ਖਾਸ ਖ਼ਬਰਪੰਜਾਬਰਾਸ਼ਟਰੀਜੇਲ੍ਹ ‘ਚੋਂ ਚੋਣ ਮੈਦਾਨ ‘ਚ ਉਤਰਨਗੇ ਬਸੰਤ ਸਿੰਘ: ਅੰਮ੍ਰਿਤਪਾਲ ਸਿੰਘ ਦੇ ਸਾਥੀ ਨਿਹਾਲ ਸਿੰਘ ਵਾਲਾ ਤੋਂ ਐਲਾਨੇ ਉਮੀਦਵਾਰCurrent UpdatesSeptember 22, 2026 September 22, 2026 ਮੋਗਾ- ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ, ਜਿੱਥੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ...
ਖਾਸ ਖ਼ਬਰਪੰਜਾਬਰਾਸ਼ਟਰੀਮੋਗਾ ‘ਚ DC ਦਾ ਵੱਡਾ ਫੈਸਲਾ: ਸਕੂਲੀ ਬੱਚਿਆਂ ਲਈ ਐਨਰਜੀ ਡਰਿੰਕਸ ਦੀ ਵਿਕਰੀ ‘ਤੇ ਲਗਾਈ ਪਾਬੰਦੀCurrent UpdatesSeptember 20, 2026 September 20, 2026 ਮੋਗਾ: ਸਕੂਲੀ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਬਹੁਤ ਹੀ ਅਹਿਮ ਅਤੇ ਵੱਡਾ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ...
ਖਾਸ ਖ਼ਬਰਪੰਜਾਬਰਾਸ਼ਟਰੀਮੰਗਾਂ ‘ਤੇ ਅੜੇ ਮੁਲਾਜ਼ਮ ਤੇ ਪੈਨਸ਼ਨਰ, ਵਿਧਾਇਕ ਢੋਸ ਦੇ ਦਫ਼ਤਰ ਅੱਗੇ ਗੂੰਜੇ ਸਰਕਾਰ ਵਿਰੋਧੀ ਨਾਅਰੇCurrent UpdatesSeptember 19, 2026 September 19, 2026 ਮੋਗਾ: ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹਲਕਾ ਧਰਮਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ: ਨਹਿਰੀ ਵਿਭਾਗ ਦੇ ਦੋ ਮੁਲਾਜ਼ਮ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂCurrent UpdatesAugust 21, 2026 August 21, 2026 ਮੋਗਾ: ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਨਹਿਰੀ ਵਿਭਾਗ (Water Resources Department) ਦੇ ਦੋ...
ਖਾਸ ਖ਼ਬਰਪੰਜਾਬਰਾਸ਼ਟਰੀਮੋਗਾ ਪਹੁੰਚੇ ਭੂਪੇਸ਼ ਬਘੇਲ: ਕਾਂਗਰਸੀਆਂ ਨੂੰ ਦਿੱਤਾ ਏਕਤਾ ਦਾ ਮੰਤਰ, ਅੰਦਰੂਨੀ ਫੁੱਟ ਖ਼ਤਮ ਕਰਨ ਦਾ ਕੀਤਾ ਸੱਦਾCurrent UpdatesAugust 5, 2026 August 5, 2026 ਮੋਗਾ: ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਮੋਗਾ ਪਹੁੰਚੇ। ਇੱਥੇ ਸਥਾਨਕ ਕਾਂਗਰਸੀ ਆਗੂਆਂ...
