#Share Market

ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਬਾਜ਼ਾਰ ਨੂੰ ਗੋਤਾ, ਨਿਵੇਸ਼ਕਾਂ ਦੇ 12.87 ਲੱਖ ਕਰੋੜ ਡੁੱਬੇ

Current Updates
ਮੁੰਬਈ- ਕੱਚੇ ਤੇਲ ਦੇ ਭਾਅ ਵਿੱਚ ਤੇਜ਼ੀ ਤੇ ਆਲਮੀ ਪੱਧਰ ’ਤੇ ਕਮਜ਼ੋਰ ਰੁਖ਼ ਕਰ ਕੇ ਵੀਰਵਾਰ ਨੂੰ ਸਥਾਨਕ ਸ਼ੇਅਰ ਬਾਜ਼ਾਰਾਂ ਵਿੱਚ ਵੱਡਾ ਨਿਘਾਰ ਆਇਆ। ਬੰਬੇ...
ਖਾਸ ਖ਼ਬਰਰਾਸ਼ਟਰੀਵਪਾਰ

ਚਾਰ ਦਿਨਾਂ ਵਿੱਚ ਨਿਵੇਸ਼ਕਾਂ ਦੇ 24.69 ਲੱਖ ਕਰੋੜ ਡੁੱਬੇ

Current Updates
ਨਵੀਂ ਦਿੱਲੀ-ਸ਼ੇਅਰ ਬਾਜ਼ਾਰ ’ਚ ਪਿਛਲੇ ਚਾਰ ਦਿਨਾਂ ਤੋਂ ਚੱਲ ਰਹੀ ਗਿਰਾਵਟ ’ਚ ਨਿਵੇਸ਼ਕਾਂ ਦੇ 24.69 ਲੱਖ ਕਰੋੜ ਰੁਪਏ ਡੁੱਬ ਗਏ ਹਨ। ਆਲਮੀ ਮੰਡੀ ’ਚ ਕੱਚੇ...
ਖਾਸ ਖ਼ਬਰਰਾਸ਼ਟਰੀਵਪਾਰ

ਭਾਰਤ ਵਿੱਚ ਡੀਮੈਟ ਖਾਤਿਆਂ ਦੀ ਗਿਣਤੀ 18.5 ਕਰੋੜ ਤੋਂ ਪਾਰ

Current Updates
ਨਵੀਂ ਦਿੱਲੀ-ਭਾਰਤੀ ਇਕੁਇਟੀ ਬੈਂਚਮਾਰਕ ਲਗਾਤਾਰ ਗਲੋਬਲ ਪੀਅਰਸ ਨੂੰ ਪਛਾੜਦੇ ਰਹਿੰਦੇ ਹਨ। ਇਸੇ ਸਬੰਧਤ ਸਾਲ 2024 ’ਚ ਕੁੱਲ ਡੀਮੈਟ ਖਾਤਿਆਂ ਦੀ ਗਿਣਤੀ ਵਧ ਕੇ18.5 ਕਰੋੜ ਤੋਂ...
ਖਾਸ ਖ਼ਬਰਰਾਸ਼ਟਰੀ

ਬੈਂਕ ਸ਼ੇਅਰਾਂ ’ਚ ਖਰੀਦਦਾਰੀ, ਏਸ਼ੀਆਈ ਬਾਜ਼ਾਰਾਂ ‘ਚ ਤੇਜ਼ੀ ਨਾਲ ਸੈਂਸੈਕਸ ਅਤੇ ਨਿਫਟੀ ਵਧੇ

Current Updates
ਮੁੰਬਈ: ਬੈਂਕ ਸਟਾਕਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਵੱਡੇ ਪੱਧਰ ’ਤੇ ਮਜ਼ਬੂਤੀ ਦੇ ਰੁਖ ਦੇ ਵਿਚਕਾਰ ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ...
ਖਾਸ ਖ਼ਬਰ

ਸ਼ੇਅਰ ਬਾਜ਼ਾਰ ਬੰਦ: ਸ਼ੇਅਰ ਬਾਜ਼ਾਰ ‘ਚ ਤੇਜ਼ੀ ਨਾਲ ਰੁਪਏ ‘ਚ ਵੱਡੀ ਗਿਰਾਵਟ, ਅੱਜ ਮੁਨਾਫੇ ‘ਚ ਰਹੇ ਇਹ ਸ਼ੇਅਰ

Current Updates
ਨਵੀਂ ਦਿੱਲੀ ਸ਼ੇਅਰ ਮਾਰਕੀਟ ਅੱਜ: ਅੱਜ ਸਵੇਰੇ ਸ਼ੇਅਰ ਬਾਜ਼ਾਰ ਲਾਲ ਨਿਸ਼ਾਨ ‘ਤੇ ਖੁੱਲ੍ਹਿਆ ਪਰ ਬਾਅਦ ‘ਚ ਬਾਜ਼ਾਰ ਨੇ ਤੇਜ਼ੀ ਨਾਲ ਕਾਰੋਬਾਰ ਕਰਨਾ ਸ਼ੁਰੂ ਕਰ ਦਿੱਤਾ।...