ਖਾਸ ਖ਼ਬਰਰਾਸ਼ਟਰੀਕੇਂਦਰੀ ਮੰਤਰੀ ਕੋਲ ਸ਼ਾਹਪੁਰ ਕੰਢੀ ਡੈਮ ਸਬੰਧੀ ਐੱਨਜੀਟੀ ਦੇ ਵਾਰ-ਵਾਰ ਆ ਰਹੇ ਨੋਟਿਸਾਂ ਦਾ ਮੁੱਦਾ ਚੁੱਕਿਆCurrent UpdatesOctober 15, 2026 October 15, 2026 ਨਵੀਂ ਦਿੱਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ...
ਖਾਸ ਖ਼ਬਰਰਾਸ਼ਟਰੀਧਰਮ ਬਦਲ ਕੇ ਮੁਸਲਮਾਨ ਬਣੇ ਵਿਅਕਤੀ ਕੋਟੇ ਦੇ ਲਾਭਾਂ ਦਾ ਦਾਅਵਾ ਨਹੀਂ ਕਰ ਸਕਦੇ: ਸੁਪਰੀਮ ਕੋਰਟCurrent UpdatesOctober 15, 2026 October 15, 2026 ਨਵੀਂ ਦਿੱਲੀ- ਸੁਪਰੀਮਕੋਰਟ ਨੇ ਵੀਰਵਾਰ ਨੂੰ ਫ਼ੈਸਲਾ ਸੁਣਾਇਆ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਹਿੰਦੂ ਇਸਲਾਮ ਧਰਮ ਅਪਣਾਉਣ ਤੋਂ ਬਾਅਦ ਉਸ ਸ਼੍ਰੇਣੀ ਦੇ ਰਾਖਵੇਂਕਰਨ ਲਾਭਾਂ ਦਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੀ ਬੀ ਆਈ ਵੱਲੋਂ ਪੰਜਾਬ ਦੇ ਵਿਭਾਗਾਂ ਦੀਆਂ ਅਹਿਮ ਫਾਈਲਾਂ ਦੀ ਛਾਣਬੀਣ ਸ਼ੁਰੂCurrent UpdatesOctober 15, 2026 October 15, 2026 ਚੰਡੀਗੜ੍ਹ- ਸੀ ਬੀ ਆਈ ਨੇ ਪੰਜਾਬ ਵਿੱਚ ਬਦਲੀਆਂ ਅਤੇ ਤਾਇਨਾਤੀਆਂ, ਪੱਖਪਾਤੀ ਨੀਤੀਆਂ ਅਤੇ ਟੈਂਡਰ ਅਲਾਟਮੈਂਟ ਨਾਲ ਜੁੜੀਆਂ ਕਥਿਤ ਬੇਨਿਯਮੀਆਂ ਨਾਲ ਸਬੰਧਿਤ 15 ਮਾਮਲਿਆਂ ਦੀਆਂ ਸਰਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਬੰਦ ਦਾ ਅਸਰ: ਸਕੂਲੀ ਬੱਸਾਂ ਰੋਕੇ ਜਾਣ ਮਗਰੋਂ ਰਸਤੇ ’ਚ ਫਸੇ ਮਾਸੂਮ ਬੱਚੇ, ਮਾਪੇ ਹੋਏ ਪਰੇਸ਼ਾਨCurrent UpdatesOctober 15, 2026 October 15, 2026 ਚੰਡੀਗੜ੍ਹ- ਸੂਬੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਕਾਰਨ ਆਮ ਜਨ-ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸਭ ਤੋਂ ਵੱਡੀ ਪਰੇਸ਼ਾਨੀ ਸਕੂਲੀ...
ਖਾਸ ਖ਼ਬਰਰਾਸ਼ਟਰੀਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟCurrent UpdatesOctober 15, 2026 October 15, 2026 ਨਵੀਂ ਦਿੱਲੀ- ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ “100 ਫੀਸਦੀ” ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਮੁਲਜ਼ਮਾਂ ਨੂੰ ਅਦਾਲਤ ਵਿਚ ਕੀਤਾ ਗਿਆ ਪੇਸ਼; 25 ਅਕਤੂਬਰ ਤੱਕ ਮਿਲਿਆ ਪੁਲੀਸ ਰਿਮਾਂਡCurrent UpdatesOctober 15, 2026 October 15, 2026 ਮਾਨਸਾ- ਮਾਨਸਾ ਪੁਲੀਸ ਵੱਲੋਂ ਅੱਜ ਪਰਵਿੰਦਰ ਸਿੰਘ ਝੋਟੇ ਦੇ ਕੇਸ ਵਿੱਚ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ ਅਤੇ ਉਸ ਨੂੰ ਪਨਾਹ ਦੇਣ ਵਾਲੇ ਵਿਪਨ ਗਰਗ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਨਸ਼ਾ ਤਸਕਰਾਂ ਨਾਲ ਕੋਈ ਨਰਮੀ ਨਹੀਂ, ਭਾਵੇਂ ਉਹ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣCurrent UpdatesOctober 14, 2026 October 14, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਵਿੱਚ ਸਮਾਜਿਕ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਅਪਰਾਧ ਲਈ ਜ਼ਿੰਮੇਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਿਆਂ ਦੀ ਸਮੱਸਿਆ ਦੇ ਮੁੱਦੇ ਉੱਤੇ ਪੰਜਾਬ ਆਪਣੀ ਦਿੱਖ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦੇਵੇਗਾCurrent UpdatesOctober 14, 2026 October 14, 2026 ਕਪੂਰਥਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀCurrent UpdatesOctober 14, 2026 October 14, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਉਣ...
ਖਾਸ ਖ਼ਬਰਪੰਜਾਬਰਾਸ਼ਟਰੀਸੁਰੱਖਿਆ ਏਜੰਸੀਆਂ ‘ਚ ਹੜਕੰਪ: ‘ਐਂਟੀ ਡਰੋਨ ਟੀਮ’ ਦਾ ਪੁਲਿਸ ਕਰਮੀ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂCurrent UpdatesOctober 14, 2026 October 14, 2026 ਅੰਮ੍ਰਿਤਸਰ: ਸਰਹੱਦੀ ਖੇਤਰਾਂ ਵਿੱਚ ਨਸ਼ਾ ਤਸਕਰੀ ਅਤੇ ਡਰੋਨ ਗਤੀਵਿਧੀਆਂ ‘ਤੇ ਠੱਲ੍ਹ ਪਾਉਣ ਲਈ ਤੈਨਾਤ ਕੀਤੀ ਗਈ ‘ਐਂਟੀ ਡਰੋਨ ਟੀਮ’ ਦੇ ਹੀ ਇੱਕ ਪੁਲਿਸ ਸਿਪਾਹੀ ਦੇ...