December 27, 2025

#patiala

ਖਾਸ ਖ਼ਬਰਪੰਜਾਬਰਾਸ਼ਟਰੀ

ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆ

Current Updates
ਪਟਿਆਲਾ- ਅੱਜ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਪਟਿਆਲਾ ਵਿਖੇ ਸਵੇਰੇ 10 ਵਜੇ ਪਲਾਓ ਅਤੇ ਚਾਹ ਦਾ ਲੰਗਰ ਮੰਦਿਰ ਸ੍ਰੀ ਕੇਦਾਰ ਨਾਥ ਵਿੱਚ ਭੋਗ ਲਗਵਾ ਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਦੇ ਬੋਰਡਾਂ ਦੇ ਹੇਠਾਂ ਲੱਗੀ ਵਿਰੋਧ ਜਤਾਉਂਦੀ ਫਲੈਕਸ !

Current Updates
ਨਾਭਾ- ਪੰਜਾਬ ਵਿੱਚ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਾਲੇ ਬੋਰਡ ਲਗਾਉਣ ਦਾ ਮਾਮਲਾ ਗਰਮਾ ਗਿਆ ਹੈ। ਨਾਭਾ-ਮਲੇਰਕੋਟਲਾ ਸੜਕ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਦੇ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Current Updates
ਪਟਿਆਲਾ- ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਰੇਲਵੇ ਸਟੇਸ਼ਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ਜ਼ਰੀਏ ਭੇਜੀ ਗਈ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਤਲਾਸ਼ੀ ਮੁਹਿੰਮ ਤੋਂ ਬਾਅਦ ਕੁਝ ਵੀ ਸ਼ੱਕੀ ਨਹੀਂ ਮਿਲਿਆ

Current Updates
ਪਟਿਆਲਾ- ਪਟਿਆਲਾ ਦੇ ਇੱਕ ਨਿੱਜੀ ਸਕੂਲ ਨੂੰ ਮੰਗਲਵਾਰ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਪੂਰੇ ਸਕੂਲ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

2015 ਫਰੀਦਕੋਟ ਗੋਲੀਕਾਂਡ ਦੇ ਮੁਲਜ਼ਮ ਸਾਬਕਾ IPS ਅਮਰ ਸਿੰਘ ਚਾਹਲ ਵੱਲੋਂ ‘ਖੁਦਕੁਸ਼ੀ’ ਦੀ ਕੋਸ਼ਿਸ਼, ਹਾਲਤ ਨਾਜ਼ੁਕ

Current Updates
ਪਟਿਆਲਾ- ਪੰਜਾਬ ਪੁਲੀਸ ਦੇ ਸਾਬਕਾ ਆਈ.ਪੀ.ਐਸ. (IPS) ਅਧਿਕਾਰੀ ਅਮਰ ਸਿੰਘ ਚਾਹਲ ਵੱਲੋਂ ਸੋਮਵਾਰ ਨੂੰ ਕਥਿਤ ਤੌਰ ’ਤੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

विभिन्न विंगों के पदाधिकारियों की हौंसला अफज़ाई

Current Updates
चुनावों में जीत के उपरांत तेजिंदर मेहता की अध्यक्षता में हुई बैठक पटियाला- ज़िला योजना कमेटी के चेयरमैन एवं आम आदमी पार्टी के ज़िला अध्यक्ष...
ਖਾਸ ਖ਼ਬਰਪੰਜਾਬਰਾਸ਼ਟਰੀ

ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਕੀਤੀ ਹੌਸਲਾ ਅਫ਼ਜਾਈ

Current Updates
ਚੋਣਾਂ ‘ਚ ਜਿੱਤ ਉਪਰੰਤ ਤੇਜਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਪਟਿਆਲਾ-
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਤੇਜਿੰਦਰ...
ਖਾਸ ਖ਼ਬਰਪੰਜਾਬਰਾਸ਼ਟਰੀ

ਬੂਥਲੈੱਸ ਪ੍ਰਣਾਲੀ ਵਿਰੁੱਧ ਟੋਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ

Current Updates
ਪਾਤੜਾਂ- ਕੇਂਦਰ ਸਰਕਾਰ ਵੱਲੋਂ ਨਵੇਂ ਲਾਗੂ ਕੀਤੇ ਜਾ ਰਹੇ ਨਿਯਮਾਂ ਤਹਿਤ ਨੈਸ਼ਨਲ ਹਾਈਵੇ ’ਤੇ ਪੈਂਦੇ ਟੋਲ ਪਲਾਜ਼ਿਆਂ ਨੂੰ ਬੂਥਲੈੱਸ ਪ੍ਰਣਾਲੀ ਰਾਹੀਂ ਖਤਮ ਕੀਤੇ ਜਾਣ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਲੀਡਰਸ਼ਿਪ ਦੀਆਂ ਨੀਤੀਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਦੀ ਜਿੱਤਃਤੇਜਿੰਦਰ ਮਹਿਤਾ

Current Updates
ਪਾਰਟੀ ਪ੍ਰਤੀ ਵਿਸ਼ਵਾਸ ਪ੍ਰਗਟ ਕਰਨ ਲਈ ਕੀਤਾ ਆਮ ਲੋਕਾਂ ਦਾ ਧੰਨਵਾਦ ਪਟਿਆਲਾ-  ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਿਲ੍ਹਾ ਯੋਜਨਾ ਕਮੇਟੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

नेतृत्व की नीतियों और सरकार की कार्यप्रणाली की जीत: तेजिंदर मेहता

Current Updates
पार्टी के प्रति विश्वास जताने के लिए आम लोगों का किया धन्यवाद पटियाला-  जिला परिषद और ब्लॉक समिति चुनावों के नतीजों के बाद जिला योजना...