December 27, 2025

#New Delhi

ਖਾਸ ਖ਼ਬਰਰਾਸ਼ਟਰੀ

ਉਨਾਓ ਜਬਰ-ਜਨਾਹ ਕੇਸ: ਸੈਂਗਰ ਦੀ ਸਜ਼ਾ ਮੁਅੱਤਲ ਕਰਨ ਖ਼ਿਲਾਫ਼ ਦਿੱਲੀ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ

Current Updates
ਨਵੀਂ ਦਿੱਲੀ- ਉਨਾਓ ਜਬਰ ਜਨਾਹ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਕੁਲਦੀਪ ਸੈਂਗਰ ਦੀ ਸਜ਼ਾ ਮੁਅੱਤਲ ਕੀਤੇ ਜਾਣ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਦਿੱਲੀ ਹਾਈ...
ਖਾਸ ਖ਼ਬਰਰਾਸ਼ਟਰੀ

ਰਾਸ਼ਟਰਪਤੀ ਵੱਲੋਂ 20 ਬੱਚੇ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ

Current Updates
ਨਵੀਂ ਦਿੱਲੀ-  ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਬਹਾਦਰੀ, ਸਮਾਜ ਸੇਵਾ, ਵਾਤਾਵਰਣ, ਖੇਡਾਂ, ਕਲਾ ਅਤੇ ਸੱਭਿਆਚਾਰ ਅਤੇ ਵਿਗਿਆਨ...
ਖਾਸ ਖ਼ਬਰਰਾਸ਼ਟਰੀ

H1B ਵੀਜ਼ਾ ਇੰਟਰਵਿਊ ਰੱਦ ਹੋਣ ’ਤੇ ਭਾਰਤ ਸਖ਼ਤ: ਅਮਰੀਕਾ ਕੋਲ ਜਤਾਈ ਡੂੰਘੀ ਚਿੰਤਾ

Current Updates
ਨਵੀਂ ਦਿੱਲੀ- ਭਾਰਤ ਸਰਕਾਰ ਨੇ ਵੱਡੀ ਗਿਣਤੀ ਵਿੱਚ ਭਾਰਤੀ ਬਿਨੈਕਾਰਾਂ ਦੀਆਂ ਪਹਿਲਾਂ ਤੋਂ ਤੈਅ H1B ਵੀਜ਼ਾ ਇੰਟਰਵਿਊਆਂ ਰੱਦ ਕੀਤੇ ਜਾਣ ਦੇ ਮੁੱਦੇ ਨੂੰ ਅਮਰੀਕਾ ਕੋਲ...
ਖਾਸ ਖ਼ਬਰਰਾਸ਼ਟਰੀ

ਬੰਗਲਾਦੇਸ਼ ’ਚ ਘੱਟ ਗਿਣਤੀਆਂ ’ਤੇ ਹਮਲੇ ਬੇਹੱਦ ਚਿੰਤਾਜਨਕ

Current Updates
ਨਵੀਂ ਦਿੱਲੀ- ਭਾਰਤ ਨੇ ਬੰਗਲਾਦੇਸ਼ ਵਿੱਚ ਹਿੰਦੂਆਂ, ਈਸਾਈਆਂ ਅਤੇ ਬੋਧੀਆਂ ਸਮੇਤ ਘੱਟ ਗਿਣਤੀ ਭਾਈਚਾਰਿਆਂ ਵਿਰੁੱਧ ਲਗਾਤਾਰ ਹੋ ਰਹੀ ਹਿੰਸਾ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ।...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਦੀ ਵਾਤਾਵਰਣ ਬਾਰੇ ‘ਗਲੋਬਲ ਟਾਕ ਅਤੇ ਲੋਕਲ ਵਾਕ’ ਵਿਚਾਲੇ ਕੋਈ ਸਬੰਧ ਨਹੀਂ: ਕਾਂਗਰਸ

Current Updates
ਨਵੀਂ ਦਿੱਲੀ- ਕਾਂਗਰਸ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਅਰਾਵਲੀ ਪਹਾੜੀਆਂ ਦੀ ਨਵੀਂ ਪਰਿਭਾਸ਼ਾ ਤਹਿਤ 90 ਫੀਸਦੀ ਤੋਂ ਵੱਧ ਅਰਾਵਲੀ ਖੇਤਰ ਸੁਰੱਖਿਅਤ ਨਹੀਂ ਰਹੇਗਾ ਅਤੇ...
ਖਾਸ ਖ਼ਬਰਰਾਸ਼ਟਰੀ

