ਖਾਸ ਖ਼ਬਰਰਾਸ਼ਟਰੀਕੋਲਕਾਤਾ ਵੇਅਰਹਾਊਸ ਡਿੱਗਣ ਕਾਰਨ ਮ੍ਰਿਤਕਾਂ ਦੀ ਗਿਣਤੀ 10 ਹੋਈ, ਫੌਜ ਦਾ ਰਾਡਾਰ ਤਾਇਨਾਤCurrent UpdatesJune 25, 2026 June 25, 2026 ਕੋਲਕਾਤਾ- ਦੱਖਣੀ ਕੋਲਕਾਤਾ ਦੇ ਤਾਰਾਤਲਾ ਵਿੱਚ ਵੇਅਰਹਾਊਸ ਡਿੱਗਣ ਦੀ ਘਟਨਾ ਵਿੱਚ ਮ੍ਰਿਤਕਾਂ ਦੀ ਗਿਣਤੀ ਵੀਰਵਾਰ ਨੂੰ 10 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ...
ਖਾਸ ਖ਼ਬਰਰਾਸ਼ਟਰੀWest Bengal CM: ਸੁਵੇਂਦੂ ਅਧਿਕਾਰੀ ਹੋਣਗੇ ਨਵੇਂ ਮੁੱਖ ਮੰਤਰੀ; ਰਾਜਪਾਲ ਨੂੰ ਮਿਲਣ ਪੁੱਜੇCurrent UpdatesMay 8, 2026 May 8, 2026 ਕੋਲਕਾਤਾ- ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕੋਲਕਾਤਾ ਦੇ ਕਨਵੈਨਸ਼ਨ ਸੈਂਟਰ ਵਿੱਚ ਵਿਧਾਇਕ ਦਲ ਦੀ ਬੈਠਕ ਵਿੱਚ ਉਨ੍ਹਾਂ ਨੂੰ ਨੇਤਾ ਚੁਣਿਆ ਗਿਆ...
ਖਾਸ ਖ਼ਬਰਰਾਸ਼ਟਰੀਸਿਆਸੀ ਹਲਚਲ: ਮਮਤਾ ਤੇ ਅਭਿਸ਼ੇਕ ਬੈਨਰਜੀ ਦੇ ਘਰਾਂ ਤੋਂ ਵਾਧੂ ਸੁਰੱਖਿਆ ਹਟਾਈ; ਤਾਮਿਲਨਾਡੂ ‘ਚ ਕਾਂਗਰਸ ਨੇ DMK ਨਾਲ ਤੋੜਿਆ ਨਾਤਾCurrent UpdatesMay 6, 2026 May 6, 2026 ਕੋਲਕਾਤਾ: ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਦੋ ਦਿਨ ਬਾਅਦ ਮਮਤਾ ਬੈਨਰਜੀ ਅਤੇ ਅਭਿਸ਼ੇਕ ਬੈਨਰਜੀ ਦੇ ਘਰਾਂ ਅਤੇ ਕੈਮੈਕ ਸਟਰੀਟ ‘ਤੇ ਪਾਰਟੀ ਹੈੱਡਕੁਆਰਟਰ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਨਿਆਂਇਕ ਅਧਿਕਾਰੀਆਂ ਦੇ ਘਿਰਾਓ ਮਾਮਲੇ ‘ਚ CBI/NIA ਜਾਂਚ ਦੇ ਹੁਕਮCurrent UpdatesApril 2, 2026 April 2, 2026 ਕੋਲਕਾਤਾ- ਸੁਪਰੀਮ ਕੋਰਟ ਨੇ ਸੱਤ ਨਿਆਂਇਕ ਅਧਿਕਾਰੀਆਂ, ਜਿਨ੍ਹਾਂ ਵਿੱਚ ਤਿੰਨ ਮਹਿਲਾਵਾਂ ਵੀ ਸ਼ਾਮਲ ਹਨ, ਨੂੰ ਨਜਾਇਜ਼ ਤੌਰ ‘ਤੇ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਦੀ CBI/NIA...
ਖਾਸ ਖ਼ਬਰਰਾਸ਼ਟਰੀਬੰਗਾਲੀ ਬੋਲਦੇ ਪਰਵਾਸੀ ਕਾਮਿਆਂ ਨੂੰ ਭਾਜਪਾ ਸ਼ਾਸਿਤ ਰਾਜਾਂ ’ਚ ਤਸੀਹੇ ਦਿੱਤੇ ਜਾ ਰਹੇ: ਮਮਤਾCurrent UpdatesJanuary 16, 2026 January 16, 2026 ਕੋਲਕਾਤਾ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਸੂਬੇ ਨਾਲ ਸਬੰਧਤ ਪਰਵਾਸੀ ਮਜ਼ਦੂਰਾਂ ਨੂੰ ਖਾਸ ਕਰਕੇ ਭਾਜਪਾ ਸ਼ਾਸਿਤ ਰਾਜਾਂ...
