ਅੰਤਰਰਾਸ਼ਟਰੀਖਾਸ ਖ਼ਬਰਬਲੋਚਿਸਤਾਨ ਮਾਮਲਾ: ਪਾਕਿਸਤਾਨੀ ਫ਼ੌਜ ਮੁਖੀ ਨੇ ਅੱਤਵਾਦੀਆਂ ਨੂੰ ਦੱਸਿਆ ‘ਵਿਦੇਸ਼ੀ ਪ੍ਰੌਕਸੀ’Current UpdatesAugust 21, 2026 August 21, 2026 ਇਸਲਾਮਾਬਾਦ: ਪਾਕਿਸਤਾਨੀ ਫ਼ੌਜ ਦੇ ਮੁਖੀ (COAS) ਜਨਰਲ ਅਸੀਮ ਮੁਨੀਰ ਨੇ ਬਲੋਚਿਸਤਾਨ ਵਿੱਚ ਵਧਦੀ ਹਿੰਸਾ ਅਤੇ ਅੱਤਵਾਦੀ ਗਤੀਵਿਧੀਆਂ ‘ਤੇ ਵੱਡਾ ਬਿਆਨ ਦਿੰਦਿਆਂ ਦਾਅਵਾ ਕੀਤਾ ਹੈ ਕਿ...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨੀ ਰੱਖਿਆ ਮੰਤਰੀ ਨੇ POK ਦੇ ਪ੍ਰਦਰਸ਼ਨਕਾਰੀਆਂ ਨੂੰ ਭਾਰਤ ਵਰਗਾ ‘ਦੁਸ਼ਮਣ’ ਦੱਸਿਆ; ਗੱਲਬਾਤ ਕਰਨ ਤੋਂ ਕੀਤਾ ਇਨਕਾਰCurrent UpdatesJuly 29, 2026 July 29, 2026 ਇਸਲਾਮਾਬਾਦ- ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ ਓ ਕੇ) ਵਿੱਚ ਪ੍ਰਦਰਸ਼ਨਕਾਰੀਆਂ ਨੂੰ ਭਾਰਤ ਵਾਂਗ “ਦੁਸ਼ਮਣ” ਕਰਾਰ ਦਿੰਦਿਆਂ ਕਿਹਾ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਨੇ ਹਮੇਸ਼ਾ ਆਪਣੇ ਫਾਇਦੇ ਲਈ ਪਾਕਿਸਤਾਨ ਨੂੰ ਵਰਤਿਆ : ਖਵਾਜਾ ਆਸਿਫCurrent UpdatesFebruary 11, 2026 February 11, 2026 ਇਸਲਾਮਾਬਾਦ: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਅਮਰੀਕਾ ਨੂੰ ਲੈ ਕੇ ਸੰਸਦ ਵਿੱਚ ਵੱਡਾ ਅਤੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੇ...
ਅੰਤਰਰਾਸ਼ਟਰੀਖਾਸ ਖ਼ਬਰਬਲੋਚਿਸਤਾਨ ਵਿੱਚ 216 ਅੱਤਵਾਦੀ, 36 ਨਾਗਰਿਕ ਅਤੇ 22 ਸੈਨਿਕ ਮਾਰੇ ਗਏ: ਪਾਕਿ ਫੌਜCurrent UpdatesFebruary 5, 2026 February 5, 2026 ਇਸਲਾਮਾਬਾਦ: ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਅੱਤਵਾਦੀ ਹਮਲਿਆਂ ਦੇ ਜਵਾਬ ਵਿੱਚ ਇੱਕ ਬਹੁ-ਦਿਨ ਚੱਲੇ ਆਪ੍ਰੇਸ਼ਨ ਵਿੱਚ ਘੱਟੋ-ਘੱਟ 216 ਅੱਤਵਾਦੀ, 36 ਨਾਗਰਿਕ ਅਤੇ 22 ਸੈਨਿਕ ਮਾਰੇ...
ਅੰਤਰਰਾਸ਼ਟਰੀਖਾਸ ਖ਼ਬਰ‘ਆਪਰੇਸ਼ਨ ਸਿੰਧੂਰ’ ਦੌਰਾਨ ਚੀਨ ਦੀ ਭੂਮਿਕਾ ’ਤੇ ਪਾਕਿਸਤਾਨ ਦੀ ਮੋਹਰ: ਕਿਹਾ-ਅਸੀਂ ਸਹਿਮਤ ਹਾਂCurrent UpdatesJanuary 3, 2026 January 3, 2026 ਇਸਲਾਮਾਬਾਦ- ਪਾਕਿਸਤਾਨ ਨੇ ਚੀਨ ਦੇ ਉਸ ਦਾਅਵੇ ਦਾ ਸਮਰਥਨ ਕੀਤਾ ਹੈ ਜਿਸ ਵਿੱਚ ਬੀਜਿੰਗ ਨੇ ਪਿਛਲੇ ਸਾਲ ਆਪਰੇਸ਼ਨ ਸਿੰਧੁੂਰ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ...
