December 27, 2025

#Raja Warring

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਬਘੇਲ ਨਾਲ ਮੁਲਾਕਾਤ

Current Updates
ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਨੂੰ ਦਿੱਲੀ ਵਿੱਚ ਏ ਆਈ ਸੀ ਸੀ (AICC) ਹੈੱਡਕੁਆਰਟਰ ਵਿਖੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਰਿਸ਼ਦ ਚੋਣਾਂ: ਰਾਜਾ ਵੜਿੰਗ ਵੱਲੋਂ ਪੁਲੀਸ ਅਫ਼ਸਰਾਂ ਨੂੰ ਲਲਕਾਰ

Current Updates
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ’ਚ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਧੱਕੇਸ਼ਾਹੀ ਦੇ ਹਵਾਲੇ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਰਾਜਾ ਵੜਿੰਗ ਦੀ ਵਿਵਾਦਿਤ ਟਿੱਪਣੀ: ਐੱਸਐੱਸਪੀ ਕਪੂਰਥਲਾ ਨੇ ਪੰਜਾਬ ਐਸਸੀ ਕਮਿਸ਼ਨ ਨੂੰ ਸੌਂਪੀ ਰਿਪੋਰਟ

Current Updates
ਕਪੂਰਥਲਾ- ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਟਿੱਪਣੀ ਮਾਮਲੇ ਵਿੱਚ ਕਪੂਰਥਲਾ ਦੇ ਐੱਸਐੱਸਪੀ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਬਕਾ ਕੇਂਦਰੀ ਮੰਤਰੀ ਖਿਲਾਫ਼ ਇਤਰਾਜ਼ਯੋਗ ਟਿੱਪਣੀ: ਪੰਜਾਬ ਕਾਂਗਰਸ ਪ੍ਰਧਾਨ ਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼ ਕੇਸ ਦਰਜ

Current Updates
ਕਪੂਰਥਲਾ- ਕਪੂਰਥਲਾ ਦੇ ਸਾਈਬਰ ਅਪਰਾਧ ਪੁਲੀਸ ਥਾਣੇ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜਾ ਵੜਿੰਗ ਦੇ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਨੋਟਿਸ

Current Updates
ਚੰਡੀਗੜ੍ਹ- ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਤਰਨ ਤਾਰਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਐੱਸ ਆਈ ਆਰ’ ਚੋਣ ਕਮਿਸ਼ਨ ਦਾ ਭਾਜਪਾ ਲਈ ਚੋਣਾਂ ਤੋਂ ਪਹਿਲਾਂ ਦਾ ਹੋਮਵਰਕ ਹੈ

Current Updates
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੇ ਆਉਣ ਵਾਲੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਵਿਰੁੱਧ...