ਖਾਸ ਖ਼ਬਰਪੰਜਾਬਰਾਸ਼ਟਰੀਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ: ਖੁੱਡੀਆਂCurrent UpdatesOctober 25, 2026 October 25, 2026 ਮੁਕਤਸਰ- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਵਿਸ਼ੇਸ਼ ਗਿਰਦਾਵਰੀ...
ਖਾਸ ਖ਼ਬਰਪੰਜਾਬਰਾਸ਼ਟਰੀਲੰਬੀ ਵਿਖੇ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਭਾਜਪਾ ਅਤੇ ਅਕਾਲੀ ਦਲ ਦੇ ਵਰਕਰ ਆਏ ਆਹਮੋ-ਸਾਹਮਣੇ !Current UpdatesSeptember 23, 2026 September 23, 2026 ਮੁਕਤਸਰ- ਲੰਬੀ ਪਿੰਡ ਵਿਖੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਉਸ ਸਮੇਂ ਆਹਮੋ-ਸਾਹਮਣੇ ਆ ਗਏ, ਜਦੋਂ ਭਾਜਪਾ ਦੀ ‘ਨਸ਼ਾ ਮੁਕਤ...
ਖਾਸ ਖ਼ਬਰਪੰਜਾਬਰਾਸ਼ਟਰੀਮੁਕਤਸਰ ਅਤੇ ਫਾਜ਼ਿਲਕਾ ਦੇ ਪਿੰਡਾਂ ਵਿੱਚ ਲਗਪਗ 250 ਏਕੜ ‘ਚ ਖੜ੍ਹੀ ਕਣਕ ਦੀ ਫ਼ਸਲ ਅੱਗ ਨਾਲ ਸੜ ਕੇ ਸੁਆਹCurrent UpdatesApril 17, 2026 April 17, 2026 ਮੁਕਤਸਰ- ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਚਾਰ ਪਿੰਡਾਂ ਵਿੱਚ ਸ਼ੁੱਕਰਵਾਰ ਸਵੇਰੇ ਅਚਾਨਕ ਲੱਗੀ ਅੱਗ ਕਾਰਨ ਲਗਪਗ 250 ਏਕੜ ਵਿੱਚ ਫੈਲੀ ਕਣਕ ਦੀ ਫ਼ਸਲ ਤਬਾਹ ਹੋ...
ਖਾਸ ਖ਼ਬਰਪੰਜਾਬਰਾਸ਼ਟਰੀਐੱਨਜੀਟੀ ਨੇ ਮਾਲਵਾ ਜਲ ਸੰਕਟ ਬਾਰੇ ‘ਟ੍ਰਿਬਿਊਨ ਸਮੂਹ’ ਦੀ ਰਿਪੋਰਟ ਦਾ ਨੋਟਿਸ ਲਿਆCurrent UpdatesMay 23, 2025 May 23, 2025 ਮੁਕਤਸਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਇਸ ਸਾਲ 1 ਮਈ ਨੂੰ “ਐਕਸਪਲੇਨਰ: ਮਾਲਵਾ ਪ੍ਰਦੂਸ਼ਿਤ ਪਾਣੀ ਸੰਕਟ ਦਾ ਸਾਹਮਣਾ ਕਿਉਂ ਕਰ ਰਿਹਾ ਹੈ” ਸਿਰਲੇਖ ਵਾਲੀ ਟ੍ਰਿਬਿਊਨ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਮੁਕਤਸਰ ਦੀ ਘੋੜਾ ਮੰਡੀ ਵਿੱਚ ਪੁੱਜਿਆ 21 ਕਰੋੜੀ ਡੇਵਿਡCurrent UpdatesJanuary 16, 2025 January 16, 2025 ਸ੍ਰੀ ਮੁਕਤਸਰ ਸਾਹਿਬ-ਇੱਥੇ ਮੇਲਾ ਮਾਘੀ ਮੌਕੇ ਲੱਗਣ ਵਾਲੀ ਭਾਰਤ ਦੀ ਮਸ਼ਹੂਰ ਘੋੜਾ ਮੰਡੀ ਵਿੱਚ ਦੇਸ਼ ਭਰ ’ਚੋਂ ਘੋੜਾ ਵਪਾਰੀ ਕਈ ਕਿਸਮਾਂ ਦੇ ਘੋੜੇ ਲੈ ਕੇ...
ਖਾਸ ਖ਼ਬਰਪੰਜਾਬਰਾਸ਼ਟਰੀਮੁਕਤਸਰ: ਫਿਰੌਤੀ ਮੰਗਣ ਵਾਲੇ ਤਿੰਨ ਬਦਮਾਸ਼ ਪੁਲੀਸ ਮੁਕਾਬਲੇ ਦੌਰਾਨ ਕਾਬੂCurrent UpdatesJanuary 12, 2025 January 12, 2025 ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ-ਫਿਰੋਜ਼ਪੁਰ ਰੋਡ ’ਤੇ ਮੁਕਤਸਰ ਤੋਂ ਕਰੀਬ 8 ਕਿਲੋਮੀਟਰ ਦੂਰ ਪਿੰਡ ਲੁਬਾਣਿਆਂ ਵਾਲੀ ਵਿਖੇ ਬੀਤੀ ਰਾਤ ਕਰੀਬ 8 ਵਜੇ ਹੋਏ ਮੁਕਾਬਲੇ ਦੌਰਾਨ ਪੁਲੀਸ...