਈ ਕੋਰਟ ਨੇ ਆਸਾਰਾਮ ਦੀ ਆਰਜ਼ੀ ਜ਼ਮਾਨਤ ਇੱਕ ਮਹੀਨਾ ਵਧਾਈ

Current Updates
ਅਹਿਮਦਾਬਾਦ- ਗੁਜਰਾਤ ਹਾਈ ਕੋਰਟ ਨੇ ਅੱਜ ਆਸਾਰਾਮ ਦੀ ਆਰਜ਼ੀ ਜ਼ਮਾਨਤ ਨੂੰ ਇੱਕ ਮਹੀਨਾ ਹੋਰ ਵਧਾ ਦਿੱਤਾ ਹੈ। ਅਦਾਲਤ ਨੇ ਨਾਲ ਹੀ ਸਪਸ਼ਟ ਕੀਤਾ ਕਿ ਇਸ...
ਖਾਸ ਖ਼ਬਰਰਾਸ਼ਟਰੀ

ਗੁਜਰਾਤ ਦੌਰਾ: ਪ੍ਰਧਾਨ ਮੰਤਰੀ ਮੋਦੀ ਵੱਲੋਂ ਗਾਂਧੀਨਗਰ ’ਚ ਰੋਡ ਸ਼ੋਅ

Current Updates
ਗਾਂਧੀਨਗਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਗਾਂਧੀਨਗਰ ਵਿਚ ਮੈਗਾ ਰੋਡਸ਼ੋਡ ਕੱਢਿਆ। ਪ੍ਰਧਾਨ ਮੰਤਰੀ ਦੇ ਦੋ ਦਿਨਾ ਗੁਜਰਾਤ ਦੌਰੇ ਦੌਰਾਨ ਇਹ ਚੌਥਾ ਰੋਡ ਸ਼ੋਅ...
ਖਾਸ ਖ਼ਬਰਰਾਸ਼ਟਰੀ

ਗੁਜਰਾਤ: ਸਰਹੱਦ ਨੇੜਲੇ ਜ਼ਿਲ੍ਹਿਆਂ ਨੂੰ ਪਿੰਡ ਖਾਲੀ ਕਰਵਾਉਣ ਦੀਆਂ ਤਿਆਰੀਆਂ ਰੱਖਣ ਦੇ ਹੁਕਮ

Current Updates
ਅਹਿਮਦਾਬਾਦ- ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਸ਼ਨਿੱਚਰਵਾਰ ਨੂੰ ਸੂਬੇ ਦੇ ਪਾਕਿਸਤਾਨ ਸਰਹੱਦ ਦੇ ਨੇੜਲੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਪਿੰਡ ਖਾਲੀ ਕਰਵਾਉਣ ਦੀਆਂ ਯੋਜਨਾਵਾਂ...
ਖਾਸ ਖ਼ਬਰਰਾਸ਼ਟਰੀ

ਗੁਜਰਾਤ ਵਿੱਚ ਭੂਚਾਲ ਦੇ ਝਟਕੇ

Current Updates
ਅਹਿਮਦਾਬਾਦ- ਉਤਰੀ ਗੁਜਰਾਤ ਵਿਚ ਅੱਜ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 3.4 ਮਾਪੀ ਗਈ। ਇਹ ਭੂਚਾਲ ਸਵੇਰ...
ਖਾਸ ਖ਼ਬਰਰਾਸ਼ਟਰੀ

ਅਹਿਮਦਾਬਾਦ, ਸੂਰਤ ਵਿਚ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਹਿਰਾਸਤ ’ਚ ਲਏ

Current Updates
ਅਹਿਮਦਾਬਾਦ- ਗੁਜਰਾਤ ਦੇ ਸ਼ਹਿਰਾਂ ਅਹਿਮਦਾਬਾਦ ਅਤੇ ਸੂਰਤ ਵਿਚ ਤਲਾਸ਼ੀ ਮੁਹਿੰਮਾਂ ਦੌਰਾਨ ਔਰਤਾਂ ਅਤੇ ਬੱਚਿਆਂ ਸਮੇਤ 1,000 ਤੋਂ ਵੱਧ ਗੈਰਕਾਨੂੰਨੀ ਬੰਗਲਾਦੇਸ਼ੀ ਪਰਵਾਸੀਆਂ ਨੂੰ ਹਿਰਾਸਤ ਵਿਚ ਲਿਆ...
ਖਾਸ ਖ਼ਬਰਰਾਸ਼ਟਰੀ

ਗੁਜਰਾਤ: ਟਰੇਨਰ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Current Updates
ਗੁਜਰਾਤ: ਗੁਜਰਾਤ ਦੇ ਅਮਰੇਲੀ ਜ਼ਿਲ੍ਹੇ ਦੇ ਇਕ ਰਿਹਾਇਸ਼ੀ ਖੇਤਰ ਵਿਚ ਮੰਗਲਵਾਰ ਦੁਪਹਿਰ ਨੂੰ ਇਕ ਨਿੱਜੀ ਹਵਾਬਾਜ਼ੀ ਅਕੈਡਮੀ ਨਾਲ ਸਬੰਧਤ ਟ੍ਰੇਨਰ ਜਹਾਜ਼ ਦੇ ਹਾਦਸਾਗ੍ਰਸਤ ਹੋਣ ਅਤੇ ਅੱਗ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸਲਮਾਨ ਖ਼ਾਨ ਨੂੰ ਧਮਕੀਆਂ ਦੇਣ ਵਾਲਾ ਦਿਮਾਗੀ ਤੌਰ ’ਤੇ ਬਿਮਾਰ ਨਿਕਲਿਆ

Current Updates
ਵਡੋਦਰਾ- ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਪੁਲੀਸ ਨੇ ਅਦਾਕਾਰ ਸਲਮਾਨ ਖਾਨ ਨੂੰ ਕਥਿਤ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦਾ ਖੁਰਾ ਖੋਜ ਲਾ...