ਅੰਤਰਰਾਸ਼ਟਰੀਖਾਸ ਖ਼ਬਰਜੇਲ੍ਹ ’ਚ ਬੰਦ ਇਮਰਾਨ ਖਾਨ ਦੇ ਪੁੱਤਰਾਂ ਨੇ ਡਰ ਕੀਤਾ ਜ਼ਾਹਰ !Current UpdatesDecember 1, 2025 December 1, 2025 ਕਰਾਚੀ- ਪਾਕਿਸਤਾਨ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪੁੱਤਰਾਂ ਨੂੰ ਡਰ ਹੈ ਕਿ ਅਧਿਕਾਰੀ ਉਨ੍ਹਾਂ ਦੀ ਸਥਿਤੀ ਬਾਰੇ ਕੁਝ ਲੁਕਾ ਰਹੇ ਹਨ,...
ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨਦਿਲਜੀਤ ਦੀ ‘ਸਰਦਾਰ ਜੀ 3’ ਨੇ ਪਾਕਿਸਤਾਨ ਵਿੱਚ ਸਫਲਤਾ ਦੇ ਝੰਡੇ ਗੱਡੇCurrent UpdatesJuly 1, 2025 July 1, 2025 ਕਰਾਚੀ- ਦਿਲਜੀਤ ਦੋਸਾਂਝ ਅਤੇ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਦੀ ਪੰਜਾਬੀ ਫਿਲਮ ‘ਸਰਦਾਰ ਜੀ 3’ ਨੇ ਬੌਲੀਵੁੱਡ ਫਿਲਮਾਂ ਦੇ ਪਿਛਲੇ ਬਾਕਸ ਆਫਿਸ ਰਿਕਾਰਡਾਂ ਨੂੰ ਪਛਾੜਦਿਆਂ ਪਾਕਿਸਤਾਨ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰਬਲੋਚਿਸਤਾਨ ’ਚ 5.3 ਸ਼ਿੱਦਤ ਦਾ ਭੂਚਾਲ; ਪੰਜ ਵਿਅਕਤੀ ਜ਼ਖਮੀCurrent UpdatesJune 29, 2025 June 29, 2025 ਕਰਾਚੀ- ਪਾਕਿਸਤਾਨ ਦੇ ਬਲੋਚਿਸਤਾਨ Balochistan ਸੂਬੇ ’ਚ ਅੱਜ 5.3 ਸ਼ਿੱਦਤ ਦਾ ਭੂਚਾਲ earthquake ਆਇਆ, ਜਿਸ ਕਾਰਨ ਘੱਟੋ-ਘੱਟ ਪੰਜ ਵਿਅਕਤੀ ਜ਼ਖਮੀ ਹੋ ਗਏ। Paramilitary Levies official...
ਅੰਤਰਰਾਸ਼ਟਰੀਖਾਸ ਖ਼ਬਰਦਿਲਜੀਤ ਦੋਸਾਂਝ ਦੀ ‘ਸਰਦਾਰ ਜੀ 3’ ਪਾਕਿਸਤਾਨ ਵਿਚ ਰਿਲੀਜ਼ ਲਈ ਤਿਆਰCurrent UpdatesJune 27, 2025 June 27, 2025 ਕਰਾਚੀ- ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਪੰਜਾਬੀ ਫ਼ਿਲਮ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਵੱਖ ਵੱਖ ਸੈਂਸਰ ਬੋਰਡਾਂ ਨੇ ਰਿਲੀਜ਼ ਲਈ ਹਰੀ ਝੰਡੀ ਦੇ...
ਅੰਤਰਰਾਸ਼ਟਰੀਖਾਸ ਖ਼ਬਰਪਾਕਿ ’ਚ ਭੂਚਾਲ ਪਿੱਛੋਂ ਕਰਾਚੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਹੋਏ ਫ਼ਰਾਰCurrent UpdatesJune 3, 2025 June 3, 2025 ਕਰਾਚੀ- ਪਾਕਿਸਤਾਨ ਦੇ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਉੱਚ-ਸੁਰੱਖਿਆ ਵਾਲੀ ਜੇਲ੍ਹ ਵਿੱਚੋਂ 200 ਤੋਂ ਵੱਧ ਕੈਦੀ ਖ਼ਿੱਤੇ ’ਚ ਭੂਚਾਲ ਆਉਣ ਕਾਰਨ ਪੈਦਾ ਹੋਈ ਹਫੜਾ-ਦਫੜੀ ਦਾ...
ਅੰਤਰਰਾਸ਼ਟਰੀਖਾਸ ਖ਼ਬਰਭਾਰਤ ਵਿਚ ਇਲਾਜ ਦੌਰਾਨ ਮਰਨ ਵਾਲੇ ਪਾਕਿਸਤਾਨੀ ਵਿਅਕਤੀ ਦੀ ਲਾਸ਼ ਉਡੀਕ ਰਹੇ ਮਾਪੇCurrent UpdatesApril 30, 2025 April 30, 2025 ਕਰਾਚੀ- ਚੇਨੱਈ ਦੇ ਇਕ ਹਸਪਤਾਲ ਵਿਚ ਇਲਾਜ ਦੌਰਾਨ ਮਰਨ ਵਾਲੇ 23 ਸਾਲਾ ਪਾਕਿਸਤਾਨੀ ਵਿਅਕਤੀ ਦੇ ਮਾਪੇ ਬੁੱਧਵਾਰ ਨੂੰ ਵੀ ਲਾਸ਼ ਦੀ ਉਡੀਕ ਕਰ ਰਹੇ ਸਨ,...
ਅੰਤਰਰਾਸ਼ਟਰੀਖਾਸ ਖ਼ਬਰਪਾਕਿਸਤਾਨ ਵਿੱਚ ਅਫਗਾਨ ਕੈਂਪ ਦੀ ਛੱਤ ਡਿੱਗੀ; 6 ਹਲਾਕCurrent UpdatesMarch 9, 2025 March 9, 2025 ਕਰਾਚੀ- ਕਰਾਚੀ ਦੇ ਬਾਹਰਵਾਰ ਇੱਕ ਅਫਗਾਨ ਕੈਂਪ ਵਿੱਚ ਘਰ ਦੀ ਛੱਤ ਡਿੱਗਣ ਨਾਲ ਔਰਤਾਂ ਅਤੇ ਬੱਚਿਆਂ ਸਣੇ ਛੇ ਜਣਿਆਂ ਦੀ ਮੌਤ ਹੋ ਗਈ। ਏਆਰਵਾਈ ਨਿਊਜ਼...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਟੈਸਟ ਕ੍ਰਿਕਟ: ਸ਼ਾਹੀਨ ਅਫਰੀਦੀ ਦਾ ਭਵਿੱਖ ਖਤਰੇ ’ਚCurrent UpdatesJanuary 13, 2025 January 13, 2025 ਕਰਾਚੀ: ਪਾਕਿਸਤਾਨ ਦੇ ਮੁੱਖ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਨੂੰ ਘਰੇਲੂ ਮੈਦਾਨ ’ਤੇ ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਲੜੀ ਲਈ ਟੀਮ ਵਿੱਚ...