ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ · ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ...