ਅੰਤਰਰਾਸ਼ਟਰੀਖਾਸ ਖ਼ਬਰਦਸ ਦਿਨਾਂ ਬਾਅਦ ਮਲਬੇ ਵਿੱਚੋਂ ਜ਼ਿੰਦਾ ਕੱਢੀ ਗਈ ਔਰਤCurrent UpdatesSeptember 6, 2026 September 6, 2026 ਨੇਪਾਲ- ਨੇਪਾਲ ਵਿੱਚ 26 ਅਗਸਤ ਨੂੰ ਅਚਾਨਕ ਹੜ੍ਹ ਆਉਣ ਦੇ ਲਗਪਗ 10 ਦਿਨਾਂ ਬਾਅਦ ਸ਼ਨਿੱਚਰਵਾਰ ਨੂੰ ਮਲਬੇ ਵਿੱਚੋਂ 60 ਸਾਲਾ ਇੱਕ ਔਰਤ ਨੂੰ ਜ਼ਿੰਦਾ ਕੱਢੇ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ ‘ਚ ਭਾਰੀ ਤਬਾਹੀ ਵਿਚਾਲੇ ਵੱਡੀ ਰਾਹਤ: ਪ੍ਰਧਾਨ ਮੰਤਰੀ ਰਾਹਤ ਫੰਡ ‘ਚ ਆਏ 2 ਅਰਬ ਰੁਪਏCurrent UpdatesAugust 29, 2026 August 29, 2026 ਕਾਠਮੰਡੂ- ਕੁਦਰਤੀ ਆਫ਼ਤ ਦੀ ਮਾਰ ਝੱਲ ਰਹੇ ਨੇਪਾਲ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਨੂੰ ਵੱਡਾ ਹੁੰਗਾਰਾ ਮਿਲਿਆ ਹੈ, ਜਿੱਥੇ ਪਿਛਲੇ ਤਿੰਨ ਦਿਨਾਂ ਦੇ ਅੰਦਰ ਹੀ...
ਅੰਤਰਰਾਸ਼ਟਰੀਖਾਸ ਖ਼ਬਰ300 ਤੋਂ ਅਧਿਕ ਭਾਰਤੀਆਂ ਨਾਲੋਂ ਸੰਪਰਕ ਟੁੱਟਿਆ: ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਮਦਦ ਲਈ ਸੁਨੇਹਾCurrent UpdatesAugust 27, 2026 August 27, 2026 ਕਾਠਮੰਡੂ- ਵਿਦੇਸ਼ ਵਿੱਚ ਰਹਿ ਰਹੇ 300 ਤੋਂ ਵੱਧ ਭਾਰਤੀ ਨਾਗਰਿਕਾਂ ਨਾਲ ਸੰਪਰਕ ਟੁੱਟਣ ਕਾਰਨ ਉਨ੍ਹਾਂ ਦੇ ਪਰਿਵਾਰਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਇਸ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ ਵਿੱਚ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਦੋਸ਼ ਵਿੱਚ ਦੋ ਭਾਰਤੀਆਂ ਸਮੇਤ ਤਿੰਨ ਗ੍ਰਿਫਤਾਰCurrent UpdatesJuly 11, 2026 July 11, 2026 ਕਾਠਮੰਡੂ- ਨੇਪਾਲ ਪੁਲੀਸ ਨੇ ਰੁਪਨਦੇਹੀ ਜ਼ਿਲ੍ਹੇ ਵਿੱਚ ਦੋ ਭਾਰਤੀ ਨਾਗਰਿਕਾਂ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਨੇਪਾਲ ਪੁਲੀਸ ਦੇ ਬਿਆਨ ਅਨੁਸਾਰ, ਸ਼ੁੱਕਰਵਾਰ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ: ਜੀਪ ਦੇ ਖੱਡ ਵਿੱਚ ਡਿੱਗਣ ਕਾਰਨ 8 ਦੀ ਮੌਤ, 10 ਜ਼ਖ਼ਮੀCurrent UpdatesOctober 25, 2025 October 25, 2025 ਨੇਪਾਲ- ਨੇਪਾਲ ਦੇ ਕਰਨਾਲੀ ਸੂਬੇ ਵਿੱਚ 18 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਜੀਪ ਦੇ ਪਹਾੜੀ ਤੋਂ ਕਰੀਬ 700 ਫੁੱਟ ਹੇਠਾਂ ਖੱਡ ਵਿੱਚ ਡਿੱਗਣ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ: ਲਗਾਤਾਰ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ 51 ਮੌਤਾਂCurrent UpdatesOctober 5, 2025 October 5, 2025 ਨੇਪਾਲ- ਪੂਰਬੀ ਨੇਪਾਲ ਦੇ ਕੋਸ਼ੀ ਜ਼ਿਲ੍ਹੇ ਵਿਚ ਸ਼ਨਿੱਚਰਵਾਰ ਰਾਤ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਢਿੱਗਾਂ ਡਿੱਗਣ ਨਾਲ ਘੱਟੋ ਘੱਟ 51 ਵਿਅਕਤੀਆਂ ਦੀ ਮੌਤ ਹੋ...
ਅੰਤਰਰਾਸ਼ਟਰੀਖਾਸ ਖ਼ਬਰਕਾਠਮੰਡੂ ਹਵਾਈ ਅੱਡੇ ’ਤੇ ਸੋਨੇ ਸਮੇਤ ਵਿਅਕਤੀ ਕਾਬੂCurrent UpdatesSeptember 24, 2025 September 24, 2025 ਕਾਠਮੰਡੂ- ਇੱਥੇ ਤ੍ਰਿਭੁਵਨ ਕੌਮਾਂਤਰੀ ਹਵਾਈ ਅੱਡੇ ਤੋਂ ਸੋਨਾ ਲੁਕਾ ਕੇ ਤਸਕਰੀ ਕਰਨ ਦੇ ਦੋਸ਼ ਵਿੱਚ ਇੱਕ ਭਾਰਤੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ| ਪੁਲੀਸ ਮੁਤਾਬਿਕ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ: ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ ਬਣ ਸਕਦੀ ਹੈ ਅੰਤਰਿਮ ਸਰਕਾਰ ਦੀ ਮੁਖੀCurrent UpdatesSeptember 12, 2025 September 12, 2025 ਨੇਪਾਲ- ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ ਨੂੰ ਨੇਪਾਲ ਦੀ ਅੰਤਰਿਮ ਸਰਕਾਰ ਦਾ ਮੁਖੀ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕਰਕੀ ਇਸ ਨਵੀਂ ਭੂਮਿਕਾ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ ਸੰਕਟ: ਕਾਠਮੰਡੂ ਨੇੜੇ ਭਾਰਤੀਆਂ ਨੂੰ ਲਿਜਾ ਰਹੀ ਬੱਸ ’ਤੇ ਹਮਲਾ; ਕਈ ਜ਼ਖਮੀCurrent UpdatesSeptember 12, 2025 September 12, 2025 ਨੇਪਾਲ- ਇੱਕ ਭਾਰਤੀ ਯਾਤਰੀ ਬੱਸ, ਨੇਪਾਲ ਦੇ ਕਾਠਮੰਡੂ ਸਥਿਤ ਪਸ਼ੂਪਤੀਨਾਥ ਮੰਦਰ ਤੋਂ ਵਾਪਸ ਆ ਰਹੀ ਸੀ ਬੱਸ ’ਤੇ ਪ੍ਰਦਰਸ਼ਨਕਾਰੀਆਂ ਵੱਲੋਂ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ, ਜਿਸ...
ਅੰਤਰਰਾਸ਼ਟਰੀਖਾਸ ਖ਼ਬਰਨੇਪਾਲ: ਜਨਰੇਸ਼ਨ-ਜ਼ੈੱਡ ਦੇ ਪ੍ਰਦਰਸ਼ਨਾਂ ਦੌਰਾਨ ਮ੍ਰਿਤਕਾਂ ਦੀ ਗਿਣਤੀ 31 ਹੋਈ, ਅੰਤਰਿਮ ਸਰਕਾਰ ਲਈ ਗੱਲਬਾਤ ਜਾਰੀCurrent UpdatesSeptember 11, 2025 September 11, 2025 ਕਾਠਮੰਡੂ- ਕਾਠਮੰਡੂ ਘਾਟੀ ਵਿੱਚ ਚੱਲ ਰਹੇ Gen Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ...