April 15, 2025

#RahulGandhi

ਖਾਸ ਖ਼ਬਰਰਾਸ਼ਟਰੀ

ਦਲਿਤ ਅਤੇ ਕਮਜ਼ੋਰ ਵਰਗ ਨੂੰ ਹਰ ਸੰਸਥਾ ’ਚ ਲੀਡਰਸ਼ਿਪ ਦਾ ਅਹੁਦਾ ਸੰਭਾਲਦੇ ਦੇਖਣਾ ਚਾਹੁੰਦਾ ਹਾਂ: ਰਾਹੁਲ

Current Updates
ਪਟਨਾ-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਉਸ ਦਿਨ ਦਾ ਇੰਤਜ਼ਾਰ ਕਰ ਰਹੇ ਹਨ ਜਦੋਂ ਦਲਿਤ ਅਤੇ ਕਮਜ਼ੋਰ ਵਰਗ ਭਾਰਤ ਦੇ ਹਰੇਕ...
ਖਾਸ ਖ਼ਬਰਰਾਸ਼ਟਰੀ

ਯੂਪੀਏ ਤੇ ਐੱਨਡੀਏ ਬੇਰੁਜ਼ਗਾਰੀ ਨਾਲ ਸਿੱਝਣ ’ਚ ਨਾਕਾਮ ਰਹੇ: ਰਾਹੁਲ

Current Updates
ਨਵੀਂ ਦਿੱਲੀ-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ਉੱਤੇ ਬਹਿਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ...
ਖਾਸ ਖ਼ਬਰਰਾਸ਼ਟਰੀ

ਲੋਕ ਸਭਾ ਵਿੱਚ ਰਾਹੁਲ ਯੂਪੀਏ ਤੇ ਐੱਨਡੀਏ, ਦੋਵੇਂ ਬੇਰੁਜ਼ਗਾਰੀ ਨਾਲ ਸਿੱਝਣ ਵਿਚ ਨਾਕਾਮ ਰਹੇ: ਰਾਹੁਲ ਗਾਂਧੀ

Current Updates
ਨਵੀਂ ਦਿੱਲੀ-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਬਜਟ ਇਜਲਾਸ ਵਿਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਪੇਸ਼ ਧੰਨਵਾਦ ਮਤੇ ’ਤੇ ਜਾਰੀ ਬਹਿਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮਿਹਨਤ ਤੁਹਾਡੀ, ਫਾਇਦਾ ਕਿਸਦਾ?: ਰਾਹੁਲ ਗਾਂਧੀ ਨੇ ਮੋਦੀ ਦੇ ਵਿਕਸਿਤ ਭਾਰਤ ਮਾਡਲ ’ਤੇ ਸਵਾਲ ਚੁੱਕੇ

Current Updates
ਚੰਡੀਗੜ੍ਹ-ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਆਰਥਿਕ ਨੀਤੀਆਂ ’ਤੇ ਹਮਲਾ ਕੀਤਾ...
ਖਾਸ ਖ਼ਬਰਰਾਸ਼ਟਰੀ

ਰਾਹੁਲ ਗਾਂਧੀ ਵੱਲੋਂ ‘ਵ੍ਹਾਈਟ ਟੀ-ਸ਼ਰਟ ਮੁਹਿੰਮ’ ਦੀ ਸ਼ੁਰੂਆਤ

Current Updates
ਨਵੀਂ ਦਿੱਲੀ-ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਆਮ ਲੋਕਾਂ ਦੇ ਹੱਕਾਂ ਦੀ ਵਕਾਲਤ ਕਰਦਿਆਂ ਅੱਜ ‘ਵ੍ਹਾਈਟ ਟੀ-ਸ਼ਰਟ ਮੁਹਿੰਮ’ ਸ਼ੁਰੂ ਕਰਨ ਦਾ...
ਖਾਸ ਖ਼ਬਰਰਾਸ਼ਟਰੀ

