ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਓਟੀਟੀ (OTT) ਤੋਂ ਹਟਾਈ ਫ਼ਿਲਮ ‘ਸਤਲੁਜ’ ਹੁਣ ਪੰਜਾਬ ਦੇ ਪਿੰਡ-ਪਿੰਡ ਦਿਖਾਏਗਾ ‘ਸ਼੍ਰੋਮਣੀ ਅਕਾਲੀ ਦਲ’Current UpdatesJuly 8, 2026 July 8, 2026 ਚੰਡੀਗਡ਼੍ਹ- ਪੰਜਾਬ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਚਰਚਾ ਫ਼ਿਲਮ ‘ਸਤਲੁਜ’ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਨੂੰ ਓਟੀਟੀ ਪਲੇਟਫੋਰਮ ਤੋਂ 48 ਘੰਟਿਆਂ ਬਾਅਦ ਹੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀSukhbir Badal ਵੱਲੋਂ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਸਖ਼ਤ ਨਿੰਦਾCurrent UpdatesJune 25, 2026 June 25, 2026 ਚੰਡੀਗੜ੍ਹ- ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮਹਾਰਾਸ਼ਟਰ ਸਰਕਾਰ ਦੇ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਐਕਟ, 1956 ਨੂੰ ਰੱਦ ਕਰਨ ਅਤੇ...
ਪੰਜਾਬਗਿਆਨੀ ਰਘਬੀਰ ਸਿੰਘ ‘ਆਪ’ ਦਾ ਵਰਕਰ ਬਣ ਕੇ ਕੰਮ ਕਰ ਰਹੇCurrent UpdatesJune 11, 2026 June 11, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ‘ਤੇ ਹੁਣ ਹੋਰ ਤਜਰਬੇ ਨਾ ਕਰੋ: ਸੁਖਬੀਰ ਬਾਦਲCurrent UpdatesMarch 14, 2026 March 14, 2026 ਲੁਧਿਆਣਾ- ਲੁਧਿਆਣਾ ਦੇ ਕੂਮਕਲਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰੈਲੀ ਵਿੱਚ ਭਾਰੀ ਇਕੱਠ ਦੇਖਣ ਨੂੰ ਮਿਲਿਆ, ਜਿਸ ਵਿੱਚ ਨੇੜਲੇ ਇਲਾਕਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਦੀ ਆਡੀਓ ਕਲਿੱਪ ਸਬੰਧੀ ਬਾਦਲ ਸਮੇਤ ਹੋਰਾਂ ਨੂੂੰ ਸੰਮਨ ਜਾਰੀCurrent UpdatesDecember 6, 2025 December 6, 2025 ਪਟਿਆਲਾ- ਜ਼ਿਲ੍ਹਾ ਤੇ ਪੰਚਾਇਤ ਸਮਿਤੀ ਚੋਣਾ ਸਬੰਧੀ ਪਟਿਆਲਾ ਪੁਲੀਸ ਦੇ ਹਵਾਲੇ ਨਾਲ ਪਿਛਲੇ ਦਿਨੀ ਵਾਇਰਲ ਹੋਈ ਇੱਕ ਆਡੀਓ ਕਲਿੱਪ ਸਬੰਧੀ ਸਬੂਤ ਪੇਸ਼ ਕਰਨ ਲਈ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ’ਚ ਅਕਾਲੀ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ: ਸੁਖਬੀਰ; ਪਟਿਆਲਾ ਪੁਲੀਸ ਦੇ ਅਧਿਕਾਰੀਆਂ ਦੀ ਆਡੀਓ ਕਲਿੱਪ ਵਾਇਰਲCurrent UpdatesDecember 4, 2025 December 4, 2025 ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਆਡੀਓ ਸਾਂਝੀ ਕਰਕੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲੀਸ ਸੱਤਾਧਾਰੀ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ’ਚ ਹੜ੍ਹ ਆਏCurrent UpdatesOctober 16, 2025 October 16, 2025 ਧਰਮਕੋਟ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ਉੱਤੇ ਸੂਬੇ ਨੂੰ ਹੜ੍ਹਾਂ ’ਚ ਡੋਬਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੁਖਬੀਰ ਬਾਦਲ ਵੱਲੋਂ 50 ਹਜ਼ਾਰ ਪਰਿਵਾਰਾਂ ਲਈ ਕਣਕ ਦੇਣ ਦਾ ਐਲਾਨCurrent UpdatesSeptember 20, 2025 September 20, 2025 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਇਕ ਵੱਡਾ ਕਦਮ ਚੁੱਕਦੇ ਹੋਏ ਅੱਜ ਚਮਕੌਰ ਸਾਹਿਬ ਦੀ ਅਨਾਜ...
ਪੰਜਾਬਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਐਮਰਜੈਂਸੀ ਮੀਟਿੰਗ ਸੋਮਵਾਰ ਨੂੰCurrent UpdatesSeptember 7, 2025 September 7, 2025 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਐਮਰਜੰਸੀ ਮੀਟਿੰਗ ਸੋਮਵਾਰ ਨੂੰ ਦੁਪਹਿਰੇ 2...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਲੈਂਡ ਪੂਲਿੰਗ ਨੀਤੀ ਖ਼ਿਲਾਫ਼ 1 ਸਤੰਬਰ ਤੋਂ ਪੱਕਾ ਮੋਰਚਾ ਸ਼ੁਰੂ ਕਰੇਗਾ ਸ਼੍ਰੋਮਣੀ ਅਕਾਲੀ ਦਲCurrent UpdatesAugust 7, 2025 August 7, 2025 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਸਤੰਬਰ ਤੋਂ ਮੁਹਾਲੀ ਵਿਖੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਹ ਫੈਸਲਾ...