November 9, 2026

#Nora Fatehi

ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਦਾਲਤ ਵੱਲੋਂ ਬੌਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਨਵੇਂ ਸੰਮਨ ਜਾਰੀ

Current Updates
ਨਵੀਂ ਦਿੱਲੀ: ਬੌਲੀਵੁੱਡ ਅਦਾਕਾਰਾ ਅਤੇ ਮਸ਼ਹੂਰ ਡਾਂਸਰ ਨੋਰਾ ਫਤੇਹੀ ਦੀਆਂ ਕਾਨੂੰਨੀ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਚੱਲ ਰਹੇ ਇੱਕ ਹਾਈ-ਪ੍ਰੋਫਾਈਲ ਮਾਮਲੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਨਿੱਜੀ ਸਮਾਗਮ ਦੌਰਾਨ ਬੌਲੀਵੁੱਡ ਅਦਾਕਾਰਾ Nora Fatehi ਨੇ ਰੰਗ ਬੰਨ੍ਹਿਆ

Current Updates
ਲੁਧਿਆਣਾ- ਲੁਧਿਆਣਾ ਸ਼ਹਿਰ ਦੇ ਵਾਸੀ ਇਸ ਵਾਰ ਇਕ ਵਿਆਹ ਸਮਾਗਮ ਵਿਚ ਬੌਲੀਵੁੱਡ ਅਦਾਕਾਰਾ ਨੋਰਾ ਫ਼ਤੇਹੀ ਦੀ ਜ਼ਬਰਦਸਤ ਪਰਫਾਰਮੈਂਸ ਦੇਖ ਕੇ ਦੰਗ ਰਹਿ ਗਏ। ਨੋਰਾ ਨੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਪੁਲੀਸ ‘ਸਰਕੇ ਚੁਨਰ’ ਅਸ਼ਲੀਲ ਗੀਤ ਮਾਮਲੇ ਵਿੱਚ ਐਕਸ਼ਨ ਮੋਡ ਵਿੱਚ

Current Updates
ਚੰਡੀਗੜ੍ਹ- ਚੰਡੀਗੜ੍ਹ ਸਾਈਬਰ ਪੁਲੀਸ ਸਟੇਸ਼ਨ ਨੇ ਸ਼ੁੱਕਰਵਾਰ ਨੂੰ ਸੰਗੀਤ ਵੀਡੀਓ “ਸਰਕੇ ਚੁਨਰ” ਵਿੱਚ ਕਥਿਤ ਅਸ਼ਲੀਲ ਸਮੱਗਰੀ ਦੇ ਸਬੰਧ ਵਿੱਚ ਦਰਜ  ਕਰਵਾਈ ਗਈ ਸ਼ਿਕਾਇਤ ‘ਤੇ ਕਾਰਵਾਈ...
ਖਾਸ ਖ਼ਬਰਰਾਸ਼ਟਰੀ

ਮਹਿਲਾ ਕਮਿਸ਼ਨ ਵੱਲੋਂ ਨੋਰਾ ਫਤੇਹੀ, ਸੰਜੇ ਦੱਤ ਅਤੇ ਬਾਦਸ਼ਾਹ ਨੂੰ ਸੰਮਨ ਜਾਰੀ

Current Updates
ਨਵੀਂ ਦਿੱਲੀ-  ਕੌਮੀ ਮਹਿਲਾ ਕਮਿਸ਼ਨ (NCW) ਨੇ ਵੀਰਵਾਰ ਨੂੰ ਫਿਲਮ “ਕੇਡੀ: ਦ ਡੈਵਿਲ” ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗੀਤ “ਸਰਕੇ ਚੁਨਰ ਤੇਰੀ ਸਰਕੇ” ਵਿੱਚ...