December 1, 2025

#Singer Rajveer Jawanda

ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਆਪਣੀ ਸੁਰੀਲੀ ਆਵਾਜ਼ ਦੇ ਨਾਲ ਪੰਜਾਬੀਆਂ ਦੇ ਮਨਾਂ ਵਿੱਚ ਵਸਦਾ ਰਹੇਗਾ ਰਾਜਵੀਰ ਜਵੰਦਾ

Current Updates
ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਇਸ ਖ਼ਬਰ ਤੋਂ ਪੰਜਾਬੀ ਇੰਡਸਟਰੀ ਵਿੱਚ ਵੱਡੇ ਪੱਧਰ ’ਤੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ, ਸਵੇਰੇ 10:55 ਵਜੇ ਆਖਰੀ ਸਾਹ ਲਏ

Current Updates
ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ(35) ਦਾ ਬੁੱਧਵਾਰ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਜਵੰਦਾ 27 ਸਤੰਬਰ ਨੂੰ ਬੱਦੀ ਨਜ਼ਦੀਕ ਸੜਕ ਹਾਦਸੇ ਵਿਚ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

ਸਾਬਕਾ ਕਾਂਸਟੇਬਲ ਰਾਜਵੀਰ ਜਵੰਦਾ ਕਿਵੇਂ ਪੰਜਾਬੀ ਸੰਗੀਤ ਇੰਡਸਟਰੀ ’ਚ ਵੱਡਾ ਨਾਂਅ ਬਣਿਆ

Current Updates
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਸੰਗੀਤ ਜਗਤ ਵਿੱਚ ਆਪਣਾ ਕਰੀਅਰ ਬਣਾਉਣ ਤੋਂ ਪਹਿਲਾਂ ਅਸਲ ਵਿੱਚ ਪੰਜਾਬ ਪੁਲੀਸ ਨਾ ਲ ਜੁੜਿਆ ਹੋਇਆ ਸੀ।...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਜਵੰਦਾ ਦੀ ਸਿਹਤ ’ਚ ਸੁਧਾਰ ਨਹੀਂ; 4 ਦਿਨ ਬਾਅਦ ਵੀ ਹਾਲਤ ਨਾਜ਼ੁਕ

Current Updates
ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ ਅਤੇ ਅਜੇ ਤੱਕ ਕੋਈ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀ

ਦਿਲਜੀਤ ਦੋਸਾਂਝ ਨੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ

Current Updates
ਚੰਡੀਗੜ੍ਹ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ Rajvir Jawanda ਦੀ ਸਿਹਤਯਾਬੀ ਲਈ ਪੰਜਾਬੀ ਮਨੋਰੰਜਨ ਜਗਤ ਇੱਕਜੁੱਟ ਹੋ ਕੇ ਦੁਆ ਕਰ ਰਿਹਾ ਹੈ। ਕਈ ਨਾਮਵਰ ਕਲਾਕਾਰਾਂ ਨੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਰਾਜਵੀਰ ਜਵੰਦਾ ਹਾਲੇ ਵੀ ਵੈਂਟੀਲੇਟਰ ’ਤੇ: ਫੋਰਟਿਸ ਹਸਪਤਾਲ

Current Updates
ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਹਾਲੇ ਵੀ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਹ ਜਾਣਕਾਰੀ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਅਧਿਕਾਰੀਆਂ ਨੇ ਅੱਜ ਸਾਂਝੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ

Current Updates
ਮੁਹਾਲੀ-  ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ

Current Updates
ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ...