ਖਾਸ ਖ਼ਬਰਪੰਜਾਬਰਾਸ਼ਟਰੀਫ਼ਿਲਮ ‘ਥਾਪੀ’ ਦੀ ਟੀਮ ਵੀ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਜਾਗਰੂਕ ਕਰੇਗੀCurrent UpdatesOctober 11, 2026 October 11, 2026 ਮੋਹਾਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿੱਚ ਜੈਸਮੀਨ ਸੈਂਡਲਾਸ ਦੇ ਸ਼ੋਅ ਨੂੰ ਲੈ ਕੇ ਪੰਡਿਤ ਰਾਓ ਧਰੇਨਵਰ ਨੇ ਪੁਲੀਸ ਨੂੰ ਲਿਖਿਆ ਪੱਤਰCurrent UpdatesOctober 9, 2026 October 9, 2026 ਮੁਹਾਲੀ- ਗਾਇਕਾ ਜੈਸਮੀਨ ਸੈਂਡਲਾਸ ਦਾ 10 ਅਕਤੂਬਰ ਨੂੰ ਮੁਹਾਲੀ ਵਿੱਚ ਹੋਣ ਵਾਲਾ ਮਿਊਜ਼ਿਕ ਸ਼ੋਅ ਉਸ ਸਮੇਂ ਚਰਚਾ ਵਿੱਚ ਆ ਗਿਆ ਜਦੋਂ ਸਮਾਜਿਕ ਕਾਰਕੁਨ ਪ੍ਰੋ. ਪੰਡਿਤ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰਿਆCurrent UpdatesOctober 7, 2026October 7, 2026 October 7, 2026October 7, 2026 ਮੋਹਾਲੀ: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾਲ ਰਾਬਤਾ ਤੇਜ ਕਰਦੇ ਹੋਏ ਮੁਹਾਲੀ ਵਿਖੇ ਪਾਰਟੀ ਦਫਤਰ ਦਾ ਸ਼ੁੱਭ ਆਰੰਭCurrent UpdatesOctober 3, 2026 October 3, 2026 ਮੋਹਾਲੀ- ਪੰਜਾਬੀ ਸੰਗੀਤ ਜਗਤ ਦੀ ਉੱਘੀ ਸ਼ਖ਼ਸੀਅਤ ਗੁਰਬਿੰਦਰ ਸਿੰਘ “ਗਿੱਲ ਰੌਂਤਾ” ਨੇ ਅੱਜ ਰਸਮੀ ਤੌਰ ਤੇ ਅਕਾਲੀ ਦਲ “ਵਾਰਿਸ ਪੰਜਾਬ ਦੇ” ਵਿੱਚ ਸ਼ਮੂਲੀਅਤ ਕੀਤੀ। ਮੁਹਾਲੀ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲCurrent UpdatesSeptember 22, 2026 September 22, 2026 ਮੁਹਾਲੀ- ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ ਨਾਲ ਮੰਗਲਵਾਰ ਨੂੰ ਮੁਹਾਲੀ ਸਥਿਤ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਦਾ ਸਭ ਤੋਂ ਵੱਧ ਫਾਇਦਾ ਹੋ ਰਿਹਾ ਹੈCurrent UpdatesSeptember 21, 2026 September 21, 2026 ਮੋਹਾਲੀ: ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ ਧੱਕ ਸਕਦੀ ਹੈ, ਪਰ ਪੰਜਾਬ ਵਿੱਚ ਹੁਣ ਲੱਖਾਂ ਘਰਾਂ ਤੱਕ 10 ਲੱਖ ਰੁਪਏ ਦੀ ਸਿਹਤ...
ਖਾਸ ਖ਼ਬਰਪੰਜਾਬਰਾਸ਼ਟਰੀਨੌਜਵਾਨਾਂ ਦੇ ਕਾਰੋਬਾਰੀ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ‘ਸਟਾਰਟਅੱਪ ਸੈਂਟਰ’ ਸਥਾਪਿਤ ਕੀਤਾCurrent UpdatesSeptember 19, 2026 September 19, 2026 ਮੋਹਾਲੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ...
ਖਾਸ ਖ਼ਬਰਪੰਜਾਬਰਾਸ਼ਟਰੀ348 ਕਰੋੜ ਦੇ ਮੋਹਾਲੀ ਲੈਂਡ ਸਕੈਮ ਮਾਮਲੇ ‘ਚ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਤੋਂ ਪੁੱਛਗਿੱਛCurrent UpdatesSeptember 9, 2026 September 9, 2026 ਮੋਹਾਲੀ: ਮੋਹਾਲੀ ਦੇ ਬਹੁ-ਚਰਚਿਤ 348 ਕਰੋੜ ਰੁਪਏ ਦੇ ਲੈਂਡ ਸਕੈਮ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ...
ਪੰਜਾਬਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਅੱਜ ਸ਼ਾਮ ਛੇ ਵਜੇ ਹੋਵੇਗੀ ਮੀਟਿੰਗCurrent UpdatesSeptember 6, 2026 September 6, 2026 ਮੁਹਾਲੀ- ਪਹਿਲੀ ਸਤੰਬਰ ਤੋਂ ਚੰਡੀਗੜ੍ਹ ਦੀਆਂ ਬਰੂਹਾਂ ਉੱਤੇ ਧਰਨੇ ’ਤੇ ਬੈਠੀਆਂ ਸੰਯੁਕਤ ਕਿਸਾਨ ਮੋਰਚਾ ਹੇਠਲੀਆਂ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਆਖ਼ਰ ਮੀਟਿੰਗ ਤੈਅ ਹੋ...
ਖਾਸ ਖ਼ਬਰਪੰਜਾਬਰਾਸ਼ਟਰੀਪਹਿਲੀ ਵਾਰ 881 ਵਿਦਿਆਰਥੀਆਂ ਨੇ ਜੇ.ਈ.ਈ.-ਨੀਟ ਪਾਸ ਕੀਤਾCurrent UpdatesSeptember 5, 2026 September 5, 2026 ਮੁਹਾਲੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ...