ਖਾਸ ਖ਼ਬਰਰਾਸ਼ਟਰੀਮਹਾਕੁੰਭ: ਏਕਤਾ ਦਾ ‘ਮਹਾਯੱਗ’ ਸਮਾਪਤ ਹੋਇਆ: ਮੋਦੀCurrent UpdatesFebruary 27, 2025 February 27, 2025 ਮਹਾਕੁੰਭ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਮਹਾਕੁੰਭ ਦੇ ਵਿਸ਼ਾਲ ਇਕੱਠ ਦੀ ਤੁਲਨਾ ਗੁਲਾਮੀ ਦੀ ਮਾਨਸਿਕਤਾ ਦੀਆਂ ਜ਼ੰਜੀਰਾਂ ਤੋੜ ਕੇ ਆਜ਼ਾਦ ਸਾਹ ਲੈਣ ਵਾਲੇ ਰਾਸ਼ਟਰ...
ਖਾਸ ਖ਼ਬਰਰਾਸ਼ਟਰੀਮਹਾਕੁੰਭ ਮੇਲਾ ਖੇਤਰ ਵਿੱਚ ਅੱਗ ਲੱਗੀCurrent UpdatesFebruary 17, 2025 February 17, 2025 ਪ੍ਰਯਾਗਰਾਜ-ਇੱਥੋਂ ਦੇ ਮਹਾਕੁੰਭ ਮੇਲਾ ਖੇਤਰ ਦੇ ਸੈਕਟਰ 8 ਦੇ ਇੱਕ ਖਾਲੀ ਟੈਂਟ ਵਿੱਚ ਅੱਜ ਅੱਗ ਲੱਗ ਗਈ ਜਿਸ ਕਾਰਨ ਦੋ ਤੰਬੂ ਸੜ ਗਏ। ਇਸ ਮੌਕੇ...
ਖਾਸ ਖ਼ਬਰਰਾਸ਼ਟਰੀਮਹਾਂਕੁੰਭ: ਬਸੰਤ ਪੰਚਮੀ ’ਤੇ ਬਿਨਾਂ ਵਿਘਨ ਦੇ ਤੀਜਾ ‘ਅੰਮ੍ਰਿਤ ਇਸ਼ਨਾਨ’Current UpdatesFebruary 4, 2025 February 4, 2025 ਮਹਾਂਕੁੰਭ ਨਗਰ-ਦੇਸ਼-ਵਿਦੇਸ਼ ਦੇ ਕਰੋੜਾਂ ਲੋਕਾਂ ਨੇ ਬਸੰਤ ਪੰਚਮੀ ਮੌਕੇ ਅੱਜ ਮਹਾਂਕੁੰਭ ’ਚ ਤੀਜੇ ਵੱਡੇ ‘ਅੰਮ੍ਰਿਤ ਇਸ਼ਨਾਨ’ ਦੌਰਾਨ ਪਵਿੱਤਰ ਗੰਗਾ ’ਚ ਡੁਬਕੀ ਲਗਾਈ। ਯੂਪੀ ਸਰਕਾਰ ਅਤੇ...
ਖਾਸ ਖ਼ਬਰਰਾਸ਼ਟਰੀਮਹਾਕੁੰਭ ਵਿਚ ਮਚੀ ਭਗਦੜ ਸਬੰਧੀ ਜਾਂਚ ਦੇ ਹੁਕਮCurrent UpdatesJanuary 30, 2025 January 30, 2025 ਪ੍ਰਯਾਗਰਾਜ: ਉੱਚ ਅਧਿਕਾਰੀਆਂ ਨੇ ਮਹਾਕੁੰਭ ਮੇਲਾ ਵਿੱਚ ਭਗਦੜ ਦੀ ਜਾਂਚ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਲੱਖਾਂ ਲੋਕ “ਪਵਿੱਤਰ ਇਸ਼ਨਾਨ” ਲਈ ਸੰਗਮ ਘਾਟ...
ਖਾਸ ਖ਼ਬਰਰਾਸ਼ਟਰੀਮਹਾਂਕੁੰਭ: ਭਗਦੜ ਮਚਣ ਤੋਂ ਬਾਅਦ ਦੀਆਂ ਸੰਗਮ ਘਾਟ ਤਸਵੀਰਾਂ ਬਿਆਨ ਕਰ ਰਹੀਆਂ ਮੌਕੇ ਦੇ ਹਾਲਾਤCurrent UpdatesJanuary 29, 2025 January 29, 2025 ਮਹਾਂਕੁੰਭ- ਬੁੱਧਵਾਰ ਸਵੇਰ ਮੌਨੀ ਮੱਸਿਆ ਦੇ ‘ਅੰਮ੍ਰਿਤ ਇਸ਼ਨਾਨ’ ਮਹਾਕੁੰਭ ਦੀ ਸਭ ਤੋਂ ਮਹੱਤਵਪੂਰਨ ਰਸਮ ਤੋਂ ਪਹਿਲਾਂ ਇਕ ਭਗਦੜ ਮਚਨ ਦੇ ਕਾਰਨ ਹਫੜਾ ਦਫੜੀ ਵਾਲਾ ਮਾਹੌਲ ਬਣ...
ਖਾਸ ਖ਼ਬਰਰਾਸ਼ਟਰੀਕੇਂਦਰੀ ਮੰਤਰੀ ਅਮਿਤ ਸ਼ਾਹ ਪਹੁੰਚੇ ਪ੍ਰਯਾਗਰਾਜCurrent UpdatesJanuary 27, 2025 January 27, 2025 ਪ੍ਰਯਾਗਰਾਜ-ਕੇਂਦਰੀ ਮੰਤਰੀ ਅਮਿਤ ਸ਼ਾਹ ਚੱਲ ਰਹੇ ਮਹਾਕੁੰਭ ਸਮਾਰੋਹ ਵਿੱਚ ਹਿੱਸਾ ਲੈਣ ਲਈ ਪ੍ਰਯਾਗਰਾਜ ਪੁੱਜੇ ਹਨ। ਇਸ ਦੌਰਾਨ ਪ੍ਰਯਾਗਰਾਜ ਹਵਾਈ ਅੱਡੇ ’ਤੇ ਉੱਤਰ ਪ੍ਰਦੇਸ਼ ਦੇ ਮੁੱਖ...
ਖਾਸ ਖ਼ਬਰਰਾਸ਼ਟਰੀਮਹਾਕੁੰਭ ਵਿੱਚ ਪੁੱਜੇ ਗੌਤਮ ਅਡਾਨੀ ਮਹਾਪ੍ਰਸਾਦ ਤਿਆਰ ਕੀਤਾCurrent UpdatesJanuary 21, 2025 January 21, 2025 ਪ੍ਰਯਾਗਰਾਜ-ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਨੇ ਆਪਣੀ ਪਤਨੀ ਪ੍ਰੀਤੀ ਅਡਾਨੀ ਨਾਲ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿੱਚ ਮਹਾਕੁੰਭ ਮੇਲੇ ਵਿੱਚ ਗੰਗਾ ਪੂਜਾ ਅਤੇ...