ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ-ਭਾਜਪਾ ਦਾ ‘ਗੁਪਤ ਗਠਜੋੜ’ ਜਾਰੀ; ਦੋਵੇਂ ਪਾਰਟੀਆਂ ਨਹੀਂ ਹੋਈਆਂ ਕਦੇ ਵੱਖ: ਚੰਨੀCurrent UpdatesOctober 25, 2026 October 25, 2026 ਲੁਧਿਆਣਾ- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾਵਾਂ ਵਿਚਾਲੇ, ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਆਪ ਸਰਕਾਰ ਨੂੰ ਘੇਰਿਆ; ਲੋਕਾਂ ਦਾ ਭਾਜਪਾ ‘ਤੇ ਵਧ ਰਿਹਾ ਭਰੋਸਾ ਦੱਸਿਆCurrent UpdatesOctober 24, 2026October 24, 2026 October 24, 2026October 24, 2026 ਲੁਧਿਆਣਾ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਡਬਲ ਇੰਜਣ ਸਰਕਾਰ ਜ਼ਰੂਰੀCurrent UpdatesOctober 24, 2026 October 24, 2026 ਲੁਧਿਆਣਾ- ਭਾਰਤੀ ਜਨਤਾ ਪਾਰਟੀ ਨੂੰ ਲੁਧਿਆਣਾ ਵਿਖੇ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਲੇ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ...
ਖਾਸ ਖ਼ਬਰਪੰਜਾਬਰਾਸ਼ਟਰੀਭਗਵਾਨ ਵਾਲਮੀਕਿ ਜੀ ਦਾ ਸੰਦੇਸ਼ ਸਮਾਜਿਕ ਬਰਾਬਰਤਾ ਅਤੇ ਸਨਮਾਨ ਦੀ ਨੀਂਹCurrent UpdatesOctober 24, 2026 October 24, 2026 ਲੁਧਿਆਣਾ- ਭਗਵਾਨ ਵਾਲਮੀਕਿ ਜੀ ਵੱਲੋਂ ਰਚੀ ਪਵਿੱਤਰ ਰਾਮਾਇਣ ਮਰਿਆਦਾ, ਸੱਚ, ਤਿਆਗ ਅਤੇ ਧਰਮ ਦਾ ਅਜਿਹਾ ਗ੍ਰੰਥ ਹੈ, ਜਿਸ ਨੇ ਹਜ਼ਾਰਾਂ ਸਾਲਾਂ ਤੋਂ ਸਮਾਜ ਨੂੰ ਦਿਸ਼ਾ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਆਪਣੇ ‘ਤੇ ਲੱਗੇ ਸਾਰੇ ਦੋਸ਼ਾਂ ਨੂੰ ਕੀਤਾ ਖਾਰਜCurrent UpdatesOctober 21, 2026 October 21, 2026 ਲੁਧਿਆਣਾ- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਉਨ੍ਹਾਂ ਨੂੰ ਬੇਬੁਨਿਆਦ ਅਤੇ ਰਾਜਨੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਪੁਲੀਸ ਵਿਚਾਲੇ ਆਹਮੋ-ਪਾਹਮਣੀCurrent UpdatesOctober 20, 2026 October 20, 2026 ਲੁਧਿਆਣਾ- ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਪੁਲੀਸ ਪ੍ਰਸ਼ਾਸਨ ਵਿਚਾਲੇ ਅੱਜ ਉਸ ਵੇਲੇ ਤਣਾਅਪੂਰਨ ਸਥਿਤੀ ਬਣ...
ਖਾਸ ਖ਼ਬਰਪੰਜਾਬਰਾਸ਼ਟਰੀਆਪ ਵੱਲੋਂ ਕਥਿਤ ਪਾਰਟੀ ਵਿਰੋਧੀ ਸਰਗਰਮੀਆਂ ਲਈ ਕੌਂਸਲਰ ਨਿਧੀ ਗੁਪਤਾ ਨੂੰ ਕਾਰਨ ਦੱਸੋ ਨੋਟਿਸ ਜਾਰੀCurrent UpdatesOctober 13, 2026 October 13, 2026 ਲੁਧਿਆਣਾ- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਪੂਰਬੀ ਤੋਂ ਆਪਣੀ ਕੌਂਸਲਰ ਨਿਧੀ ਗੁਪਤਾ ‘ਤੇ ਕਥਿਤ ਪਾਰਟੀ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਹੋਣ, ਵੱਖਰਾ ਧੜਾ ਬਣਾਉਣ...
ਖਾਸ ਖ਼ਬਰਪੰਜਾਬਰਾਸ਼ਟਰੀED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬCurrent UpdatesOctober 12, 2026 October 12, 2026 ਲੁਧਿਆਣਾ- ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਹੋਰਨਾਂ ਨੂੰ 19 ਅਕਤੂਬਰ 2026 ਨੂੰ ਚੰਡੀਗੜ੍ਹ ਸਥਿਤ ਈ ਡੀ ਦਫ਼ਤਰ ਵਿਖੇ...
ਖਾਸ ਖ਼ਬਰਪੰਜਾਬਰਾਸ਼ਟਰੀਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਅਤੇ 30 ਫੁੱਟ ਉੱਚਾ ਬੁੱਤ ਸਥਾਪਤ ਕੀਤਾCurrent UpdatesSeptember 29, 2026 September 29, 2026 ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦਾ ਹਾਲ ਜਾਣਨ ਡੀਐਮਸੀ ਹੀਰੋ ਹਾਰਟ ਪਹੁੰਚੇ ਕੇਵਲ ਸਿੰਘ ਢਿੱਲੋਂCurrent UpdatesSeptember 26, 2026 September 26, 2026 ਲੁਧਿਆਣਾ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਾਨਸਾ ਵਿਖੇ ਵਾਪਰੇ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਭਾਜਪਾ ਦੇ...