ਖਾਸ ਖ਼ਬਰਪੰਜਾਬਰਾਸ਼ਟਰੀਜੰਮੂ-ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਪਲਾਂਟ ਵਿੱਚ ਅੱਗ, ਕਰੀਬ 2 ਕਰੋੜ ਦਾ ਨੁਕਸਾਨCurrent UpdatesDecember 24, 2025 December 24, 2025 ਕਪੂਰਥਲਾ- ਕਪੂਰਥਲਾ ਜ਼ਿਲ੍ਹੇ ਦੇ ਤਲਵੰਡੀ ਚੌਧਰੀਆਂ ਖੇਤਰ ਦੇ ਪਿੰਡ ਖਿਜਰਪੁਰ ਨੇੜੇ ਜੰਮੂ-ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਪਲਾਂਟ ਦੇ ਇੱਕ ਸਟੋਰ ਵਿੱਚ ਮੰਗਲਵਾਰ ਰਾਤ ਨੂੰ ਭਿਆਨਕ ਅੱਗ...
ਖਾਸ ਖ਼ਬਰਪੰਜਾਬਰਾਸ਼ਟਰੀਰਾਜਾ ਵੜਿੰਗ ਦੀ ਵਿਵਾਦਿਤ ਟਿੱਪਣੀ: ਐੱਸਐੱਸਪੀ ਕਪੂਰਥਲਾ ਨੇ ਪੰਜਾਬ ਐਸਸੀ ਕਮਿਸ਼ਨ ਨੂੰ ਸੌਂਪੀ ਰਿਪੋਰਟCurrent UpdatesNovember 10, 2025 November 10, 2025 ਕਪੂਰਥਲਾ- ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਮਾਮਲੇ ਵਿੱਚ ਕਪੂਰਥਲਾ ਦੇ ਐੱਸਐੱਸਪੀ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਕੇਂਦਰੀ ਮੰਤਰੀ ਖਿਲਾਫ਼ ਇਤਰਾਜ਼ਯੋਗ ਟਿੱਪਣੀ: ਪੰਜਾਬ ਕਾਂਗਰਸ ਪ੍ਰਧਾਨ ਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਕੇਸ ਦਰਜCurrent UpdatesNovember 5, 2025 November 5, 2025 ਕਪੂਰਥਲਾ- ਕਪੂਰਥਲਾ ਦੇ ਸਾਈਬਰ ਅਪਰਾਧ ਪੁਲੀਸ ਥਾਣੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਨੇ ਕਪੂਰਥਲਾ ਪੁਲੀਸ ਨੂੰ ਪਾਈ ਝਾੜ, 50 ਹਜ਼ਾਰ ਦਾ ਜੁਰਮਾਨਾCurrent UpdatesSeptember 26, 2025September 26, 2025 September 26, 2025September 26, 2025 ਚੰਡੀਗੜ੍ਹ- ਇੱਕ ਅਪਰਾਧੀ ਐਲਾਨੇ ਗਏ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਛੇ ਸਾਲਾਂ ਤੋਂ ਵੱਧ ਸਮੇਂ ਤੱਕ ਯੋਗ ਕਦਮ ਚੁੱਕਣ ਵਿੱਚ ਪੰਜਾਬ ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀਮੰਡ ਖੇਤਰ ਵਿੱਚ ਟੁੱਟਿਆ ਪਹਿਲਾ ਆਰਜ਼ੀ ਬੰਨ੍ਹ ਬੱਝਾCurrent UpdatesSeptember 21, 2025 September 21, 2025 ਮੰਡ- ਬਾਊਪੁਰ ਮੰਡ ਖੇਤਰ ਵਿਚ ਟੁੱਟਿਆ ਪਹਿਲਾ ਆਰਜ਼ੀ ਬੰਨ੍ਹ ਬੰਨ੍ਹਿਆ ਗਿਆ ਹੈ। ਇਸ ਨਾਲ ਇਲਾਕੇ ਨੂੰ ਵੱਡੀ ਰਾਹਤ ਮਿਲੀ ਹੈ। ਮੰਡ ਖੇਤਰ ਵਿਚਲਾ ਇਹ ਆਰਜ਼ੀ...