ਖਾਸ ਖ਼ਬਰਪੰਜਾਬਰਾਸ਼ਟਰੀਹੁਣ ਮੈਡੀਕਲ ਦੀਆਂ ਦੁਕਾਨਾਂ ‘ਤੇ CCTV ਲਾਜ਼ਮੀ; 90 ਦਿਨਾਂ ਤੱਕ ਸੁਰੱਖਿਅਤ ਰੱਖਣੀ ਪਵੇਗੀ ਰਿਕਾਰਡਿੰਗCurrent UpdatesJuly 20, 2026 July 20, 2026 ਧਰਮਕੋਟ- ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਮੈਡੀਕਲ ਸਟੋਰਾਂ ਉੱਤੇ ਦਵਾਈਆਂ ਦੀ ਗੈਰ ਕਾਨੂੰਨੀ ਵਿਕਰੀ ਅਤੇ ਦੁਰਵਰਤੋਂ ਨੂੰ ਮੁੱਖ ਰੱਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।...
ਖਾਸ ਖ਼ਬਰਪੰਜਾਬਰਾਸ਼ਟਰੀਸੇਵਾਮੁਕਤ ਸਰਕਾਰੀ ਮੁਲਾਜ਼ਮ ਦੇ ਕਤਲ ਮਾਮਲੇ ਵਿੱਚ ਮਨੀਲਾ ਤੋਂ ਪਰਤਿਆ NRI ਗ੍ਰਿਫ਼ਤਾਰCurrent UpdatesJuly 18, 2026 July 18, 2026 ਮੋਗਾ- ਮੋਗਾ ਦੇ ਥਾਣਾ ਬਾਘਾਪੁਰਾਣਾ ਅਧੀਨ ਪੈਂਦੀ ਪੁਲੀਸ ਚੌਕੀ ਬੱਧਨੀ ਕਲਾਂ ਨੇ ਦਿਨ-ਦਿਹੜੇ ਇੱਕ 65 ਸਾਲਾ ਸੇਵਾਮੁਕਤ ਸਰਕਾਰੀ ਮੁਲਾਜ਼ਮ ਦੇ ਹੋਏ ਅੰਨ੍ਹੇ ਕਤਲ ਦੇ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਪੁਲੀਸ ਨੇ ਪ੍ਰਭਾਵਿਤ ਥਾਣੇ ਵੱਲ ਜਾਣ ਤੋਂ ਰੋਕਿਆCurrent UpdatesJuly 9, 2026 July 9, 2026 ਮੋਗਾ- ਮੋਗਾ ਦੇ ਥਾਣਾ ਸਦਰ ‘ਤੇ ਬੀਤੇ ਦਿਨ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਬਾਅਦ ਅੱਜ ਸੂਬੇ ਦਾ ਸਿਆਸੀ ਪਾਰਾ ਉਸ ਸਮੇਂ ਗਰਮਾ ਗਿਆ ਜਦੋਂ ਕੇਂਦਰੀ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨੇ ਦੇਖੀ ਫ਼ਿਲਮ ‘Satluj’Current UpdatesJuly 8, 2026 July 8, 2026 ਮੋਗਾ- ਮੋਗਾ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਲੰਘੀ ਰਾਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਪਾਬੰਦੀ ਲੱਗੀ ਫ਼ਿਲਮ ‘ਸੱਤਲੁਜ’ ਨੂੰ ਪੂਰੇ ਉਤਸ਼ਾਹ ਨਾਲ ਦੇਖਿਆ।...
ਖਾਸ ਖ਼ਬਰਪੰਜਾਬਰਾਸ਼ਟਰੀਪਤਨੀ ਦੇ ਕਥਿਤ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਪਤੀ ਨੇ ਕੀਤੀ ਖ਼ੁਦਕੁਸ਼ੀCurrent UpdatesJune 15, 2026 June 15, 2026 ਮੋਗਾ- ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਕਿਸੇ ਹੋਰ ਮਰਦ ਨਾਲ ਕਥਿਤ ਨਜਾਇਜ਼ ਸਬੰਧਾਂ ਕਾਰਨ ਮਾਨਸਿਕ ਤਣਾਅ ਵਿੱਚ ਆਉਣ ਤੋਂ ਬਾਅਦ ਕਥਿਤ ਤੌਰ ‘ਤੇ ਖ਼ੁਦਕੁਸ਼ੀ...