ਖਾਸ ਖ਼ਬਰਪੰਜਾਬਰਾਸ਼ਟਰੀBJP ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਮੁਲਜ਼ਮ 24 ਘੰਟਿਆਂ ’ਚ ਕਾਬੂCurrent UpdatesJuly 28, 2026 July 28, 2026 ਸੰਗਰੂਰ- ਸੰਗਰੂਰ ਪੁਲੀਸ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਉੱਪਰ ਪੈਟਰੋਲ ਬੰਬ ਨਾਲ ਹੋਏ ਹਮਲੇ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ 24 ਘੰਟਿਆਂ...
ਖਾਸ ਖ਼ਬਰਖੇਡਾਂਰਾਸ਼ਟਰੀIPL ਫਾਈਨਲ ਹਾਰਨ ਤੋਂ ਬਾਅਦ ਗੁਜਰਾਤ ਟਾਈਟਨਜ਼ ਦੇ ਖਿਡਾਰੀਆਂ ਦੀ ਬੱਸ ਨੂੰ ਲੱਗੀ ਅੱਗCurrent UpdatesJune 1, 2026 June 1, 2026 ਅਹਿਮਦਾਬਾਦ- ਇੱਥੇ ਖੇਡੇ ਗਏ ਆਈ.ਪੀ.ਐਲ. (IPL) ਦੇ ਰੋਮਾਂਚਕ ਫਾਈਨਲ ਮੁਕਾਬਲੇ ਵਿੱਚ ਰਾਇਲ ਚੈਲੇਂਜਰਜ਼ ਬੈਂਗਲੁਰੂ (RCB) ਹੱਥੋਂ ਮਿਲੀ ਹਾਰ ਤੋਂ ਬਾਅਦ ਗੁਜਰਾਤ ਟਾਈਟਨਜ਼ (GT) ਦੇ ਖਿਡਾਰੀਆਂ...
ਖਾਸ ਖ਼ਬਰਖੇਡਾਂਰਾਸ਼ਟਰੀਸ਼੍ਰੇਅਸ ਅਈਅਰ ਤੇ ਮੁਹੰਮਦ ਸਿਰਾਜ ਦੀ ਭਾਰਤੀ ਟੀਮ ਵਿੱਚ ਵਾਪਸੀCurrent UpdatesJanuary 3, 2026 January 3, 2026 ਨਵੀਂ ਦਿੱਲੀ- ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਇਕ ਦਿਨਾ ਮੈਚਾਂ ਲਈ ਆਪਣੀ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਟੀਮ ਵਿਚ ਸ਼ੁਭਮਨ ਗਿੱਲ ਦੀ...
ਪੰਜਾਬਅੰਡਰ-19 ਏਸ਼ੀਆ ਕੱਪ ਫਾਈਨਲ: ਪਾਕਿਸਤਾਨ ਨੇ ਭਾਰਤ ਨੂੰ 191 ਦੌੜਾਂ ਨਾਲ ਹਰਾਇਆCurrent UpdatesDecember 21, 2025 December 21, 2025 ਚੰਡੀਗੜ੍ਹ- ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਅੱਜ ਪਾਕਿਸਤਾਨ ਨੇ ਭਾਰਤ ਨੂੰ 191 ਦੌੜਾਂ ਦੇ ਵੱਡੇ ਫਰਕ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ...
ਖਾਸ ਖ਼ਬਰਖੇਡਾਂਰਾਸ਼ਟਰੀਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਪਹਿਲੇ ਟੈਸਟ ਮੈਚ ਵਿੱਚ 30 ਦੌੜਾਂ ਨਾਲ ਹਰਾਇਆCurrent UpdatesNovember 16, 2025 November 16, 2025 ਕੋਲਕਾਤਾ- ਦੱਖਣੀ ਅਫ਼ਰੀਕਾ ਨੇ ਐਤਵਾਰ ਨੂੰ ਇੱਥੇ ਪਹਿਲੇ ਟੈਸਟ ਕ੍ਰਿਕਟ ਮੈਚ ਵਿੱਚ ਤੀਜੇ ਦਿਨ ਭਾਰਤ ਨੂੰ 30 ਦੌੜਾਂ ਨਾਲ ਹਰਾ ਕੇ ਦੋ ਮੈਚਾਂ ਦੀ ਲੜੀ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਚੌਥਾ ਟੀ20: ਭਾਰਤ ਨੇ ਆਸਟਰੇਲੀਆ ਨੂੰ 48 ਦੌੜਾਂ ਨਾਲ ਹਰਾਇਆCurrent UpdatesNovember 6, 2025 November 6, 2025 ਆਸਟ੍ਰੇਲੀਆ- ਮੇਜ਼ਬਾਨ ਆਸਟਰੇਲੀਆ ਨੇ ਚੌਥੇ ਟੀ20 ਕੌਮਾਂਤਰੀ ਮੈਚ ਵਿਚ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈCurrent UpdatesNovember 4, 2025 November 4, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ...
ਖਾਸ ਖ਼ਬਰਖੇਡਾਂਰਾਸ਼ਟਰੀਜਿੱਤ ਦਾ ਸਿਹਰਾ ਟੀਮ ਦੇ ਹਰ ਮੈਂਬਰ ਸਿਰ: ਹਰਮਨਪ੍ਰੀਤCurrent UpdatesNovember 3, 2025 November 3, 2025 ਮੁੰਬਈ- ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਐਤਵਾਰ ਨੂੰ ਖਿਤਾਬੀ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈਸੀਸੀ ਵਿਸ਼ਵ ਕੱਪ ਟਰਾਫੀ ਜਿੱਤ ਕੇ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਆਸਟਰੇਲੀਆ ਨੇ ਭਾਰਤ ਨੂੰ ਦਿੱਤਾ187 ਦੌੜਾਂ ਦਾ ਟੀਚਾCurrent UpdatesNovember 2, 2025 November 2, 2025 ਆਸਟਰੇਲੀਆ- ਆਸਟਰੇਲੀਆ ਨੇ ਟੀ-20 ਸੀਰੀਜ਼ ਦੇ ਤੀਜੇ ਮੈਚ ਵਿੱਚ ਭਾਰਤ ਲਈ 187 ਦੌੜਾਂ ਦਾ ਟੀਚਾ ਰੱਖਿਆ ਹੈ। ਜਵਾਬ ਵਿੱਚ, ਭਾਰਤ ਨੇ 5 ਓਵਰਾਂ ਵਿੱਚ ਇੱਕ...
ਅੰਤਰਰਾਸ਼ਟਰੀਖਾਸ ਖ਼ਬਰਖੇਡਾਂਬੀ ਸੀ ਸੀ ਆਈ ਨੇ ਜੇਤੂ ਟਰਾਫੀ ਨਾ ਸੌਂਪਣ ਬਾਰੇ ਏਸ਼ਿਆਈ ਕ੍ਰਿਕਟ ਪਰਿਸ਼ਦ ਦੀ ਮੀਟਿੰਗ ’ਚ ਇਤਰਾਜ਼ ਜਤਾਇਆCurrent UpdatesSeptember 30, 2025 September 30, 2025 ਦੁਬਈ- ਬੀ ਸੀ ਸੀ ਆਈ ਨੇ ਏਸ਼ਿਆਈ ਕ੍ਰਿਕਟ ਕਾਊਂਸਲ ਦੀ ਸਾਲਾਨਾ ਮੀਟਿੰਗ ਵਿਚ ਦੁਬਈ ਵਿਚ ਏਸ਼ੀਆ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ ਜੇਤੂ ਟਰਾਫੀ ਨਾ...