ਅੰਤਰਰਾਸ਼ਟਰੀਖਾਸ ਖ਼ਬਰਸਿੰਧੂ ਜਲ ਸੰਧੀ: ਚਨਾਬ ਦਾ ਰੁਖ਼ ਮੋੜਨਾ ਜੰਗ ਵਾਂਗ: ਪਾਕਿਸਤਾਨCurrent UpdatesDecember 19, 2025 December 19, 2025 ਇਸਲਾਮਾਬਾਦ- ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸ਼ਹਾਕ ਡਾਰ ਨੇ ਭਾਰਤ ’ਤੇ ਅੱਜ ਦੋਸ਼ ਲਾਇਆ ਹੈ ਕਿ ਉਹ (ਭਾਰਤ) ਚਨਾਬ ਦਾ ਰੁਖ ਮੋੜ ਰਿਹਾ ਹੈ ਜੋ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਨਾਲ ‘ਸਾਰਥਕ ਗੱਲਬਾਤ’ ਲਈ ਤਿਆਰ: ਪਾਕਿ ਪ੍ਰਧਾਨ ਮੰਤਰੀCurrent UpdatesJune 25, 2025 June 25, 2025 ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਨਾਲ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕਰਨ ਲਈ ਸਾਰਥਕ ਗੱਲਬਾਤ ਲਈ ਆਪਣੀ ਤਿਆਰੀ ਜ਼ਾਹਰ ਕੀਤੀ ਹੈ।...
ਅੰਤਰਰਾਸ਼ਟਰੀਖਾਸ ਖ਼ਬਰਕੀ ਭਾਰਤ-ਪਾਕਿ ’ਚ ਮੁੜ ਜੰਗ ਹੋ ਸਕਦੀ ਹੈ? ਪਾਕਿ ਵਜ਼ੀਰ ਨੇ ਦਿੱਤਾ ਇਹ ਜਵਾਬCurrent UpdatesJune 4, 2025 June 4, 2025 ਇਸਲਾਮਾਬਾਦ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਇਸਹਾਕ ਡਾਰ (Foreign Minister Ishaq Dar) ਨੇ ਬੁੱਧਵਾਰ ਨੂੰ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਵਿਚਕਾਰ ਹਥਿਆਰਬੰਦ ਟਕਰਾਅ ਮੁੜ ਸ਼ੁਰੂ ਹੋਣ...
ਅੰਤਰਰਾਸ਼ਟਰੀਖਾਸ ਖ਼ਬਰਵਾਰੀ ਦਾ ਵੱਟਾ: ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤCurrent UpdatesMay 22, 2025 May 22, 2025 ਇਸਲਾਮਾਬਾਦ: ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਵਾਰੀ ਦਾ ਵੱਟਾ ਲਾਹੁੰਦਿਆਂ ਭਾਰਤੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਲੰਘੇ...
ਅੰਤਰਰਾਸ਼ਟਰੀਖਾਸ ਖ਼ਬਰਭਾਰਤੀ ਉਡਾਣਾਂ ’ਤੇ ਪਾਬੰਦੀ ਇੱਕ ਮਹੀਨਾ ਹੋਰ ਵਧਾਏਗਾ ਪਾਕਿਸਤਾਨ: ਰਿਪੋਰਟCurrent UpdatesMay 21, 2025 May 21, 2025 ਇਸਲਾਮਾਬਾਦ- ਪਾਕਿਸਤਾਨ ਨੇ ਆਪਣੇ ਹਵਾਈ ਖੇਤਰ ’ਚ ਭਾਰਤੀ ਉਡਾਣਾਂ ਲਈ ਪਾਬੰਦੀ ਨੂੰ ਇੱਕ ਹੋਰ ਮਹੀਨੇ ਲਈ ਵਧਾਉਣ ਦਾ ਫ਼ੈਸਲਾ ਕੀਤਾ ਹੈ।ਇਹ ਖੁਲਾਸਾ ਇੱਕ ਮੀਡੀਆ ਰਿਪੋਰਟ...