April 12, 2025

#New York

ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ’ਤੇ ਜਹਾਜ਼ ਵਿਚ ਜਿਨਸੀ ਸ਼ੋਸ਼ਣ ਦਾ ਦੋਸ਼

Current Updates
ਨਿਊਯਾਰਕ- ਇਕ 36 ਸਾਲਾ ਭਾਰਤੀ ਮੂਲ ਦੇ ਵਿਅਕਤੀ ’ਤੇ ਅਮਰੀਕਾ ਵਿਚ ਇਕ ਘਰੇਲੂ ਉਡਾਣ ’ਚ ਸਵਾਰ ਯਾਤਰੀ ਨਾਲ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ।...
ਅੰਤਰਰਾਸ਼ਟਰੀਖਾਸ ਖ਼ਬਰ

ਭਾਰਤੀ ਵਿਦਿਆਰਥੀ ਦੇ ਦੇਸ਼ ਨਿਕਾਲੇ ’ਤੇ ਜੱਜ ਨੇ ਲਾਈ ਰੋਕ

Current Updates
ਨਿਊਯਾਰਕ: ਇਕ ਅਮਰੀਕੀ ਸੰਘੀ ਜੱਜ ਨੇ ਜਾਰਜਟਾਊਨ ਯੂਨੀਵਰਸਿਟੀ ਵਿਚ ਇਕ ਭਾਰਤੀ ਵਿਦਿਆਰਥੀ ਦੇ ਦੇਸ਼ ਨਿਕਾਲੇ ’ਤੇ ਰੋਕ ਲਗਾ ਦਿੱਤੀ ਹੈ, ਜਿਸਨੂੰ ਸੰਘੀ ਅਧਿਕਾਰੀਆਂ ਦੁਆਰਾ ਹਮਾਸ...
ਅੰਤਰਰਾਸ਼ਟਰੀਖਾਸ ਖ਼ਬਰ

ਗ਼ੈਰਕਾਨੂੰਨੀ ਪਰਵਾਸੀਆਂ ’ਤੇ ਸ਼ਿਕੰਜਾ: ਸਿੱਖ ਭਾਈਚਾਰੇ ਵੱਲੋਂ ਗੁਰਦੁਆਰਿਆਂ ਵਿਚ ਇਮੀਗ੍ਰੇਸ਼ਨ ਵਿਭਾਗ ਦੇ ਛਾਪਿਆਂ ਤੋਂ ਇਨਕਾਰ

Current Updates
ਨਿਊ ਯਾਰਕ-ਸਿੱਖ ਭਾਈਚਾਰੇ ਦੇ ਆਗੂਆਂ ਨੇ ਅਮਰੀਕਾ ਵਿਚ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇਮੀਗ੍ਰੇਸ਼ਨ ਵਿਭਾਗ ਵੱਲੋਂ ਕੁਝ ਗੁਰਦੁਆਰਿਆਂ ਵਿਚ ਛਾਪੇ ਮਾਰੇ ਜਾਣ ਸਬੰਧੀ ਭਾਰਤੀ...
ਅੰਤਰਰਾਸ਼ਟਰੀਖਾਸ ਖ਼ਬਰ

ਡੋਨਾਲਡ ਟਰੰਪ ਦੀ ਟੀਮ ‘ਚ ਭਾਰਤੀਆਂ ਦਾ ਦਬਦਬਾ, ਕੁਸ਼ ਦੇਸਾਈ ਸਣੇ ਤਿੰਨ ਜਣਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

Current Updates
ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਸ਼ਾਸਨ ਵਿਚ ਤਿੰਨ ਭਾਰਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਨ੍ਹਾਂ ਵਿੱਚ ਰਿੱਕੀ ਗਿੱਲ, ਸੌਰਭ ਸ਼ਰਮਾ ਅਤੇ ਕੁਸ਼ ਦੇਸਾਈ...
ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ: ਕਲੱਬ ਦੇ ਬਾਹਰ ਗੋਲੀਬਾਰੀ, 10 ਜ਼ਖ਼ਮੀ

Current Updates
ਨਿਊਯਾਰਕ-ਨਵੇਂ ਸਾਲ ਦੇ ਪਹਿਲੇ ਦਿਨ ਨਿਊਯਾਰਕ ਦੇ ਕੁਈਨਜ਼ ’ਚ ਨਾਈਟ ਕਲੱਬ ਦੇ ਬਾਹਰ ਇਕੱਠੀ ਭੀੜ ’ਤੇ ਕੁਝ ਵਿਅਕਤੀਆਂ ਵੱਲੋਂ ਅੰਨ੍ਹੇਵਾਹ 30 ਗੋਲੀਆਂ ਚਲਾਈਆਂ ਗਈਆਂ, ਜਿਸ...