June 28, 2026

#Sonam Bajwa

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਬੇਜ਼ੁਬਾਨਾਂ ਨੂੰ ਨਾ ਮਾਰੋ’: ਸੋਨਮ ਬਾਜਵਾ ਵੱਲੋਂ ਮੁੱਖ ਮੰਤਰੀ ਮਾਨ ਨੂੰ ਅਵਾਰਾ ਕੁੱਤਿਆਂ ਖ਼ਿਲਾਫ਼ ਵਿੱਢੀ ਮੁਹਿੰਮ ’ਤੇ ਮੁੜ ਵਿਚਾਰ ਕਰਨ ਦੀ ਅਪੀਲ

Current Updates
ਚੰਡੀਗੜ੍ਹ-  ਪੰਜਾਬ ਵਿੱਚ ਦਿਨ-ਬ-ਦਿਨ ਗੰਭੀਰ ਹੁੰਦੀ ਜਾ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਅਤੇ ਕੁੱਤਿਆਂ ਦੇ ਵੱਢਣ (ਡੌਗ ਬਾਈਟ) ਦੀਆਂ ਵਧਦੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਅਦਾਕਾਰਾ ਸੋਨਮ ਬਾਜਵਾ ਵਿਵਾਦਾਂ ਵਿਚ ਘਿਰੀ

Current Updates
ਚੰਡੀਗੜ੍ਹ- ਪੰਜਾਬੀ ਫਿਲਮਾਂ ਦੀ ਅਦਾਕਾਰਾ ਸੋਨਮ ਬਾਜਵਾ ਨਵੇਂ ਸਾਲ ਦੇ ਜਸ਼ਨ ਦੌਰਾਨ ਪੇਸ਼ਕਾਰੀ ਦੇਣ ਦੇ ਢੰਗ ਕਾਰਨ ਵਿਵਾਦਾਂ ਵਿਚ ਘਿਰ ਗਈ ਹੈ। ਸੋਸ਼ਲ ਮੀਡੀਆ ’ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਬਾਰਡਰ 2 ’ਚ ਨਜ਼ਰ ਆਵੇਗੀ ਸੋਨਮ ਬਾਜਵਾ

Current Updates
ਮੁੰਬਈ- ਬੌਲੀਵੁੱਡ ਫਿਲਮ ‘ਬਾਰਡਰ 2’ ਵਿੱਚ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਵੀ ਨਜ਼ਰ ਆਵੇਗੀ। ਇਹ ਫਿਲਮ ਅਗਲੇ ਸਾਲ ਜਨਵਰੀ ਮਹੀਨੇ ਵਿੱਚ ਰਿਲੀਜ਼ ਕੀਤੀ ਜਾਵੇਗੀ। ਫਿਲਮਕਾਰਾਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀ

‘ਨਿੱਕਾ ਜ਼ੈਲਦਾਰ 4’ ਦੀ ਰਿਲੀਜ਼ 2 ਅਕਤੂਬਰ ਤੱਕ ਮੁਲਤਵੀ

Current Updates
ਚੰਡੀਗੜ੍ਹ- ਐਮੀ ਵਿਰਕ ਅਤੇ ਸੋਨਮ ਬਾਜਵਾ ਦੀ ਮੁੱਖ ਭੂਮਿਕਾ ਵਾਲੀ ਪੰਜਾਬੀ ਫ਼ਿਲਮ ‘ਨਿੱਕਾ ਜ਼ੈਲਦਾਰ 4’ ਦੇ ਫਿਲਮਸਾਜ਼ਾਂ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਗੰਭੀਰ ਸਥਿਤੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮੇਰੇ ਲਈ ‘ਏਕ ਦੀਵਾਨੇ ਕੀ ਦੀਵਾਨੀਅਤ’ ਫਿਲਮ ਸਭ ਤੋਂ ਮੁਸ਼ਕਲ ਰਹੀ: ਸੋਨਮ ਬਾਜਵਾ

Current Updates
ਨਵੀਂ ਦਿੱਲੀ: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਜਿਸ ਨੇ ਹਾਲ ਹੀ ਵਿੱਚ ‘ਹਾਊਸਫੁੱਲ-5’ ਨਾਲ ਬਾਲੀਵੁੱਡ ਵਿੱਚ ਆਪਣੇ ਸਫ਼ਰ ਦੀ ਸ਼ੁਰੂਆਤ ਕੀਤੀ ਹੈ, ਦਾ ਕਹਿਣਾ ਹੈ ਕਿ...