ਪੰਜਾਬਜ਼ਖਮੀ ਕਿਸਾਨ ਆਗੂ ਨੂੰ ਏਅਰ ਐਂਬੂਲੈਂਸ ਜ਼ਰੀਏ ਬੰਗਲੌਰ ਭੇਜਿਆCurrent UpdatesFebruary 16, 2025 February 16, 2025 ਚੰਡੀਗੜ੍ਹ-ਚੰਡੀਗੜ੍ਹ ਵਿਚ ਪਿਛਲੇ ਦਿਨੀਂ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਸ਼ਾਮਲ ਹੋਣ ਗਏ ਜਗਜੀਤ ਸਿੰਘ ਡੱਲੇਵਾਲ ਦੇ ਕਾਫਲੇ ਵਿੱਚ ਸ਼ਾਮਲ ਦੋ ਕਾਰਾਂ ਦੇ ਆਪਸ ਵਿੱਚ...
ਖਾਸ ਖ਼ਬਰਰਾਸ਼ਟਰੀਕੇਂਦਰ ਨੇ ਸੂਬਿਆਂ ਨੂੰ ਸਾਹ ਦੀਆਂ ਬਿਮਾਰੀਆਂ ’ਤੇ ਨਿਗਰਾਨੀ ਬਾਰੇ ਸਮੀਖਿਆ ਕਰਨ ਲਈ ਕਿਹਾCurrent UpdatesJanuary 7, 2025 January 7, 2025 ਨਵੀਂ ਦਿੱਲੀ- ਭਾਰਤ ਵਿੱਚ HMPV ਦੇ ਕੇਸਾਂ ਵਿੱਚ ਵਾਧੇ ਦੇ ਵਿਚਕਾਰ ਕੇਂਦਰ ਨੇ ਮੰਗਲਵਾਰ ਨੂੰ ਸੂਬਿਆਂ ਨੂੰ ਸਾਹ ਸੰਬੰਧੀ ਬਿਮਾਰੀਆਂ ’ਤੇ ਨਿਗਰਾਨੀ ਦੀ ਸਮੀਖਿਆ ਕਰਨ ਲਈ...
ਖਾਸ ਖ਼ਬਰਰਾਸ਼ਟਰੀਮਹਾਪੰਚਾਇਤ: ਡੱਲੇਵਾਲ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨੂੰ ਲੜਾਈ ਲਈ ਅੱਗੇ ਆਉਣ ਦਾ ਹੋਕਾCurrent UpdatesJanuary 4, 2025 January 4, 2025 ਪਟਿਆਲਾ-ਪਿਛਲੇ 40 ਦਿਨਾਂ ਤੋਂ ਢਾਬੀ ਗੁੱਜਰਾਂ ਬਾਰਡਰ ਉੱਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇਥੇ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਦੇਸ਼...
ਖਾਸ ਖ਼ਬਰਮਨੋਰੰਜਨਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਢੁੱਕਵੀਂ ਥਾਂ ਦੀ ਨਿਸ਼ਾਨੇਦਹੀ ਦਾ ਅਮਲ ਸ਼ੁਰੂCurrent UpdatesJanuary 1, 2025 January 1, 2025 ਨਵੀਂ ਦਿੱਲੀ-ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਯਾਦਗਾਰ ਵਾਸਤੇ ਥਾਂ ਦੀ ਨਿਸ਼ਾਨਦੇਹੀ ਲਈ ਅਮਲ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਢੁੱਕਵੀਂ ਥਾਂ ਨੂੰ...
ਖਾਸ ਖ਼ਬਰਰਾਸ਼ਟਰੀਡੱਲੇਵਾਲ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਟਲੀ, ਪੰਜਾਬ ਸਰਕਾਰ ਨੇ ਗੱਲਬਾਤ ਜਾਰੀ ਹੋਣ ਦਾ ਦਿੱਤਾ ਹਵਾਲਾCurrent UpdatesDecember 31, 2024 December 31, 2024 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal), ਜੋ ਕਿ ਪਿਛਲੇ 35 ਦਿਨਾਂ...
ਪੰਜਾਬਭਾਰਤ ਚ 69 ਫ਼ੀਸਦੀ ਘਟੇ ਮਲੇਰੀਆ ਦੇ ਮਾਮਲੇ, WHO ਨੇ ਕੀਤੀ ਸ਼ਲਾਘਾCurrent UpdatesDecember 15, 2024 December 15, 2024 ਨਵੀਂ ਦਿੱਲੀ- ਸੱਤ ਸਾਲਾਂ (2013-2023) ਵਿੱਚ ਭਾਰਤ ਵਿੱਚ ਮਲੇਰੀਆ ਦੇ ਕੇਸਾਂ ਵਿੱਚ 69 ਪ੍ਰਤੀਸ਼ਤ ਦੀ ਕਮੀ ਆਈ ਹੈ। ਇਸ ਬਿਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੀ...
ਖਾਸ ਖ਼ਬਰਰਾਸ਼ਟਰੀਮਲੇਰੀਆ ਨਾਲ ਲੜਾਈ ’ਚ ਨਵੀਂ ਵੈਕਸੀਨ ਬਣ ਸਕਦੀ ਹੈ ਮਦਦਗਾਰ, ਅਫਰੀਕੀ ਬੱਚਿਆਂ ’ਤੇ ਕੀਤੇ ਕਲੀਨਿਕਲ ਟ੍ਰਾਇਲ ਦੇ ਨਤੀਜੇ ਬਿਹਤਰCurrent UpdatesDecember 12, 2024 December 12, 2024 ਨਵੀਂ ਦਿੱਲੀ : ਮਲੇਰੀਆ ਦੀ ਇਕ ਨਵੀਂ ਵੈਕਸੀਨ ਉਮੀਦ ਦੀ ਨਵੀਂ ਕਿਰਨ ਦਿਖਾਉਂਦੀ ਹੈ। ਅਫਰੀਕੀ ਬੱਚਿਆਂ ’ਤੇ ਇਸ ਟੀਕੇ ਦੇ ਫੇਜ਼ 2ਬੀ ਦੇ ਕਲੀਨਿਕਲ ਟ੍ਰਾਇਲ...