ਖਾਸ ਖ਼ਬਰਪੰਜਾਬਰਾਸ਼ਟਰੀਮਾਤਾ ਗੁਜਰੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਪੇਂਟਿੰਗ ਦਾ ਚਿਤੇਰਾ ਗੋਬਿੰਦਰ ਸੋਹਲCurrent UpdatesDecember 27, 2025 December 27, 2025 ਸ੍ਰੀ ਫਤਿਹਗੜ੍ਹ ਸਾਹਿਬ- ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਤਸਵੀਰ ਬਣਾਉਣ ਵਾਲਾ ਚਿੱਤਰਕਾਰ ਗੋਬਿੰਦਰ ਸੋਹਲ ਨਹੀਂ ਰਿਹਾ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਿਹਾ...
ਖਾਸ ਖ਼ਬਰਪੰਜਾਬਰਾਸ਼ਟਰੀਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜਾਦਿਆਂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਲੰਗਰ ਲਗਾਇਆCurrent UpdatesDecember 27, 2025 December 27, 2025 ਪਟਿਆਲਾ- ਅੱਜ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਪਟਿਆਲਾ ਵਿਖੇ ਸਵੇਰੇ 10 ਵਜੇ ਪਲਾਓ ਅਤੇ ਚਾਹ ਦਾ ਲੰਗਰ ਮੰਦਿਰ ਸ੍ਰੀ ਕੇਦਾਰ ਨਾਥ ਵਿੱਚ ਭੋਗ ਲਗਵਾ ਕੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਾਜਪਾ ਹਰਿਆਣਾ ਸਹਾਰੇ ਪੰਜਾਬ ’ਚ ਪੈਰ ਜਮਾਉਣ ਦੀ ਕੋਸ਼ਿਸ਼ ’ਚCurrent UpdatesDecember 26, 2025 December 26, 2025 ਚੰਡੀਗਡ਼੍ਹ- ਪੰਜਾਬ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਧਿਰਾਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਦੌਰਾਨ ਭਾਜਪਾ ਵੱਲੋਂ ਪੰਜਾਬ ਵਿੱਚ ਆਪਣੇ ਪੈਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲਾਪਤਾ ਸਰੂਪਾਂ ਦੀ ਜਾਂਚ: ਐੱਸ ਜੀ ਪੀ ਸੀ ਅਤੇ ਪੰਜਾਬ ਸਰਕਾਰ ਮੁੜ ਆਹਮੋ ਸਾਹਮਣੇCurrent UpdatesDecember 26, 2025 December 26, 2025 ਚੰਡੀਗੜ੍ਹ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ 16 ਮੁਲਾਜ਼ਮਾਂ ਖ਼ਿਲਾਫ਼ ਦਰਜ ਐੱਫ...
ਖਾਸ ਖ਼ਬਰਪੰਜਾਬਰਾਸ਼ਟਰੀ12 ਲੱਖ ਰੁਪਏ ਦੀ ਸਾਈਬਰ ਇਨਵੈਸਟਮੈਂਟ ਧੋਖਾਧੜੀ ਸਬੰਧੀ ਕੇਸ ਦਰਜCurrent UpdatesDecember 26, 2025 December 26, 2025 ਨਕੋਦਰ- ਸ਼ਾਹਕੋਟ ਪੁਲੀਸ ਨੇ 12.17 ਲੱਖ ਰੁਪਏ ਦੀ ਕਥਿਤ ਸਾਈਬਰ ਇਨਵੈਸਟਮੈਂਟ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਹ ਕੇਸ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕਰਕੇ ਜਾਂਚ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨCurrent UpdatesDecember 26, 2025 December 26, 2025 ਅੰਮ੍ਰਿਤਸਰ- ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਅਤੇ ਗੈਂਗਸਟਰਾਂ ਦਰਮਿਆਨ ਗੋਲੀਬਾਰੀ; ਮੁਕਾਬਲੇ ਵਿੱਚ ਦੋ ਜ਼ਖ਼ਮੀCurrent UpdatesDecember 25, 2025 December 25, 2025 ਜਲੰਧਰ- ਜਲੰਧਰ ਦੇ ਪਠਾਨਕੋਟ ਬਾਈਪਾਸ ’ਤੇ ਬੁਲੰਦਪੁਰ ਨੇੜੇ ਪੁਲੀਸ ਅਤੇ ਗੈਂਗਸਟਰਾਂ ਵਿੱਚ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਦੋਨੋਂ ਗੈਂਗਸਟਰਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਫਤਹਿਗੜ੍ਹ ਸਾਹਿਬ ਵਿੱਚ ਸ਼ਹੀਦੀ ਸਭਾ ਸ਼ੁਰੂCurrent UpdatesDecember 25, 2025 December 25, 2025 ਫਤਹਿਗਡ਼੍ਹ ਸਾਹਿਬ- ਇੱਥੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਅੱਜ ਸ਼ੁਰੂ ਹੋ ਗਈ। ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼ਹੀਦੀ ਜੋੜ ਮੇਲ: ਰੇਲਵੇ ਵੱਲੋਂ ਸਰਹਿੰਦ ਵਿਖੇ 12 ਗੱਡੀਆਂ ਦੇ ਆਰਜ਼ੀ ਠਹਿਰਾਅ ਦਾ ਐਲਾਨCurrent UpdatesDecember 25, 2025 December 25, 2025 ਚੰਡੀਗੜ੍ਹ- ਰੇਲਵੇ ਨੇ ਸ਼ਹੀਦੀ ਜੋੜ ਮੇਲੇ ਲਈ ਸਰਹਿੰਦ ਵਿਖੇ 12 ਰੇਲ ਗੱਡੀਆਂ ਦੇ ਆਰਜ਼ੀ ਠਹਿਰਾਅ (ਸਟਾਪੇਜ) ਦਾ ਐਲਾਨ ਕੀਤਾ ਹੈ। ਰੇਲ ਰਾਜ ਮੰਤਰੀ ਰਵਨੀਤ ਬਿੱਟੂ...
ਖਾਸ ਖ਼ਬਰਪੰਜਾਬਰਾਸ਼ਟਰੀਮਾਲੇਰਕੋਟਲਾ: ਚਿੱਟੀ ਪੱਟੀ ਨਾ ਹੋਣ ਕਾਰਨ ਧੁੰਦ ’ਚ ਹਾਦਸਿਆਂ ਦਾ ਖ਼ਤਰਾ ਵਧਿਆCurrent UpdatesDecember 24, 2025 December 24, 2025 ਮਾਲੇਰਕੋਟਲਾ- ਮਾਲੇਰਕੋਟਲਾ ਜ਼ਿਲ੍ਹੇ ਦੀਆਂ ਬਹੁਤੀਆਂ ਸੰਪਰਕ ਸੜਕਾਂ, ਖ਼ਾਸ ਕਰਕੇ ਮਾਲੇਰਕੋਟਲਾ-ਖੰਨਾ ਮਾਰਗ ’ਤੇ ਸੜਕ ਕਿਨਾਰਿਆਂ ’ਤੇ ਚਿੱਟੀ ਪੱਟੀ (ਵਾਈਟ ਲਾਈਨ) ਨਾ ਹੋਣ ਕਾਰਨ ਵਾਹਨ ਚਾਲਕਾਂ ਲਈ...