April 18, 2025

#Pakistan

ਅੰਤਰਰਾਸ਼ਟਰੀਖਾਸ ਖ਼ਬਰ

ਚੈਂਪੀਅਨਜ਼ ਟਰਾਫੀ: ਸਮਾਪਤੀ ਸਮਾਗਮ ’ਚ ਪੀਸੀਬੀ ਦਾ ਕੋਈ ਨੁਮਾਇੰਦਾ ਨਾ ਸੱਦਣ ’ਤੇ ਵਿਵਾਦ

Current Updates
ਲਾਹੌਰ- ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੁਬਈ ਵਿੱਚ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਦੌਰਾਨ ਆਪਣੇ ਸੀਈਓ ਅਤੇ ਚੈਂਪੀਅਨਜ਼ ਟਰਾਫੀ ਟੂਰਨਾਮੈਂਟ ਡਾਇਰੈਕਟਰ ਸੁਮੈਰ ਅਹਿਮਦ ਸਈਦ ਨੂੰ ਨਜ਼ਰਅੰਦਾਜ਼ ਕਰਨ...
ਅੰਤਰਰਾਸ਼ਟਰੀਖਾਸ ਖ਼ਬਰ

ਪਾਕਿ ’ਚ ਸੈਂਕੜੇ ਮੁਸਾਫ਼ਰਾਂ ਨੂੰ ਲਿਜਾ ਰਹੀ ਰੇਲ ਗੱਡੀ ‘ਤੇ ਫਾਇਰਿੰਗ, ਗੱਡੀ ਨੂੰ ਅਗਵਾ ਕੀਤੇ ਜਾਣ ਦੀ ਖ਼ਬਰ

Current Updates
ਕੋਇਟਾ: ਪੁਲੀਸ ਅਤੇ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਦੱਖਣ-ਪੱਛਮੀ ਪਾਕਿਸਤਾਨ ਵਿੱਚ ਸੈਂਕੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਮੁਸਾਫ਼ਰ ਰੇਲਗੱਡੀ ‘ਤੇ ਵੱਖਵਾਦੀ...
ਅੰਤਰਰਾਸ਼ਟਰੀਖਾਸ ਖ਼ਬਰ

ਪਾਕਿਸਤਾਨ ਵਿੱਚ ਅਫਗਾਨ ਕੈਂਪ ਦੀ ਛੱਤ ਡਿੱਗੀ; 6 ਹਲਾਕ

Current Updates
ਕਰਾਚੀ- ਕਰਾਚੀ ਦੇ ਬਾਹਰਵਾਰ ਇੱਕ ਅਫਗਾਨ ਕੈਂਪ ਵਿੱਚ ਘਰ ਦੀ ਛੱਤ ਡਿੱਗਣ ਨਾਲ ਔਰਤਾਂ ਅਤੇ ਬੱਚਿਆਂ ਸਣੇ ਛੇ ਜਣਿਆਂ ਦੀ ਮੌਤ ਹੋ ਗਈ। ਏਆਰਵਾਈ ਨਿਊਜ਼...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਧੋਨੀ ਜਿਹਾ ਕ੍ਰਿਸ਼ਮਈ ਕਪਤਾਨ ਵੀ ਪਾਕਿਸਤਾਨ ਦੀ ਇਸ ਟੀਮ ਦੀ ਕਿਸਮਤ ਨਹੀਂ ਬਦਲ ਸਕਦਾ: ਸਨਾ ਮੀਰ

Current Updates
ਕਰਾਚੀ- ਐਮਐਸ ਧੋਨੀ ਵਰਗਾ ਕੋਈ ਵੀ ਇਸ ਪਾਕਿਸਤਾਨੀ ਟੀਮ ਨਾਲ ਕੁਝ ਨਹੀਂ ਕਰ ਸਕਦਾ ਪਾਕਿਸਤਾਨ ਦੀ ਮਹਿਲਾ ਟੀਮ ਦੀ ਸਾਬਕਾ ਕਪਤਾਨ ਸਨਾ ਮੀਰ Sana Mir ਨੇ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਜਦੋਂ ਆਸਟਰੇਲੀਆ ਦੀ ਥਾਂ ਚੱਲਿਆ ਭਾਰਤ ਦਾ ਕੌਮੀ ਗੀਤ

Current Updates
ਲਾਹੌਰ –ਲਾਹੌਰ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫ਼ੀ ਤਹਿਤ ਜਾਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਅੱਜ ਇੱਥੇ ਆਸਟਰੇਲੀਆ ਅਤੇ ਇੰਗਲੈਂਡ ਦਰਮਿਆਨ ਹੋ ਰਹੇ ਮੈਚ ਤੋਂ ਪਹਿਲਾਂ ਸਟੇਡੀਅਮ ਵਿੱਚ ਆਸਟਰੇਲੀਆ...
ਅੰਤਰਰਾਸ਼ਟਰੀਖਾਸ ਖ਼ਬਰ

ਪਾਕਿਸਤਾਨ: LPG ਨਾਲ ਭਰੇ ਟੈਂਕਰ ’ਚ ਧਮਾਕਾ, 6 ਲੋਕਾਂ ਦੀ ਮੌਤ

Current Updates
ਲਾਹੌਰ-ਪਾਕਿਸਤਾਨ ਦੇ ਪੰਜਾਬ ਸੂਬੇ ਦੇ ਇੱਕ ਉਦਯੋਗਿਕ ਖੇਤਰ ਵਿੱਚ ਤਰਲ ਪੈਟਰੋਲੀਅਮ ਗੈਸ ਨਾਲ ਭਰੇ ਇੱਕ ਟੈਂਕਰ ਵਿੱਚ ਧਮਾਕਾ ਹੋ ਗਿਆ, ਜਿਸ ਵਿੱਚ ਇੱਕ ਨਾਬਾਲਗ ਲੜਕੀ...
ਅੰਤਰਰਾਸ਼ਟਰੀਖਾਸ ਖ਼ਬਰ

ਸ਼ਾਦਮਾਨ ਚੌਕ ਲਾਹੌਰ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੀ ਪਟੀਸ਼ਨ ਖਾਰਜ

Current Updates
ਲਾਹੌਰ-ਪਾਕਿਸਤਾਨ ਅਦਾਲਤ ਨੇ ਅੱਜ ਸ਼ਾਦਮਾਨ ਚੌਕ ਲਾਹੌਰ ਦਾ ਨਾਮ ਬਦਲ ਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਨਾਮ ’ਤੇ ਰੱਖਣ ਅਤੇ ਉੱਥੇ ਉਨ੍ਹਾਂ ਦਾ ਬੁੱਤ ਲਾਉਣ...
ਅੰਤਰਰਾਸ਼ਟਰੀਖਾਸ ਖ਼ਬਰ

ਭ੍ਰਿਸ਼ਟਾਚਾਰ ਮਾਮਲਾ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਪਤਨੀ ਨੂੰ ਕੈਦ

Current Updates
ਇਸਲਾਮਾਬਾਦ-ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 19 ਕਰੋੜ ਪੌਂਡ ਦੇ ਆਲ-ਕਾਦਿਰ ਟਰੱਸਟ ਭ੍ਰਿਸ਼ਟਾਚਾਰ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂ

ਟੈਸਟ ਕ੍ਰਿਕਟ: ਸ਼ਾਹੀਨ ਅਫਰੀਦੀ ਦਾ ਭਵਿੱਖ ਖਤਰੇ ’ਚ

Current Updates
ਕਰਾਚੀ: ਪਾਕਿਸਤਾਨ ਦੇ ਮੁੱਖ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਨੂੰ ਘਰੇਲੂ ਮੈਦਾਨ ’ਤੇ ਵੈਸਟਇੰਡੀਜ਼ ਖ਼ਿਲਾਫ਼ ਹੋਣ ਵਾਲੀ ਦੋ ਟੈਸਟ ਮੈਚਾਂ ਦੀ ਲੜੀ ਲਈ ਟੀਮ ਵਿੱਚ...
ਅੰਤਰਰਾਸ਼ਟਰੀਖਾਸ ਖ਼ਬਰ

ਪਾਕਿਸਤਾਨ: ਸੜਕ ਹਾਦਸੇ ਵਿੱਚ ਨੌਂ ਹਲਾਕ

Current Updates
ਪਿਸ਼ਾਵਰ-ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖ਼ਤੂਨਖਵਾ ਸੂਬੇ ’ਚ ਅੱਜ ਬੱਸ ਤੇ ਇੱਕ ਹੋਰ ਵਾਹਨ ਵਿਚਾਲੇ ਹੋਈ ਟੱਕਰ ਵਿੱਚ ਘੱਟ ਤੋਂ ਘੱਟ ਨੌਂ ਜਣਿਆਂ ਦੀ ਮੌਤ ਹੋ...