ਖਾਸ ਖ਼ਬਰਰਾਸ਼ਟਰੀ2026 ’ਚ ਬਣੇਗੀ ਭਾਜਪਾ ਸਰਕਾਰ; ਘੁਸਪੈਠੀਆਂ ਨੂੰ ਚੁਣ-ਚੁਣ ਕੇ ਕੱਢਾਂਗੇ ਬਾਹਰCurrent UpdatesDecember 30, 2025 December 30, 2025 ਕੋਲਕਾਤਾ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਲਕਾਤਾ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਪੱਛਮੀ ਬੰਗਾਲ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਸੂਬਾ ਸਰਕਾਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੈਸੀ ਨਾਲ ਤਸਵੀਰਾਂ ਪੋਸਟ ਕਰਨ ’ਤੇ ਅਦਾਕਾਰਾ ਸੁਭਾਸ਼੍ਰੀ ਟ੍ਰੋਲ: ਪਤੀ ਨੇ ਕੀਤਾ ਬਚਾਅCurrent UpdatesDecember 15, 2025 December 15, 2025 ਕੋਲਕਾਤਾ- ਅਦਾਕਾਰਾ ਸੁਭਾਸ਼੍ਰੀ ਗਾਂਗੁਲੀ ਨੂੰ ਫੁੱਟਬਾਲ ਦੇ ਮਹਾਨ ਖਿਡਾਰੀ Messi ਨਾਲ ਆਪਣੀ ਤਸਵੀਰ ਸੋਸ਼ਲ ਮੀਡੀਆ ’ਤੇ ਪੋਸਟ ਕਰਨ ਲਈ ਬੁਰੇ ਢੰਗ ਨਾਲ ਟ੍ਰੋਲ ਕਰਨ ਦੇ...
ਖਾਸ ਖ਼ਬਰਰਾਸ਼ਟਰੀਮੁੱਖ ਪ੍ਰਬੰਧਕ ਸਤਾਦਰੂ ਦੱਤਾ ਨੂੰ 14 ਦਿਨਾ ਪੁਲੀਸ ਹਿਰਾਸਤ ’ਚ ਭੇਜਿਆCurrent UpdatesDecember 14, 2025 December 14, 2025 ਕੋਲਕਾਤਾ- ਇੱਥੋਂ ਦੀ ਇੱਕ ਅਦਾਲਤ ਨੇ ਸਾਲਟ ਲੇਕ ਸਟੇਡੀਅਮ ਵਿੱਚ ਲਿਓਨਲ ਮੈਸੀ ਫੁਟਬਾਲ ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਸਤਾਦਰੂ ਦੱਤਾ (Satadru Datta) ਨੂੰ 14 ਦਿਨਾਂ ਦੀ...
ਖਾਸ ਖ਼ਬਰਖੇਡਾਂਰਾਸ਼ਟਰੀਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਪਹਿਲੇ ਟੈਸਟ ਮੈਚ ਵਿੱਚ 30 ਦੌੜਾਂ ਨਾਲ ਹਰਾਇਆCurrent UpdatesNovember 16, 2025 November 16, 2025 ਕੋਲਕਾਤਾ- ਦੱਖਣੀ ਅਫ਼ਰੀਕਾ ਨੇ ਐਤਵਾਰ ਨੂੰ ਇੱਥੇ ਪਹਿਲੇ ਟੈਸਟ ਕ੍ਰਿਕਟ ਮੈਚ ਵਿੱਚ ਤੀਜੇ ਦਿਨ ਭਾਰਤ ਨੂੰ 30 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ...
ਖਾਸ ਖ਼ਬਰਰਾਸ਼ਟਰੀਕੋਲਕਾਤਾ ਵਿਚ ਭਾਰੀ ਮੀਂਹ ਨਾਲ ਆਮ ਜ਼ਿੰਦਗੀ ਲੀਹੋਂ ਲੱਥੀ; ਹੜ੍ਹਾਂ ਵਾਲੇ ਹਾਲਾਤ, ਕਰੰਟ ਲੱਗਣ ਨਾਲ ਤਿੰਨ ਮੌਤਾਂCurrent UpdatesSeptember 23, 2025 September 23, 2025 ਕੋਲਕਾਤਾ- ਕੋਲਕਾਤਾ ਤੇ ਨੇੜਲੇ ਇਲਾਕਿਆਂ ਵਿਚ ਰਾਤ ਭਰ ਪਏ ਮੀਂਹ ਮਗਰੋਂ ਹੜ੍ਹਾਂ ਵਾਲੇ ਹਾਲਾਤ ਕਰਕੇ ਮੰਗਲਵਾਰ ਨੂੰ ਆਮ ਜ਼ਿੰਦਗੀ ਲੀਹੋਂ ਲੱਥ ਗਈ। ਵੱਡੇ ਪੱਧਰ ’ਤੇ...