ਖਾਸ ਖ਼ਬਰਪੰਜਾਬਰਾਸ਼ਟਰੀਤਿੰਨ ਸੌ ਤੋਂ ਵੱਧ ਸੀਨੀਅਰ ਸੈਕੰਡਰੀ ਤੇ ਐਲੀਮੈਂਟਰੀ ਸਕੂਲਾਂ ਨੂੰ ਹੜ੍ਹਾਂ ਦੀ ਮਾਰCurrent UpdatesAugust 28, 2025 August 28, 2025 ਚੰਡੀਗੜ੍ਹ- ਹੜ੍ਹ ਕਰਕੇ ਹੁਸ਼ਿਆਰਪੁਰ, ਕਪੂਰਥਲਾ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਅੰਮ੍ਰਿਤਸਰ, ਸੁਲਤਾਨਪੁਰ ਲੋਧੀ ਅਤੇ ਫਾਜ਼ਿਲਕਾ ਦੇ ਕਈ ਪਿੰਡ ਡੁੱਬਣ ਕਾਰਨ, ਪੰਜਾਬ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਸਬ-ਇੰਸਪੈਕਟਰ ‘ਤੇ ਔਰਤ ਨੂੰ ਦਰੜਨ ਦੀ ਕੋਸ਼ਿਸ਼ ਦਾ ਦੋਸ਼; ਸੀਸੀਟੀਵੀ ਫੁਟੇਜ ਆਈ ਸਾਹਮਣੇCurrent UpdatesAugust 4, 2025 August 4, 2025 ਕਪੂਰਥਲਾ- ਕਪੂਰਥਲਾ ਦੇ ਸੰਤਨਪੁਰਾ ਇਲਾਕੇ ਤੋਂ ਇੱਕ ਹੈਰਾਨਕੁੰਨ ਘਟਨਾ ਸਾਹਮਣੇ ਆਈ ਹੈ, ਜਿੱਥੇ 30 ਜੁਲਾਈ ਨੂੰ ਇੱਕ ਝਗੜੇ ਤੋਂ ਬਾਅਦ ਪੰਜਾਬ ਪੁਲੀਸ ਦੇ ਇੱਕ ਸਬ-ਇੰਸਪੈਕਟਰ...
ਖਾਸ ਖ਼ਬਰਪੰਜਾਬਰਾਸ਼ਟਰੀਪਹਿਲਗਾਮ ਅਤਿਵਾਦੀ ਹਮਲੇ ਦੇ ਵਿਰੋਧ ਵਜੋਂ ਹੁਸ਼ਿਆਰਪੁਰ, ਕਪੂਰਥਲਾ ਵਿਚ ਬਾਜ਼ਾਰ ਬੰਦCurrent UpdatesApril 24, 2025 April 24, 2025 ਕਪੂਰਥਲਾ: ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਦੇ ਵਿਰੋਧ ਵਿਚ ਪੰਜਾਬ ਦੇ ਹੁਸ਼ਿਆਰਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿਚ ਵੀਰਵਾਰ ਨੂੰ ਬਾਜ਼ਾਰ ਅਤੇ ਵਪਾਰਕ ਅਦਾਰੇ ਬੰਦ ਰਹੇ। ਕੁਝ...
ਖਾਸ ਖ਼ਬਰਪੰਜਾਬਰਾਸ਼ਟਰੀਮੋਟਰਸਾਈਕਲ ਦਰੱਖਤ ਨਾਲ ਟਕਰਾਉਣ ਕਾਰਨ ਦੋ ਦੀ ਮੌਤ, ਇੱਕ ਜ਼ਖ਼ਮੀCurrent UpdatesJanuary 22, 2025 January 22, 2025 ਕਪੂਰਥਲਾ-ਇੱਥੇ ਇਕ ਮੋਟਰਸਾਈਕਲ ਸੜਕ ਕਿਨਾਰੇ ਦਰੱਖਤ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ...