November 10, 2026

#Rajpura

ਖਾਸ ਖ਼ਬਰਪੰਜਾਬਰਾਸ਼ਟਰੀ

ਫਸੇ ਮੁਸਾਫ਼ਰਾਂ ਲਈ 2 ਵਿਸ਼ੇਸ਼ ਰੇਲਗੱਡੀਆਂ ਰਵਾਨਾ; ਪ੍ਰਭਾਵਿਤ ਰੇਲ ਟਰੈਕ ਬਹਾਲ

Current Updates
ਰਾਜਪੁਰਾ-  ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਕਰਮਭੂਮੀ ਐਕਸਪ੍ਰੈੱਸ ਰੇਲਗੱਡੀ ਨੂੰ ਸਰਾਂ ਬਣਜਾਰਾ ਸਟੇਸ਼ਨ ਨੇੜੇ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਅੰਬਾਲਾ ਡਵੀਜ਼ਨ ਰੇਲਵੇ ਪ੍ਰਸ਼ਾਸਨ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਰੋਧੀ ਧਿਰਾਂ ਪੰਜਾਬ ਦਾ ਵਿਕਾਸ ਰੋਕਣ ਲਈ ਇਕਜੁੱਟ: ਭਗਵੰਤ ਮਾਨ

Current Updates
ਰਾਜਪੁਰਾ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਇਹ ਪਾਰਟੀਆਂ ਪੰਜਾਬ ਦੇ ਵਿਕਾਸ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਜਾਵੇਗੀ

Current Updates
ਰਾਜਪੁਰਾ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ...
ਖਾਸ ਖ਼ਬਰਪੰਜਾਬਰਾਸ਼ਟਰੀ

ਚਿਤਕਾਰਾ ਯੂਨੀਵਰਸਿਟੀ ’ਚ ਹੰਗਾਮੇ ਦੀ ਘਟਨਾ ਸਬੰਧੀ ਦੋ ਗ੍ਰਿਫ਼ਤਾਰ

Current Updates
ਰਾਜਪੁਰਾ-  ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ 25-26 ਸਤੰਬਰ 2026 ਦੀ ਦਰਮਿਆਨੀ ਰਾਤ ਨੂੰ ਹੋਈ ਵਿਦਿਆਰਥੀ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਪਟਿਆਲਾ ਪੁਲੀਸ ਨੇ ਦੋ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਰੋਧੀ ਪਾਰਟੀਆਂ ਜੋ ਚਾਹੁਣ ਕਰ ਸਕਦੀਆਂ ਹਨ, ਸਾਡੀ ਸਰਕਾਰ ਲੋਕ ਹਿੱਤ ਵਿੱਚ ਕੰਮ ਕਰਨਾ ਜਾਰੀ ਰੱਖੇਗੀ

Current Updates
ਰਾਜਪੁਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ...
ਖਾਸ ਖ਼ਬਰਪੰਜਾਬਰਾਸ਼ਟਰੀ

ਵਾਹਨ ਦੀ ਜਾਂਚ ਬਿਨਾਂ ਹੀ ਪ੍ਰਦੂਸ਼ਣ ਸਰਟੀਫਿਕੇਟ ਜਾਰੀ ਕਰਨ ਦਾ ਦੋਸ਼

Current Updates
ਰਾਜਪੁਰਾ-  ਰਾਜਪੁਰਾ ਵਿੱਚ ਇੱਕ ਆਟੋ ਚਾਲਕ ਨੇ ਦੋਸ਼ ਲਾਇਆ ਕਿ ਆਟੋ ਨੂੰ ਕੇਂਦਰ ‘ਤੇ ਲਿਆਂਦੇ ਬਿਨਾਂ ਤੇ ਜਾਂਚ ਕਰਨ ਤੋਂ ਬਿਨਾਂ ਹੀ ਪ੍ਰਦੂਸ਼ਣ ਸਰਟੀਫਿਕੇਟ ਵਾਹਨ...
ਖਾਸ ਖ਼ਬਰਪੰਜਾਬਰਾਸ਼ਟਰੀ

ਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਅੰਨ੍ਹੇਵਾਹ ਫਾਇਰਿੰਗ

Current Updates
ਰਾਜਪੁਰਾ:-  ਰਾਜਪੁਰਾ-ਪਟਿਆਲਾ ਰੋਡ ’ਤੇ ਅੰਡਰ ਬ੍ਰਿਜ ਨੇੜੇ ਸਥਿਤ ਮਸ਼ਹੂਰ ‘ਲਕਸ਼ਮੀ ਪ੍ਰਾਪਰਟੀ ਡੀਲਰ’ ਦੇ ਦਫ਼ਤਰ ‘ਤੇ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਦੇਸ਼ ਦੀ ਰਾਜਨੀਤੀ ਵਿੱਚੋਂ ਸਿਧਾਂਤ ਖ਼ਤਮ: ਚੰਦੂਮਾਜਰਾ

Current Updates
ਰਾਜਪੁਰਾ-  ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿੱਚ ਹੁਣ ਸਿਧਾਂਤਾਂ ਦੀ ਕੋਈ ਅਹਿਮੀਅਤ ਨਹੀਂ ਰਹੀ। ਮੁਲਕ ਵਿੱਚ ਗ਼ੈਰ-ਸਿਧਾਂਤਕ...
ਖਾਸ ਖ਼ਬਰਪੰਜਾਬਰਾਸ਼ਟਰੀ

ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Current Updates
ਰਾਜਪੁਰਾ- ਇੱਥੇ ਸਥਿਤ ਕਾਰਪੇਂਡੀਅਮ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਧਮਕੀ ਸਕੂਲ ਦੀ ਪ੍ਰਿੰਸੀਪਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮੁਹਾਲੀ-ਰਾਜਪੁਰਾ ਰੇਲਵੇ ਲਾਈਨ ਲਈ ਜ਼ਮੀਨ ਗ੍ਰਹਿਣ ’ਚ ਦੇਰੀ ’ਤੇ ਕੇਂਦਰ ਸਖ਼ਤ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਨੇ ਪੰਜਾਬ ਵਿੱਚ ਜ਼ਮੀਨ ਗ੍ਰਹਿਣ ਕਰਨ ਦੀ ਪ੍ਰਕਿਰਿਆ ਵਿੱਚ ਅਫ਼ਸਰਸ਼ਾਹੀ ਦੀ ਸੁਸਤੀ ਦਾ ਗੰਭੀਰ ਨੋਟਿਸ ਲਿਆ ਹੈ। ਇਸ ਸੁਸਤੀ ਕਾਰਨ ਲੰਬੇ ਸਮੇਂ...