ਅੰਤਰਰਾਸ਼ਟਰੀਖਾਸ ਖ਼ਬਰਇਟਲੀ ਵਿੱਚ ਗੁਰਦੁਆਰਾ ਸਾਹਿਬ ਦੇ ਸਾਹਮਣੇ 2 ਭਾਰਤੀਆਂ ਦਾ ਗੋਲੀਆਂ ਮਾਰ ਕੇ ਕਤਲCurrent UpdatesApril 19, 2026 April 19, 2026 ਇਟਲੀ- ਇਟਲੀ ਦੇ ਬੇਰਗਾਮੋ ਸੂਬੇ ਦੇ ਕੋਵੋ (Covo) ਵਿੱਚ ਦੋ ਭਾਰਤੀ ਨਾਗਰਿਕਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਉਦੋਂ ਵਾਪਰੀ...
ਅੰਤਰਰਾਸ਼ਟਰੀਖਾਸ ਖ਼ਬਰਇਟਲੀ ਦੇ ਗੁਰਦੁਆਰਾ ਸਾਹਿਬ ‘ਚ ਹੋਏ ਤਜ਼ਰਬੇ ਬਾਰੇ ਭਾਰਤੀ ਯਾਤਰੀ ਦੀ Video ViralCurrent UpdatesApril 15, 2026 April 15, 2026 ਇਟਲੀ- ਇਟਲੀ ਦੇ ਫੋਂਡੀ (Fondi) ਸ਼ਹਿਰ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਹੋਏ ਸੁਖਾਵੇਂ ਤਜ਼ਰਬੇ ਬਾਰੇ ਇੱਕ ਭਾਰਤੀ ਯਾਤਰੀ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ...
ਅੰਤਰਰਾਸ਼ਟਰੀਖਾਸ ਖ਼ਬਰਇਟਲੀ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤCurrent UpdatesOctober 7, 2025 October 7, 2025 ਇਟਲੀ- ਇਟਲੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਚਾਰ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ ਜਦੋਂਕਿ ਪੰਜ ਜਣੇ ਜ਼ਖ਼ਮੀ ਦੱਸੇ ਜਾਂਦੇ ਹਨ। ਇੱਕ ਟਰੱਕ ਨਾਲ...
ਅੰਤਰਰਾਸ਼ਟਰੀਖਾਸ ਖ਼ਬਰਇਟਲੀ: ਫਲਸਤੀਨੀਆਂ ਦੀ ਹਮਾਇਤ ’ਚ 20 ਲੱਖ ਲੋਕਾਂ ਵੱਲੋਂ ਰੈਲੀCurrent UpdatesOctober 5, 2025 October 5, 2025 ਇਟਲੀ- ਗਾਜ਼ਾ ’ਚ ਫਲਸਤੀਨੀਆਂ ਅਤੇ ਮਾਨਵੀ ਸਹਾਇਤਾ ਮਿਸ਼ਨਾਂ ਦੀ ਹਮਾਇਤ ’ਚ ਇਟਲੀ ’ਚ ਸ਼ੁੱਕਰਵਾਰ ਨੂੰ 100 ਤੋਂ ਵੱਧ ਸ਼ਹਿਰਾਂ ’ਚ 20 ਲੱਖ ਤੋਂ ਵੱਧ ਲੋਕਾਂ...
ਪੰਜਾਬਪੋਪ ਫਰਾਂਸਿਸ ਦੀ ਹਾਲਤ ਸਥਿਰ ਹਸਪਤਾਲ ਵਿੱਚ ਆਰਾਮ ਕਰ ਰਹੇ ਹਨ,Current UpdatesMarch 2, 2025 March 2, 2025 ਰੋਮ- ਪੋਪ ਫਰਾਂਸਿਸ ਦੀ ਹਾਲਤ ਇਸ ਵੇਲੇ ਸਥਿਰ ਹੈ ਅਤੇ ਅੱਜ ਉਨ੍ਹਾਂ ਹਸਪਤਾਲ ਵਿਚ ਆਰਾਮ ਕੀਤਾ। ਉਹ ਅੱਜ ਆਪਣੇ ਹਫ਼ਤਾਵਾਰੀ ਦੁਪਹਿਰ ਦੇ ਪ੍ਰਾਰਥਨਾ ਸਮਾਗਮ ਵਿਚ...