ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ ‘ਆਪ’ ਦੀਆਂ ਨਾਕਾਮ ਨੀਤੀਆਂ ਦਾ ਸਬੂਤCurrent UpdatesSeptember 22, 2026 September 22, 2026 ਚੰਡੀਗੜ੍ਹ: ਪੰਜਾਬ ਵਿੱਚ ਇੱਕੋ ਦਿਨ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ-ਵਿਰੋਧੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਢੇ ਚਾਰ ਸਾਲਾਂ ਦੀ AAP ਸਰਕਾਰ ਨੇ ਪੰਜਾਬ ਨੂੰ ਕਰਜ਼ੇ, ਨਸ਼ੇ, ਅਪਰਾਧ ਤੇ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਧੱਕਿਆCurrent UpdatesSeptember 20, 2026 September 20, 2026 ਚੰਡੀਗੜ੍ਹ— ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਡੋਰ ਨੂੰ ਡੋਰ ਮੁਹਿੰਮ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦCurrent UpdatesSeptember 18, 2026 September 18, 2026 ਪਠਾਨਕੋਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨਸ਼ਿਆਂ ਵਿਰੁੱਧ ਪੰਜਾਬ ਦੀ ਪੁਕਾਰ ਬਣਿਆ ਸ਼ੈਗੀ ਬੌਸ ਦਾ ਗੀਤCurrent UpdatesSeptember 17, 2026 September 17, 2026 ਚੰਡੀਗੜ੍ਹ: ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬੀ ਗੀਤਕਾਰ, ਗਾਇਕ ਤੇ ਫ਼ਿਲਮ ਮੇਕਰ ਸ਼ੈਗੀ ਬੌਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨਸ਼ੇ ਵਿਰੁੱਧ ਜਨ ਅੰਦੋਲਨ ਖੜ੍ਹਾ ਕਰਨਗੀਆਂCurrent UpdatesSeptember 15, 2026 September 15, 2026 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀਆਂ ਜਾ ਰਹੀਆਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ਵਿੱਚ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੀ ਮੂਰਤੀ ਦੀ ਬੇਅਦਬੀ ਨਿੰਦਣਯੋਗ: ਕੇਵਲ ਸਿੰਘ ਢਿੱਲੋਂCurrent UpdatesSeptember 9, 2026 September 9, 2026 ਲੁਧਿਆਣਾ: ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਦਾਲਤੀ ਹੁਕਮਾਂ ਦੀ ਉਲੰਘਣਾ ਕਰਕੇ ਮਹਿੰਗਾਈ ਭੱਤੇ ਦੇ ਨਾਂ ‘ਤੇ ਵੰਡ ਪੈਦਾ ਰਹੀ ਪੰਜਾਬ ਸਰਕਾਰ : ਢਿੱਲੋਂCurrent UpdatesSeptember 5, 2026 September 5, 2026 ਚੰਡੀਗੜ੍ਹ: “ਭਗਵੰਤ ਮਾਨ ਸਰਕਾਰ ਨੇ ਕਰਮਚਾਰੀਆਂ ਦੇ ਦੋ ਵਰਗ ਬਣਾ ਦਿੱਤੇ ਹਨ, ਤਨਖਾਹ ਅਸਮਾਨਤਾ ਦੇ ਮਾਮਲੇ ਵਿੱਚ ਕਾਨੂੰਨੀ ਲੜਾਈ ਹਾਰ ਚੁੱਕੀ ਹੈ ਅਤੇ ਹੁਣ ਮਹਿੰਗਾਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਤੇਜ਼ ਆਰਥਿਕ ਵਿਕਾਸ ਨਾਲ 2047 ਦੇ ਵਿਕਸਤ ਭਾਰਤ ਵੱਲ ਮਜ਼ਬੂਤ ਕਦਮ: ਪੰਜਾਬ ਭਾਜਪਾ ਪ੍ਰਧਾਨ Current UpdatesSeptember 3, 2026 September 3, 2026 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤ ਦੀ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ,...
ਖਾਸ ਖ਼ਬਰਪੰਜਾਬਰਾਸ਼ਟਰੀਦਿੱਲੀ ਦਾ ‘ਨਕਲੀ ਇਮਾਨਦਾਰੀ ਮਾਡਲ’ ਹੁਣ ਪੰਜਾਬ ‘ਚ ਵੀ ਫੇਲ੍ਹ, ਈਡੀ ਦੀ ਰਿਪੋਰਟ ਨੇ ਖੋਲ੍ਹ ਦਿੱਤੀ ‘ਆਪ’ ਦੀ ਪੋਲCurrent UpdatesSeptember 2, 2026 September 2, 2026 ਜਲੰਧਰ: ਦਿੱਲੀ ਦਾ ਝੂਠਾ ਇਮਾਨਦਾਰੀ ਮਾਡਲ ਸ਼ੁਰੂ ਤੋਂ ਹੀ ਇੱਕ ਨਕਲੀ ਬ੍ਰਾਂਡਿੰਗ ਸੀ, ਜਿਸ ਦੀ ਪੋਲ ਹੁਣ ਪੰਜਾਬ ਵਿੱਚ ਵੀ ਖੁੱਲ੍ਹ ਚੁੱਕੀ ਹੈ। ਇਹ ਪ੍ਰਗਟਾਵਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ1984 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂCurrent UpdatesAugust 30, 2026 August 30, 2026 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ...