December 27, 2025

#Malaysia

ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਮਲੇਸ਼ੀਆ ਨੂੰ ਹਰਾ ਕੇ ਸੁਲਤਾਨ ਆਫ਼ ਜੋਹਰ ਕੱਪ ਦੇ ਫਾਈਨਲ ਵਿੱਚ ਪੁੱਜਿਆ ਭਾਰਤ

Current Updates
ਮਲੇਸ਼ੀਆ- ਭਾਰਤ ਅੱਜ ਇੱਥੇ ਸੁਲਤਾਨ ਆਫ਼ ਜੋਹਰ ਕੱਪ ਜੂਨੀਅਰ ਪੁਰਸ਼ ਹਾਕੀ ਟੂਰਨਾਮੈਂਟ ਦੇ ਆਪਣੇ ਆਖਰੀ ਗਰੁੱਪ ਮੈਚ ਵਿੱਚ ਮੇਜ਼ਬਾਨ ਮਲੇਸ਼ੀਆ ਨੂੰ 2-1 ਨਾਲ ਹਰਾ ਕੇ...
ਅੰਤਰਰਾਸ਼ਟਰੀਖਾਸ ਖ਼ਬਰ

ਮਲੇਸ਼ੀਆ ਮਾਸਟਰਜ਼: ਸਿੰਧੂ ਹਾਰੀ, ਪ੍ਰਨੌਏ ਤੇ ਕਰੁਣਾਕਰਨ ਵੱਡੇ ਉਲਟਫੇਰ ਨਾਲ ਅਗਲੇ ਗੇੜ ’ਚ

Current Updates
ਕੁਆਲਾਲੰਪੁਰ-  ਦੇ ਐੱਚਐੱਸ ਪ੍ਰਨੌਏ ਤੇ ਸਤੀਸ਼ ਕਰੁਣਾਕਰਨ ਮਲੇਸ਼ੀਆ ਮਾਸਟਰਜ਼ ਵਿਚ ਸਿੰਗਲਜ਼ ਵਰਗ ਦੇ ਪਹਿਲੇ ਹੀ ਦੌਰ ਵਿਚ ਵੱਡੇ ਉਲਟਫੇਰ ਨਾਲ ਦੂਜੇ ਗੇੜ ਵਿਚ ਦਾਖ਼ਲ ਹੋ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ: ਭਾਰਤ ਦੂਜੀ ਵਾਰ ਬਣਿਆ ਚੈਂਪੀਅਨ

Current Updates
ਕੁਆਲਾਲੰਪੁਰ-ਭਾਰਤ ਨੇ ਅੱਜ ਇਕਤਰਫ਼ਾ ਮੁਕਾਬਲੇ ਵਿਚ ਦੱਖਣੀ ਅਫਰੀਕਾ ਨੂੰ ਨੌਂ ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਵਾਰ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਲਿਆ ਹੈ।...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਮਹਿਲਾ ਅੰਡਰ-19 ਟੀ20 ਵਿਸ਼ਵ ਕੱਪ: ਪਾਕਿਸਤਾਨ ਤੇ ਨੇਪਾਲ ਨੇ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇ

Current Updates
ਕੁਆਲਾਲੰਪੁਰ:ਪਾਕਿਸਤਾਨ ਤੇ ਨੇਪਾਲ ਨੇ ਅੱਜ ਇੱਥੇ ਆਈਸੀਸੀ ਮਹਿਲਾ ਅੰਡਰ-19 ਟੀ20 ਵਿਸ਼ਵ ਕੱਪ ਵਿੱਚ ਚੌਥੇ ਸਥਾਨ ਦੇ ਪਲੇਅਆਫ ਮੈਚ ਜਿੱਤੇ। ਨੌਜਵਾਨ ਤੇਜ਼ ਗੇਂਦਬਾਜ਼ ਹਨੀਆ ਅਹਿਮਰ ਦੀਆਂ...