September 8, 2026

Punjab Vidhan Sabha

ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਆਪਣੇ ਮਤਭੇਦ ਭੁਲਾ ਕੇ ਇਕਜੁੱਟ ਹੋਣ ਕਾਂਗਰਸੀ: ਭੂਪੇਸ਼ ਬਘੇਲ

Current Updates
ਚੰਡੀਗੜ੍ਹ:  ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਪਾਰਟੀ ਆਗੂਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਂਦਰ ਸਰਕਾਰ ਦੀ ਅਣਦੇਖੀ ਦੇਖੋ; ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਲਿਆ ਅਤੇ ਅਗਲੇ ਹੀ ਦਿਨ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ

Current Updates
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ ‘ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਤੋਂ: ਕਾਨੂੰਨ-ਵਿਵਸਥਾ ਤੇ ਪੇਪਰ ਲੀਕ ਮੁੱਦਿਆਂ ‘ਤੇ ਹੰਗਾਮੇ ਦੇ ਆਸਾਰ

Current Updates
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਦੇ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਸੂਬੇ ਵਿੱਚ ਬਿਗੜ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ MLA Hostel ਦੇ ਨਿਲਾਮ ਹੋਏ ਹੈਰੀਟੇਜ ਫਰਨੀਚਰ ਮਾਮਲੇ ’ਚ ਸਪੀਕਰ ਸੰਧਵਾਂ ਨੇ ਕਸਟਡੀ ਰਿਪੋਰਟ ਮੰਗੀ

Current Updates
ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਅਮਰੀਕਾ ਵਿੱਚ 59 ਲੱਖ ਰੁਪਏ ਵਿੱਚ ਨਿਲਾਮ ਹੋਏ ਵਿਧਾਇਕ ਹੋਸਟਲ ਦੇ ਹੈਰੀਟੇਜ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਵਿਰੋਧੀ ਕਾਨੂੰਨ ਸੋਧ ਬਿੱਲ ਪਾਸ

Current Updates
ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਨੇ ਅੱਜ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਕਦਮ ਚੁੱਕਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਨੂੰ ਸਰਬਸੰਮਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

Current Updates
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਤੋਂ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 29 ਸਤੰਬਰ ਤੱਕ ਚੱਲੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿਧਾਨ ਸਭਾ ਨੇ ਬੇਅਦਬੀ ਸਬੰਧੀ ਕਾਨੂੰਨ ਲਈ 15 ਮੈਂਬਰੀ ਸਿਲੈਕਟ ਕਮੇਟੀ ਬਣਾਈ

Current Updates
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਅੱਜ ਪੰਜਾਬ ਵਿਧਾਨ ਸਭਾ ਨੇ 15 ਮੈਂਬਰੀ ਸਿਲੈਕਟ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

Current Updates
ਚੰਡੀਗੜ੍ਹ- ਵਿਧਾਨ ਸਭਾ ਹਲਕਾ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੁਲੀਸ ਨੇ ਸੰਦੋਆ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੰਬਾਂ ਬਾਰੇ ਬਿਆਨ: ਮੁਹਾਲੀ ਥਾਣੇ ਵਿਚ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾ

Current Updates
ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਅੱਜ ਮੁਹਾਲੀ ਥਾਣੇ ਵਿਚ ਕੀਤੀ ਜਾਣ ਵਾਲੀ ਪੁੱਛ ਪੜਤਾਲ...