December 1, 2025

#Sri Akal Takht Sahib

ਖਾਸ ਖ਼ਬਰਪੰਜਾਬਰਾਸ਼ਟਰੀ

ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਕਾਲ ਤਖ਼ਤ ਵਿਖੇ ਪੇਸ਼

Current Updates
ਅੰਮ੍ਰਿਤਸਰ- ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਅੱਜ ਅਕਾਲ ਤਖ਼ਤ ਵਿਖੇ ਪੁੱਜ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲ ਆਪਣਾ ਪੱਖ ਰੱਖਿਆ...
ਖਾਸ ਖ਼ਬਰਪੰਜਾਬਰਾਸ਼ਟਰੀ

ਮਹਾਨਕੋਸ਼ ਦੀ ਬੇਅਦਬੀ ਦਾ ਅਕਾਲ ਤਖ਼ਤ ਨੇ ਲਿਆ ਨੋਟਿਸ; ਮਾਮਲੇ ਦੀ ਪੜਤਾਲ ਲਈ ਕਮੇਟੀ ਗਠਿਤ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ ਰਚਿਤ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਵੱਲੋਂ ਕੈਬਨਿਟ ਮੰਤਰੀ ਹਰਜੋਤ ਬੈਂਸ ਤਨਖਾਹੀਆ ਕਰਾਰ; ਜਾਣੋ ਕੀ ਤਨਖਾਹ ਲਾਈ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਸੁਣਾਈ ਹੈ। ਬੈਂਸ ਵੱਲੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤਾਂ ਦੇ ਜਥੇਦਾਰਾਂ ਨੂੰ ਦੂਜੇ ਸਥਾਨਕ ਤਖ਼ਤਾਂ ਨਾਲ ਸਬੰਧਤ ਮਾਮਲਿਆਂ ’ਚ ‘ਬੇਲੋੜਾ’ ਦਖ਼ਲ ਨਾ ਦੇਣ ਦੀ ਅਪੀਲ

Current Updates
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਵਿੱਚ ਇੱਕ ਮਤਾ ਪਾਸ ਕਰ ਕੇ ਤਖ਼ਤਾਂ ਦੇ ਜਥੇਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ 6 ਅਗਸਤ ਨੂੰ ਪੱਖ ਰੱਖਣ ਲਈ ਸੱਦਿਆ

Current Updates
ਅੰਮ੍ਰਿਤਸਰ- ਪੰਜਾਬ ਸਰਕਾਰ ਵੱਲੋਂ ਸ੍ਰੀਨਗਰ (ਜੰਮੂ-ਕਸ਼ਮੀਰ) ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਮਰਿਆਦਾ ਦੀ ਉਲੰਘਣਾ ਸਬੰਧੀ ਦੋਸ਼ਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ ਦਲ ਦੀ ਸੁਰਜੀਤੀ ਲਈ ਸੂਬਾ ਤੇ ਜ਼ਿਲ੍ਹਾ ਡੈਲੀਗੇਟ ਚੁਣੇ

Current Updates
ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਇਮ ਕੀਤੀ ਗਈ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਨਵੀਂ ਭਰਤੀ ਦੇ ਸਬੰਧ...