ਖਾਸ ਖ਼ਬਰਪੰਜਾਬਰਾਸ਼ਟਰੀਸਿਰਫ਼ 1,000 ਦੇ ਕਰਜ਼ੇ ਕਾਰਨ ਵਿਧਵਾ ਵੱਲੋਂ ਖੁਦਕੁਸ਼ੀCurrent UpdatesNovember 6, 2025 November 6, 2025 ਨੰਗਲ- ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 45 ਸਾਲਾ ਵਿਧਵਾ ਰੰਜਨਾ ਦੇਵੀ ਨੇ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਭਾਖੜਾ ਡੈਮ ’ਚੋਂ ਵਾਧੂ ਪਾਣੀ ਨਾ ਛੱਡਣ ਦੇਣ ’ਤੇ ਅੜਿਆCurrent UpdatesSeptember 19, 2025 September 19, 2025 ਨੰਗਲ- ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ ਬੀ ਐੱਮ ਬੀ) ਦੀ ਅੱਜ ਟੈਕਨੀਕਲ ਕਮੇਟੀ ਦੀ ਮੀਟਿੰਗ ’ਚ ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵੱਧ ਪਾਣੀ ਛੱਡਣ...
ਖਾਸ ਖ਼ਬਰਪੰਜਾਬਰਾਸ਼ਟਰੀਭਾਖੜਾ ਡੈਮ ਦਾ ਪਾਣੀ ਖਤਰੇ ਦੇ ਨਿਸ਼ਾਨ ਨੇੜੇCurrent UpdatesSeptember 4, 2025 September 4, 2025 ਨੰਗਲ- ਭਾਖੜਾ ਡੈਮ ਵਿਚ ਅੱਜ ਪਾਣੀ ਦਾ ਪੱਧਰ 1678.97 ਫੁੱਟ ਦਰਜ ਕੀਤਾ ਗਿਆ ਹੈ, ਜੋ ਖਤਰੇ ਦੇ ਨਿਸ਼ਾਨ 1680 ਫੁੱਟ ਤੋਂ ਕਰੀਬ ਇੱਕ ਫੁੱਟ ਘੱਟ...
ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹਾਂ ਦੀ ਮਾਰ: ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇCurrent UpdatesAugust 20, 2025 August 20, 2025 ਨੰਗਲ- ਪਹਾੜਾਂ ’ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼ਿਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਨੰਗਲ ਡੈਮ ਨੇੜੇ ਹਿਮਾਚਲ ਦੀ ਬੱਸ ਨੂੰ ਅੱਗ ਲੱਗੀCurrent UpdatesJune 10, 2025 June 10, 2025 ਊਨਾ- ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਮੰਡੀ ਜ਼ਿਲ੍ਹੇ ਦੇ ਸੈਂਡੋਲ ਤੋਂ ਦਿੱਲੀ ਜਾ ਰਹੀ ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (Himachal Road Transport Corporation – HRTC)...
ਖਾਸ ਖ਼ਬਰਪੰਜਾਬਰਾਸ਼ਟਰੀਮਾਨ ਵੱਲੋਂ ਬੀਬੀਐੱਮਬੀ ਚਿੱਟਾ ਹਾਥੀ ਕਰਾਰ; ਨੰਗਲ ਡੈਮ ’ਤੇ ਧਰਨਾ ਸਮਾਪਤCurrent UpdatesMay 22, 2025May 22, 2025 May 22, 2025May 22, 2025 ਨੰਗਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਬੀਬੀਐੱਮਬੀ ਦੇ ਚੇਅਰਮੈਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਘੇਰਿਆCurrent UpdatesMay 8, 2025 May 8, 2025 ਨੰਗਲ- ਅੱਜ ਨੰਗਲ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਬਣ ਗਈ ਜਦੋਂ ਬੀਬੀਐੱਮਬੀ ਦੇ ਚੇਅਰਮੈਨ ਹਰਿਆਣਾ ਨੂੰ ਪਾਣੀ ਛੱਡਣ ਨੂੰ ਲੈ ਕੇ ਨੰਗਲ ਡੈਮ ਪਹੁੰਚ ਗਏ।...
ਖਾਸ ਖ਼ਬਰਪੰਜਾਬਰਾਸ਼ਟਰੀਨੰਗਲ ਨਜ਼ਦੀਕ ਜੰਗਲ ਵਿਚ 3 ਸੂਰਾਂ ਤੇ ਇਕ ਸਾਂਬਰ ਦੀ ਭੇਤ-ਭਰੀ ਹਾਲਤ ’ਚ ਮੌਤCurrent UpdatesMarch 15, 2025 March 15, 2025 ਨੰਗਲ- ਨੰਗਲ ਨਜ਼ਦੀਕ ਭਾਖੜਾ ਮੇਨ ਸੜਕ ’ਤੇ ਪੈਂਦੇ ਪਿੰਡ ਤਲਵਾੜਾ ਦੇ ਜੰਗਲਾਂ ਵਿੱਚ 3 ਜੰਗਲੀ ਸੂਰ ਮ੍ਰਿਤਕ ਪਾਏ ਗਏ ਤੇ 3 ਹੋਰ ਸੂਰ ਗੰਭੀਰ ਹਾਲਤ...