December 1, 2025

#Harmeet Singh Pathan Majra

ਖਾਸ ਖ਼ਬਰਪੰਜਾਬਰਾਸ਼ਟਰੀ

ਪਠਾਣਮਾਜਰਾ ਦੀ ਪਤਨੀ ਨੇ ਘਰ ਵਿੱਚ ਨਜ਼ਰਬੰਦ ਕੀਤੇ ਜਾਣ ਦਾ ਦੋਸ਼ ਲਾਇਆ

Current Updates
ਪਟਿਆਲਾ- ਜਬਰ ਜਨਾਹ ਕੇਸ ਵਿੱਚ ਫਰਾਰ ਚੱਲ ਰਹੇ ਵਿਧਾਇਕ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਹਾਲ ਹੀ ਵਿੱਚ ਜਾਰੀ ਕੀਤੇ ਇੱਕ ਤਿੰਨ ਮਿੰਟ ਦੇ ਵੀਡੀਓ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਧਾਇਕ ਪਠਾਣਮਾਜਰਾ ਦੀ ਪਤਨੀ ਹਾਈ ਕੋਰਟ ਪਹੁੰਚੀ, ‘ਫ਼ਰਜ਼ੀ ਮੁਕਾਬਲੇ’ ਦਾ ਖ਼ਦਸ਼ਾ ਜਤਾਇਆ

Current Updates
ਪਟਿਆਲਾ- ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕਰਕੇ ਆਪਣੀ ਪਰਿਵਾਰ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਹਰਮੀਤ ਪਠਾਣਮਾਜਰਾ ਨੂੰ ਫੜਨ ਲਈ ਐੱਸ ਜੀ ਟੀ ਐੱਫ ਤਾਇਨਾਤ

Current Updates
ਪਟਿਆਲਾ- ਪੰਜਾਬ ਸਰਕਾਰ ਨੇ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐੱਫ) ਤਾਇਨਾਤ...
ਖਾਸ ਖ਼ਬਰਪੰਜਾਬਰਾਸ਼ਟਰੀ

‘ਆਪ’ ਵਿਧਾਇਕ ਪਠਾਣਮਾਜਰਾ ਦਾ ਦਾਅਵਾ….‘ਮੁਕਾਬਲੇ’ ਡਰੋਂ ਭੱਜਿਆਂ, ਮੈਨੂੰ ਗੈਂਗਸਟਰ ਵਜੋਂ ਫਸਾਉਣ ਲਈ ਪੰਜਾਬ ਸਰਕਾਰ ਨੇ 500 ਪੁਲੀਸ ਮੁਲਾਜ਼ਮ ਭੇਜੇ

Current Updates
ਸਨੌਰ- ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰ ਦੇ ਇਕ ਵੀਡੀਓ ਸੁਨੇਹੇ ਵਿਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਗਾਊਂ ਜਾਣਕਾਰੀ ਮਿਲੀ ਸੀ ਕਿ ਗ੍ਰਿਫਤਾਰ ਕਰਨ...
ਖਾਸ ਖ਼ਬਰਪੰਜਾਬਰਾਸ਼ਟਰੀ

ਗ੍ਰਿਫ਼ਤਾਰੀ ਦੇ ਕੁਝ ਮਿੰਟਾਂ ਬਾਅਦ ਹੀ ‘ਆਪ’ ਵਿਧਾਇਕ ਪਠਾਨਮਾਜਰਾ ਹੋਏ ਪੁਲਿਸ ਦੀ ਹਿਰਾਸਤ ‘ਚੋਂ ਫ਼ਰਾਰ, ਜਾਣੋ ਕੀ ਹੈ ਪੂਰਾ ਮਾਮਲਾ

Current Updates
ਗ੍ਰਿਫ਼ਤਾਰੀ ਤੋਂ ਕੁਝ ਮਿੰਟ ਪਹਿਲਾਂ ਹੀ ਵਿਧਾਇਕ ਪਠਾਨਮਾਜਰਾ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਬਿਆਨ ਜਾਰੀ ਕੀਤਾ ਗਿਆ ਸੀ ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਸਨੌਰ...