ਖਾਸ ਖ਼ਬਰਪੰਜਾਬਰਾਸ਼ਟਰੀਨਗਰ ਨਿਗਮ ਪਠਾਨਕੋਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਝੂਠੀ ਨਿਕਲੀCurrent UpdatesJuly 27, 2026 July 27, 2026 ਪਠਾਨਕੋਟ- ਨਗਰ ਨਿਗਮ ਦਫਤਰ ਪਠਾਨਕੋਟ ਵਿੱਚ ਅੱਜ ਦਿਨ ਵੇਲੇ ਉਸ ਸਮੇਂ ਅਫਰਾ ਤਫਰੀ ਮੱਚ ਗਈ ਜਦ ਨਿਗਮ ਦੀ ਜਨਰਲ ਬਰਾਂਚ ਦੀ ਮੇਲ ਆਈਡੀ ਤੇ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀਮੌਸਮ ਦੀ ਮਾਰ: ਜਲਾਲੀਆ ਦਰਿਆ ਦਾ ਪਾਣੀ ਖੇਤਾਂ ‘ਚ ਵੜਨ ਨਾਲ ਫ਼ਸਲਾਂ ਤਬਾਹ; ਹੜ੍ਹ ਦਾ ਖ਼ਤਰਾ ਵਧਿਆCurrent UpdatesJuly 21, 2026 July 21, 2026 ਪਠਾਨਕੋਟ: ਪਹਾੜੀ ਇਲਾਕਿਆਂ ਅਤੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਖੇਤਰ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ...
ਖਾਸ ਖ਼ਬਰਪੰਜਾਬਰਾਸ਼ਟਰੀਖ਼ਜ਼ਾਨਾ ਜਨਤਾ ਦਾ ਹੈ, ਮੇਰੀ ਡਿਊਟੀ ਲੁੱਟ ਨੂੰ ਰੋਕਣਾ ਅਤੇ ਜਨਤਾ ਦਾ ਪੈਸਾ ਲੋਕ ਭਲਾਈ ਲਈ ਖ਼ਰਚ ਕਰਨਾ ਹੈCurrent UpdatesJuly 18, 2026 July 18, 2026 ਪਠਾਨਕੋਟ- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਨਕੋਟ ਤੋਂ ਵਿਦੇਸ਼ਾਂ ਤੱਕ ਪਹੁੰਚੀ ਲੀਚੀ ਦੀ ਮਿਠਾਸ; ਹਰ ਸਾਲ ਵਧ ਰਿਹਾ ਲੀਚੀ ਦਾ ਰਕਬਾ, ਦੇਸ਼ ਦੇ ਵੱਡੇ ਸ਼ਹਿਰਾਂ ’ਚ ਪਹੁੰਚ ਰਹੀ ਰਸੀਲੀ ਸੌਗਾਤCurrent UpdatesJune 17, 2026 June 17, 2026 ਪਠਾਨਕੋਟ- ਪਠਾਨਕੋਟ ਜ਼ਿਲ੍ਹੇ ਦੇ ਬਾਗਬਾਨਾਂ ਲਈ ਇਸ ਵਾਰ ਲੀਚੀ ਦਾ ਸੀਜ਼ਨ ਬੇਹੱਦ ਚੰਗਾ ਸਾਬਤ ਹੋ ਰਿਹਾ ਹੈ। ਜ਼ਿਲ੍ਹੇ ਦੇ ਅਨੁਕੂਲ ਮੌਸਮੀ ਹਾਲਾਤਾਂ ਸਦਕਾ ਇਸ ਵਾਰ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਨਕੋਟ ‘ਚ ਭਿਆਨਕ ਅਗਨਕਾਂਡ: ਪਿੰਡ ਬਹੇੜੀ ਬਜ਼ੁਰਗ ‘ਚ 35 ਝੁੱਗੀਆਂ ਸੜ ਕੇ ਸੁਆਹ, ਗਰੀਬਾਂ ਦਾ ਸਭ ਕੁਝ ਉਜੜਿਆCurrent UpdatesMay 28, 2026 May 28, 2026 ਪਠਾਨਕੋਟ: ਪਠਾਨਕੋਟ ਦੇ ਪਿੰਡ ਬਹੇੜੀ ਬਜ਼ੁਰਗ ਵਿੱਚ ਅੱਜ ਦੁਪਹਿਰ ਵੇਲੇ ਇੱਕ ਬੇਹੱਦ ਦਰਦਨਾਕ ਅਤੇ ਭਿਆਨਕ ਹਾਦਸਾ ਵਾਪਰਿਆ। ਇੱਥੇ ਬਣੀਆਂ ਗਰੀਬ ਮਜ਼ਦੂਰਾਂ ਦੀਆਂ ਕਰੀਬ 35 ਝੁੱਗੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਸ਼ਾਹਪੁਰ ਕੰਢੀ ਪ੍ਰਾਜੈਕਟ ਨਾਲ ਸੂਬੇ ਨੂੰ ਵੱਡੇ ਪੱਧਰ ’ਤੇ ਮਿਲਣਗੀਆਂ ਬਿਜਲੀ ਅਤੇ ਸਿੰਚਾਈ ਸਹੂਲਤਾਂCurrent UpdatesNovember 5, 2025 November 5, 2025 ਪਠਾਨਕੋਟ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀਰਾਵੀ ਦਰਿਆ ਵਿੱਚ ਪਾਣੀ ਵਧਣ ਨਾਲ ਕਥਲੌਰ ਪੁਲ ਕੋਲ ਖਤਰਾ ਬਰਕਰਾਰ, ਲੋਕ ਸਹਿਮੇCurrent UpdatesOctober 3, 2025 October 3, 2025 ਪਠਾਨਕੋਟ- ਮੌਸਮ ਵਿਭਾਗ ਵੱਲੋਂ 5, 6, 7 ਅਕਤੂਬਰ ਨੂੰ ਭਾਰੀ ਮੀਂਹ ਦੀ ਕੀਤੀ ਗਈ ਪੇਸ਼ੀਨਗੋਈ ਨੂੰ ਲੈ ਕੇ ਰਣਜੀਤ ਸਾਗਰ ਡੈਮ ਦੇ ਪ੍ਰਸ਼ਾਸਨ ਵੱਲੋਂ ਬੀਤੇ...
ਖਾਸ ਖ਼ਬਰਪੰਜਾਬਰਾਸ਼ਟਰੀਮਾਧੋਪੁਰ ਬੈਰਾਜ: ਤਿੰਨ ਅਧਿਕਾਰੀ ਮੁਅੱਤਲ, ਫਲੱਡ ਗੇਟ ਟੁੱਟਣ ਦੀ ਜਾਂਚ ਦੇ ਹੁਕਮCurrent UpdatesSeptember 21, 2025 September 21, 2025 ਮਾਧੋਪੁਰ- ਪੰਜਾਬ ਸਰਕਾਰ ਨੇ ਅੱਜ ਸੂਬੇ ’ਚ ਹੜ੍ਹਾਂ ਦੌਰਾਨ ਮਾਧੋਪੁਰ ਹੈੱਡ ਵਰਕਸ ਦੇ ਤਿੰਨ ਫਲੱਡ ਗੇਟ ਟੁੱਟਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਨਕੋਟ ’ਚ ਭਾਰੀ ਮੀਂਹ ਮਗਰੋਂ ਸਿੱਖਿਆ ਸੰਸਥਾਵਾਂ ’ਚ ਛੁੱਟੀ ਦਾ ਐਲਾਨCurrent UpdatesAugust 25, 2025 August 25, 2025 ਪਠਾਨਕੋਟ- ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸੋਮਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਐਲਾਨ ਦਿੱਤੀ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼...