ਗੋਲੀਕਾਂਡ ਤੇ ਰਾਮ ਰਹੀਮ ਨੂੰ ਮੁਆਫ਼ੀ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੁਖਬੀਰ ਬਾਦਲ ਨੂੰ ਲਗਾਈ ਭਾਂਡੇ ਮਾਂਜਣ ਤੇ ਕੀਰਤਨ ਸਰਵਨ ਕਰਨ ਦੀ ਤਨਖਾਹ
ਸੁਖਬੀਰ ਸਿੰਘ ਬਾਦਲ ਗਲ ਵਿੱਚ ਤਖਤੀ ਪਾ ਬਰਛਾ ਫੜ ਬੈਠਣਗੇ ਦਰਬਾਰ ਸਾਹਿਬ ਬਾਹਰ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਫ਼ਖਰੇ ਕੌਮ ਦਾ...
