September 10, 2026

#Phagwara

ਖਾਸ ਖ਼ਬਰਪੰਜਾਬਰਾਸ਼ਟਰੀ

AAP ਆਗੂ ਨੇ ਦਿੱਤਾ ਅਸਤੀਫ਼ਾ; ਸਰਪੰਚ ਪਤਨੀ ‘ਤੇ ਹੋਏ ਹਮਲੇ ਦੇ ਮੁਲਜ਼ਮਾਂ ਖ਼ਿਲਾਫ਼ ਪੁਲੀਸ ਕਾਰਵਾਈ ਵਿੱਚ ਦੇਰੀ ਦਾ ਲਾਇਆ ਦੋਸ਼

Current Updates
ਫਗਵਾੜਾ-  ਆਮ ਆਦਮੀ ਪਾਰਟੀ (ਆਪ) ਦੇ ਬਲਾਕ ਪ੍ਰਧਾਨ ਅਤੇ ਬਲਾਕ ਸੰਮਤੀ ਚੋਣਾਂ ਦੇ ਸਾਬਕਾ ਉਮੀਦਵਾਰ ਪ੍ਰੋਫ਼ੈਸਰ ਕ੍ਰਾਂਤੀ ਕੁਮਾਰ ਨੇ ਪਾਰਟੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਫਗਵਾੜਾ ਵਿਖੇ ਮੁਸਲਿਮ ਭਾਈਚਾਰੇ ਦੀ ਅਨੋਖੀ ਪਹਿਲ; ਗਊ ਨੂੰ ਕੌਮੀ ਪਸ਼ੂ ਐਲਾਨਣ ਲਈ SDM ਨੂੰ ਸੌਂਪਿਆ ਮੰਗ-ਪੱਤਰ

Current Updates
ਫਗਵਾੜਾ: ਪੰਜਾਬ ਦੇ ਉਦਯੋਗਿਕ ਸ਼ਹਿਰ ਫਗਵਾੜਾ ਤੋਂ ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਦੀ ਇੱਕ ਬੇਹੱਦ ਖ਼ੂਬਸੂਰਤ ਅਤੇ ਅਨੋਖੀ ਮਿਸਾਲ ਸਾਹਮਣੇ ਆਈ ਹੈ। ਇੱਥੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਪੁਲੀਸ ਵਿੱਚ ਅਮਲੇ ਦੀ ਘਾਟ; ਸਿਆਸੀ ਸੁਰੱਖਿਆ ਕਾਫ਼ਲੇ ਵਧੇ

Current Updates
ਫਗਵਾੜਾ- ਪੰਜਾਬ ਭਰ ਵਿੱਚ ਪੁਲੀਸ ਮੁਲਾਜ਼ਮਾਂ ਦੀ ਭਾਰੀ ਕਮੀ ਦੇ ਬਾਵਜੂਦ ਸਥਾਨਕ ਆਗੂਆਂ ਤੋਂ ਲੈ ਕੇ ਸੀਨੀਅਰ ਅਹੁਦੇਦਾਰਾਂ ਤੱਕ ਰਾਜਨੀਤਿਕ ਨੇਤਾਵਾਂ ਨਾਲ ਵੱਡੀ ਗਿਣਤੀ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਫਗਵਾੜਾ: ਪਿੰਡ ਖਜ਼ੂਰਲਾ ਸਥਿਤ ਐੱਸਬੀਆਈ ਦੇ ਏ ਟੀ ਐੱਮ ’ਚ ਲੁੱਟ

Current Updates
ਫਗਵਾੜਾ- ਫਗਵਾੜਾ-ਜਲੰਧਰ ਸੜਕ ’ਤੇ ਹਵੇਲੀ ਲਾਗੇਂ ਸਥਿਤ ਪਿੰਡ ਖਜ਼ੂਰਲਾ ’ਚ ਸਥਿਤ ਐੱਸ ਬੀ ਆਈ ਬੈਂਕ ਦੇ ਏ ਟੀ ਐੱਮ ਨੂੰ ਵਿੱਚ ਸ਼ਨਿਚਰਵਾਰ ਸਵੇਰ ਲੁੱਟ ਕੀਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਫਗਵਾੜਾ ਦੇ ਹਦੀਆਬਾਦ ’ਚ ਮਾਮੂਲੀ ਬਹਿਸ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲ

Current Updates
ਫਗਵਾੜਾ- ਇਥੋਂ ਦੇ ਹਦੀਆਬਾਦ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਹੋਈ ਬਹਿਸਬਾਜ਼ੀ ਤੋਂ ਬਾਅਦ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ...
ਖਾਸ ਖ਼ਬਰਪੰਜਾਬਰਾਸ਼ਟਰੀ

ਫਗਵਾੜਾ ਵਿਚ ‘ਆਪ’ ਆਗੂ ਦੇ ਘਰ ਉੱਤੇ ਫਾਇਰਿੰਗ

Current Updates
ਫਗਵਾੜਾ- ਇਥੇ ਬੁੱਧਵਾਰ ਤੇ ਵੀਰਵਾਰ ਦੀ ਦਰਮਿਆਨੀ ਰਾਤ ਡੇਢ ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਆਮ ਆਦਮੀ ਪਾਰਟੀ (ਆਪ) ਆਗੂ ਤੇ ‘ਯੁੱਧ ਨਸ਼ਿਆਂ...
ਖਾਸ ਖ਼ਬਰਪੰਜਾਬਰਾਸ਼ਟਰੀ

ਆਪ ਆਗੂ ਦੀ ਰਿਹਾਇਸ਼ ’ਤੇ ਗੋਲੀਬਾਰੀ, 5 ਕਰੋੜ ਮੰਗੇ

Current Updates
ਫਗਵਾੜਾ- ਇੱਥੋਂ ਦੇ ਨਜ਼ਦੀਕੀ ਪਿੰਡ ਦਰਵੇਸ਼ ਵਿੱਚ ਵੱਡੇ ਤੜਕੇ ਆਪ ਆਗੂ ਦਲਜੀਤ ਰਾਜੂ ਦੀ ਰਿਹਾਇਸ਼ ‘ਤੇ ਦੋ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਪ੍ਰਾਪਤ...
ਖਾਸ ਖ਼ਬਰਪੰਜਾਬਰਾਸ਼ਟਰੀ

ਛੋਟੇ ਮੁੱਲ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਕਾਲਾਬਾਜ਼ਾਰੀ ਨੂੰ ਮਿਲ ਰਿਹਾ ਹੁਲਾਰਾ

Current Updates
ਫਗਵਾੜਾ- ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਨਵੇਂ ਛਪੇ 10 ਅਤੇ 20 ਰੁਪਏ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਪੂਰੇ ਖੇਤਰ ਵਿੱਚ ਵੱਡੇ ਪੱਧਰ ‘ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਫਗਵਾੜਾ-ਜਲੰਧਰ ਹਾਈਵੇਅ ’ਤੇ ਦੇਰ ਰਾਤ ਵਾਹਨਾਂ ਦੀ ਟੱਕਰ; ਇਕ ਵਿਦਿਆਰਥੀ ਦੀ ਮੌਤ, ਕਈ ਹੋਰ ਜ਼ਖ਼ਮੀ

Current Updates
ਫਗਵਾੜਾ- ਇਥੇ ਫਗਵਾੜਾ-ਜਲੰਧਰ ਕੌਮੀ ਸ਼ਾਹਰਾਹ ’ਤੇ ਪਿੰਡ ਚਹੇੜੂ ਕੋਲ ਈਸਟਵੁੱਡ ਨੇੇੜੇ ਐਤਵਾਰ ਦੇਰ ਰਾਤ ਦੋ ਕਾਰਾਂ ਦੀ ਟੱਕਰ ਵਿਚ ਵਾਹਨਾਂ ਨੂੰ ਅੱਗ ਲੱਗਣ ਮਗਰੋੋਂ ਪਿੱਛਿਓਂ...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ਿਲੌਰ ’ਚ ਰੇਲਗੱਡੀ ਦੀ ਛੱਤ ’ਤੇ ਚੜ੍ਹਿਆ ਵਿਅਕਤੀ ਕਰੰਟ ਲੱਗਣ ਨਾਲ 95 ਫੀਸਦ ਝੁਲਸਿਆ

Current Updates
ਫਗਵਾੜਾ- ਫਿਲੌਰ ਰੇਲਵੇ ਸਟੇਸ਼ਨ ’ਤੇ ਵੀਰਵਾਰ ਸਵੇਰੇ ਯਾਤਰੀਆਂ ਅਤੇ ਰੇਲਵੇ ਸਟਾਫ ਵਿੱਚ ਉਦੋਂ ਅਫ਼ਰਾ ਤਫ਼ਰੀ ਮਚ ਗਈ ਜਦੋਂ ਅੱਧਖੜ ਉਮਰ ਦਾ ਅਣਪਛਾਤਾ ਵਿਅਕਤੀ ਸੁਲਤਾਨਪੁਰ ਲੋਧੀ...