ਨਿਤੀਸ਼ ਸਰਕਾਰ ਦਾ ਜਾਤੀ ਸਰਵੇਖਣ ਲੋਕਾਂ ਨੂੰ ਮੂਰਖ ਬਣਾਉਣ ਲਈ ਸੀ: ਰਾਹੁਲ

Current Updates
ਪਟਨਾ-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਬਿਹਾਰ ਵਿੱਚ ਨਿਤੀਸ਼ ਕੁਮਾਰ ਸਰਕਾਰ ਵੱਲੋਂ ਕਰਵਾਇਆ ਗਿਆ ਜਾਤੀ ਸਰਵੇਖਣ ਲੋਕਾਂ ਨੂੰ ਮੂਰਖ ਬਣਾਉਣ ਲਈ ਸੀ। ਉਨ੍ਹਾਂ ਕਿਹਾ...
ਖਾਸ ਖ਼ਬਰਰਾਸ਼ਟਰੀ

ਭਾਜਪਾ-ਆਰਐੱਸਐੱਸ ਤੋਂ ਇਲਾਵਾ ‘ਭਾਰਤ ਰਾਜ’ ਨਾਲ ਵੀ ਲੜ ਰਹੀ ਹੈ ਕਾਂਗਰਸ: ਰਾਹੁਲ

Current Updates
ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ-ਆਰਐੱਸਐੱਸ ਦੇ ਨਾਲ-ਨਾਲ ਖੁਦ ‘ਭਾਰਤ ਰਾਜ’(ਇੰਡੀਅਨ ਸਟੇਟ) ਨਾਲ ਵੀ ਲੜ ਰਹੀ ਹੈ। ਇੱਥੇ...
ਖਾਸ ਖ਼ਬਰਰਾਸ਼ਟਰੀ

ਸੋਨੀਆ ਗਾਂਧੀ ਵੱਲੋਂ ‘ਇੰਦਰਾ ਗਾਂਧੀ ਭਵਨ’ ਦਾ ਉਦਘਾਟਨ

Current Updates
ਨਵੀਂ ਦਿੱਲੀ-ਕਾਂਗਰਸ ਦੀ ਸੰਸਦੀ ਪਾਰਟੀ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ 9ਏ, ਕੋਟਲਾ ਰੋਡ ਸਥਿਤ ਪਾਰਟੀ ਦੇ ਨਵੇਂ ਹੈੱਡਕੁਆਰਟਰ ਦਾ ਉਦਘਾਟਨ ਕੀਤਾ। ਦੇਸ਼ ਦੀ ਸਭ...
ਖਾਸ ਖ਼ਬਰਰਾਸ਼ਟਰੀ

ਕਾਂਗਰਸ ਭਾਜਪਾ, ਆਰਐੱਸਐੱਸ ਤੇ ਭਾਰਤ ਰਾਜ ਨਾਲ ਲੜ ਰਹੀ ਹੈ: ਰਾਹੁਲ ਗਾਂਧੀ

Current Updates
ਨਵੀਂ ਦਿੱਲੀ-ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ‘ਭਾਜਪਾ, ਆਰਐੱਸਐੱਸ ਤੇ ਭਾਰਤ ਰਾਜ’ ਨਾਲ ਲੜ ਰਹੀ ਹੈ। ਉਧਰ ਭਾਜਪਾ ਨੇ ਦਾਅਵਾ...
ਖਾਸ ਖ਼ਬਰਰਾਸ਼ਟਰੀ

ਮੋਦੀ ਵਾਂਗ ਝੂਠੇ ਵਾਅਦੇ ਕਰਦੇ ਨੇ ਕੇਜਰੀਵਾਲ: ਰਾਹੁਲ ਗਾਂਧੀ

Current Updates
ਨਵੀਂ ਦਿੱਲੀ-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਦਾ ਆਗਾਜ਼ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਦਿੱਲੀ...