ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਕਤ ‘ਚ ਪ੍ਰਸ਼ਾਸਨ, ਜਾਂਚ ਟੀਮ ਨੇ ਤਲਵਾੜਾ ਦੇ ਮਾਈਨਿੰਗ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ
ਤਲਵਾੜਾ- ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਹੈ। ਅਦਾਲਤੀ ਹੁਕਮਾਂ ਤੋਂ ਬਾਅਦ...
