ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ
ਚੰਡੀਗੜ੍ਹ- ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ `ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