ਕ੍ਰਿਸਮਸ: ਪ੍ਰਧਾਨ ਮੰਤਰੀ ਦਿੱਲੀ ਦੇ ਚਰਚ ਵਿੱਚ ਪ੍ਰਾਰਥਨਾ ’ਚ ਪੁੱਜੇ

Current Updates
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੱਥੇ ਕੈਥੀਡ੍ਰਲ ਚਰਚ ਆਫ਼ ਦ ਰੀਡੈਂਪਸ਼ਨ ਵਿੱਚ ਕਰਿਸਮਸ ਦੀ ਸਵੇਰ ਦੀ ਪ੍ਰਾਰਥਨਾ ਸੇਵਾ ਵਿੱਚ ਸ਼ਿਰਕਤ ਕੀਤੀ।...
ਖਾਸ ਖ਼ਬਰਰਾਸ਼ਟਰੀ

ਪ੍ਰਸ਼ਨ ਪੱਤਰ ਵਿੱਚ ਪ੍ਰਸ਼ਨ ਪੱਤਰ ਵਿੱਚ ਸਵਾਲ ਪੁੱਛਣ ’ਤੇ ਜਾਮੀਆ ਮਿਲੀਆ ਇਸਲਾਮੀਆ ਦਾ ਪ੍ਰੋਫੈਸਰ ਮੁਅੱਤਲਸਵਾਲ ਪੁੱਛਣ ’ਤੇ ਜਾਮੀਆ ਮਿਲੀਆ ਇਸਲਾਮੀਆ ਦਾ ਪ੍ਰੋਫੈਸਰ ਮੁਅੱਤਲ

Current Updates
ਨਵੀਂ ਦਿੱਲੀ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਨੇ ਇੱਕ ਪ੍ਰੋਫੈਸਰ ਨੂੰ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਵਿੱਚ ‘ਮੁਸਲਮਾਨਾਂ ਵਿਰੁੱਧ ਅੱਤਿਆਚਾਰ’ ਬਾਰੇ ਸਵਾਲ ਪੁੱਛਣ ਦੇ ਦੋਸ਼ ਵਿੱਚ ਮੁਅੱਤਲ...
ਖਾਸ ਖ਼ਬਰਰਾਸ਼ਟਰੀ

ਅਦਾਲਤ ਵੱਲੋਂ 7 ਦੋਸ਼ੀਆਂ ਦੀ ਨਿਆਇਕ ਹਿਰਾਸਤ 8 ਜਨਵਰੀ ਤੱਕ ਵਾਧਾ

Current Updates
ਨਵੀਂ ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਲਾਲ ਕਿਲ੍ਹਾ ਧਮਾਕਾ ਮਾਮਲੇ ਵਿੱਚ ਸੱਤ ਦੋਸ਼ੀਆਂ ਦੀ ਨਿਆਇਕ ਹਿਰਾਸਤ 15 ਦਿਨਾਂ ਲਈ ਵਧਾ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀ

ਕੌਂਸਲ ਏਅਰ ਪਿਊਰੀਫਾਇਰ ‘ਤੇ ਜੀ ਐੱਸ ਟੀ ਘਟਾਉਣ ਬਾਰੇ ਜਲਦ ਵਿਚਾਰ ਕਰੇ

Current Updates
ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਹਵਾ ਦੀ ਗੁਣਵੱਤਾ ਦੇ ਸੂਚਕ (AQI) ਦੇ ‘ਬਹੁਤ ਖ਼ਰਾਬ’ ਹੋਣ ਦੇ ਮੱਦੇਨਜ਼ਰ ਪੈਦਾ ਹੋਈ ਐਮਰਜੈਂਸੀ ਸਥਿਤੀ ਦੌਰਾਨ...
ਖਾਸ ਖ਼ਬਰਰਾਸ਼ਟਰੀ

ਏਅਰ ਇੰਡੀਆ ਐਕਸਪ੍ਰੈਸ ਦੇ ਪਾਇਲਟ ਵੱਲੋਂ ਕੁੱਟਮਾਰ: ਯਾਤਰੀ ਦੀ ਨੱਕ ਦੀ ਹੱਡੀ ਟੁੱਟੀ, ਨਿਆਂ ਦੀ ਮੰਗ

Current Updates
ਨਵੀਂ ਦਿੱਲੀ- ਦਿੱਲੀ ਹਵਾਈ ਅੱਡੇ ’ਤੇ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ‘ਆਫ-ਡਿਊਟੀ’ ਪਾਇਲਟ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਹਮਲੇ ਦੇ ਸ਼ਿਕਾਰ ਯਾਤਰੀ ਨੇ ਦੱਸਿਆ...