ਅੰਤਰਰਾਸ਼ਟਰੀਖਾਸ ਖ਼ਬਰਟੈੈਕਸ ਜੰਗ: ਟਰੰਪ ਨੇ ਟਰੂਡੋ ਤੇ ਸ਼ੀਨਬੌਮ ਨਾਲ ਗੱਲਬਾਤ ਦੀ ਇੱਛਾ ਪ੍ਰਗਟਾਈCurrent UpdatesFebruary 4, 2025 February 4, 2025ਵੈਨਕੂਵਰ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡਾ, ਮੈਕਸਿਕੋ ਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਟੈਕਸ ਲਾਉਣ ਤੋਂ ਇਕ ਦਿਨ ਮਗਰੋਂ ਵਪਾਰਕ ਜੰਗ ਛਿੜਨ ਦੇ ਖ਼ਦਸ਼ਿਆਂ ਦਰਮਿਆਨ...
ਖਾਸ ਖ਼ਬਰਰਾਸ਼ਟਰੀਭਾਰਤ ਨੇ ਰੱਦ ਕੀਤੀ ਚੋਣ ਦਖ਼ਲਅੰਦਾਜ਼ੀ ਬਾਰੇ ਕੈਨੇਡੀਅਨ ਕਮਿਸ਼ਨ ਦੀ ਰਿਪੋਰਟCurrent UpdatesJanuary 29, 2025 January 29, 2025ਨਵੀਂ ਦਿੱਲੀ-ਭਾਰਤ ਨੇ ਇੱਕ ਕੈਨੇਡੀਅਨ ਕਮਿਸ਼ਨ ਵੱਲੋਂ ਇੱਕ ਰਿਪੋਰਟ ਵਿੱਚ ਉਸ ਵਿਰੁੱਧ ਕੀਤੇ ਗਏ ‘ਇਸ਼ਾਰਿਆਂ’ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਇਸ ਕਮਿਸ਼ਨ ਨੇ...
ਅੰਤਰਰਾਸ਼ਟਰੀਖਾਸ ਖ਼ਬਰਟਰੂਡੋ ਸਰਕਾਰ ਦੇ ਮੰਤਰੀ ਚੋਣ ਪਿੜ ’ਚੋਂ ਭੱਜਣ ਲੱਗੇCurrent UpdatesJanuary 12, 2025 January 12, 2025ਵੈਨਕੂਵਰ-ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ’ਚ ਕੁਝ ਮੌਜੂਦਾ ਅਤੇ ਸਾਬਕਾ ਮੰਤਰੀਆਂ ਵੱਲੋਂ ਅਗਲੀ ਚੋਣ ਲੜਨ ਤੋਂ ਨਾਂਹ ਇਸ ਗੱਲ ਦਾ...
ਅੰਤਰਰਾਸ਼ਟਰੀਖਾਸ ਖ਼ਬਰਵਿਦੇਸ਼ ਕੈਨੇਡਾ: ਨਵੇਂ ਲਿਬਰਲ ਆਗੂ ਦੀ ਚੋਣ 9 ਮਾਰਚ ਨੂੰCurrent UpdatesJanuary 11, 2025 January 11, 2025ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 6 ਮਾਰਚ ਨੂੰ ਲਿਬਰਲ ਪਾਰਟੀ ਦੇ ਸੰਸਦੀ ਆਗੂ ਦੇ ਅਹੁਦੇ ਤੋਂ ਮੁਸਤਫੀ ਹੋਣ ਦੇ ਐਲਾਨ ਤੋਂ ਬਾਅਦ ਨਵੇਂ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈCurrent UpdatesJanuary 8, 2025January 8, 2025 January 8, 2025January 8, 2025ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ ਤੇ ਅਮਰੀਕਾ ਦਾ ਰਲੇਵਾਂ ਬੱਚਿਆਂ ਵਾਲੀ ਖੇਡ ਨਹੀਂ:ਜਸਟਿਨ ਟਰੂਡੋCurrent UpdatesJanuary 8, 2025 January 8, 2025ਵੈਨਕੂਵਰ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਰਡ ਟਰੰਪ ਵਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਪ੍ਰਧਾਨ ਮੰਤਰੀ ਟਰੂਡੋ ਨੇ ਅਸਤੀਫ਼ਾ ਦਿੱਤਾCurrent UpdatesJanuary 7, 2025 January 7, 2025ਟੋਰਾਂਟੋ-ਪਾਰਟੀ ’ਚ ਅੰਦਰੂਨੀ ਖਿੱਚੋਤਾਣ ਅਤੇ ਲੋਕਾਂ ’ਚ ਡਿੱਗ ਰਹੇ ਵੱਕਾਰ ਕਾਰਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (53) ਨੇ ਅੱਜ ਅਸਤੀਫ਼ੇ ਦਾ ਐਲਾਨ ਕਰਦਿਆਂ ਹੁਕਮਰਾਨ...
ਅੰਤਰਰਾਸ਼ਟਰੀਖਾਸ ਖ਼ਬਰਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈCurrent UpdatesJanuary 7, 2025 January 7, 2025ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
ਅੰਤਰਰਾਸ਼ਟਰੀਖਾਸ ਖ਼ਬਰਟਰੂਡੋ ਦੇ ਬਦਲ ਵਜੋਂ ਨਵੇਂ ਚਿਹਰੇ ਦੀ ਭਾਲ ਸ਼ੁਰੂCurrent UpdatesJanuary 7, 2025 January 7, 2025ਵਿਨੀਪੈਗ-ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਟਰੂਡੋ ਨੇ ਕਿਹਾ ਕਿ ਲਿਬਰਲ ਪਾਰਟੀ ਵੱਲੋਂ ਉਨ੍ਹਾਂ ਦਾ ਉੱਤਰਾਧਿਕਾਰੀ ਚੁਣੇ ਜਾਣ...
ਅੰਤਰਰਾਸ਼ਟਰੀਖਾਸ ਖ਼ਬਰਕੈਨੇਡਾ: ਪਾਰਟੀ ਦੇ ਅੰਦਰੋਂ ਵੀ ਟਰੂਡੋ ’ਤੇ ਅਸਤੀਫੇ ਦਾ ਦਬਾਅ ਵਧਣ ਲੱਗਾCurrent UpdatesDecember 23, 2024 December 23, 2024ਵੈਨਕੂਵਰ-ਨੈਸ਼ਨਲ ਡੈਮੋਕਰੈਟਿਕ ਪਾਰਟੀ ਦੇ ਪ੍ਰਧਾਨ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਦਿੱਤੀ ਬਾਹਰੀ ਹਮਾਇਤ ਵਾਪਸ ਲੈਣ...