December 27, 2025

#Haryana

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਤੇ ਹਰਿਆਣਾ ’ਚ ਸੰਘਣੀ ਧੁੰਦ ਦਾ ਕਹਿਰ; ਨਾਰਨੌਲ ’ਚ ਤਾਪਮਾਨ 5.2 ਡਿਗਰੀ ਤੱਕ ਡਿੱਗਿਆ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਐਤਵਾਰ ਨੂੰ ਭਾਰੀ ਠੰਢ ਰਹੀ ਅਤੇ ਦੋਵਾਂ ਸੂਬਿਆਂ ਦੇ ਕਈ ਹਿੱਸੇ ਸੰਘਣੀ ਧੁੰਦ ਦੀ ਲਪੇਟ ਵਿੱਚ ਰਹੇ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੈਣੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਡਿੱਗਿਆ

Current Updates
ਚੰਡੀਗਡ਼੍ਹ- ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਕਾਂਗਰਸ ਵੱਲੋਂ ਪੇਸ਼ ਕੀਤੇ ਬੇਭਰੋਸਗੀ ਮਤੇ ’ਤੇ ਸੱਤਾਧਾਰੀ ਧਿਰ ਭਾਜਪਾ ਅਤੇ ਵਿਰੋਧੀ ਧਿਰ ਵਿਚਕਾਰ...
ਖਾਸ ਖ਼ਬਰਰਾਸ਼ਟਰੀ

ਕਾਂਗਰਸ ਨੇ ਮਾਨ ਸਰਕਾਰ ਦੀ ਤਰਜ਼ ’ਤੇ ‘ਰੇਤ ਨੀਤੀ’ ਮੰਗੀ, ਮੁੱਖ ਮੰਤਰੀ ਮੁਸਕਰਾਉਂਦੇ ਰਹੇ

Current Updates
ਚੰਡੀਗੜ੍ਹ- ਹਰਿਆਣਾ ਅਸੈਂਬਲੀ ਦੇ ਸਰਦ ਰੁੱਤ ਇਜਲਾਸ ਵਿਚ ਪੰਜਾਬ ’ਚ ਆਏ ਹੜ੍ਹਾਂ ਮਗਰੋਂ ਕਿਸਾਨਾਂ ਦੇ ਖੇਤਾਂ ਵਿਚ ਹੋਏ ਨੁਕਸਾਨ ਤੇ ਖੇਤਾਂ ਵਿਚ ਰੁੜ੍ਹ ਕੇ ਆਈ...
ਖਾਸ ਖ਼ਬਰਪੰਜਾਬਰਾਸ਼ਟਰੀ

ਆਡੀਓ ਮਾਮਲਾ: ਚੋਣ ਕਮਿਸ਼ਨ ਤੇਜ਼ੀ ਨਾਲ ਜਾਂਚ ਕਰੇ: ਹਾਈਕੋਰਟ

Current Updates
ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਜ਼ਿਲ੍ਹਾ ਪਰਿਸ਼ਦ ਚੋਣਾਂ ਨਾਲ ਸਬੰਧਿਤ ਪਟਿਆਲਾ ਦੇ ਐੱਸ ਐੱਸ ਪੀ ਦੀ ਕਥਿਤ ਆਡੀਓ ਦੇ ਮਾਮਲੇ ’ਤੇ ਰਾਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਰਿਸ਼ਦ ਚੋਣਾਂ: ਕਾਂਗਰਸ ਵੱਲੋਂ ਹਾਈਕੋਰਟ ’ਚ ਪਟੀਸ਼ਨ ਦਾਇਰ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਕਾਂਗਰਸ ਪਾਰਟੀ ਨੇ ਵੀ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਹੋਈ ਜ਼ਿਆਦਤੀ ਦੇ ਮਾਮਲੇ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ 90 ਫੀਸਦੀ ਮਾਮਲੇ ਘਟੇ

Current Updates
ਚੰਡੀਗੜ੍ਹ- ਵਾਤਾਵਰਨ ਮੰਤਰੀ ਭੁਪੇਂਦਰ ਯਾਦਵ ਨੇ ਅੱਜ ਸੰਸਦ ਨੂੰ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ 2022 ਦੇ ਮੁਕਾਬਲੇ ਸਾਲ 2025 ਦੇ ਝੋਨੇ ਦੇ ਵਾਢੀ ਸੀਜ਼ਨ...
ਖਾਸ ਖ਼ਬਰਰਾਸ਼ਟਰੀ

ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਕਾਂਗਰਸ ਪਾਰਟੀ ਛੱਡੀ

Current Updates
ਹਰਿਆਣਾ- ਸਾਬਕਾ ਵਿਧਾਇਕ ਨਿਰਮਲ ਸਿੰਘ ਨਿੰਮਾ ਨੇ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸ੍ਰੀ ਨਿੰਮਾ 1992 ਵਿੱਚ ਵਿਧਾਇਕ ਚੁਣੇ ਗਏ ਸਨ। 2016 ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕਰਨ ਦਾ ਆਧਾਰ ਪੁੱਛਿਆ

Current Updates
ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਉਹ ਬੁਨਿਆਦੀ ਸਮੱਗਰੀ (foundational material) ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿਸ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਰਦ ਰੁੱਤ ਇਜਲਾਸ: ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਹਾਈ ਕੋਰਟ ’ਚ ਸੁਣਵਾਈ 21 ਨੂੰ

Current Updates
ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਅੰਮ੍ਰਿਤਪਾਲ ਨੇ ਪਟੀਸ਼ਨ...
ਖਾਸ ਖ਼ਬਰਰਾਸ਼ਟਰੀ

ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਉੱਤਰੀ ਖੇਤਰੀ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ

Current Updates
ਹਰਿਆਣਾ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਥੇ ਉੱਤਰੀ ਖੇਤਰੀ ਕੌਂਸਲ (Northern Zonal Council) ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਖੇਤਰ ਦੇ ਸੂਬਿਆਂ ਅਤੇ...