ਖਾਸ ਖ਼ਬਰਪੰਜਾਬਰਾਸ਼ਟਰੀਸੱਤ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫ਼ਤਾਰCurrent UpdatesSeptember 13, 2026 September 13, 2026 ਤਰਨ ਤਾਰਨ- ਤਰਨ ਤਾਰਨ ਪੁਲੀਸ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਆਪਣੇ ਹੀ ਵਿਭਾਗ ਦੇ ਦੋ ਥਾਣਾ ਮੁਖੀਆਂ ਅਤੇ ਦੋ ਵਿਚੋਲਿਆਂ ਖ਼ਿਲਾਫ਼ ਰਿਸ਼ਵਤ ਲੈਣ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਛੱਪੜ ਵਿੱਚ ਰਾਤਾਂ ਕੱਟਣ ਲਈ ਮਜਬੂਰ 70 ਸਾਲਾਂ ਮਾਂ.. ਔਲਾਦ ਨੇ ਛੱਡਿਆ, ਹੁਣ ਟੈਂਟ ’ਚ ਬਿਤਾ ਰਹੀ ਜ਼ਿੰਦਗੀCurrent UpdatesJuly 29, 2026 July 29, 2026 ਭਿੱਖੀਵਿੰਡ- ਉਮਰ ਦੇ ਆਖ਼ਰੀ ਪੜਾਅ ਵਿੱਚ ਜਿੱਥੇ ਹਰ ਬਜ਼ੁਰਗ ਨੂੰ ਸੁਰੱਖਿਅਤ ਛੱਤ ਅਤੇ ਸਹਾਰੇ ਦੀ ਲੋੜ ਹੁੰਦੀ ਹੈ, ਉੱਥੇ ਹੀ ਹਲਕਾ ਖੇਮਕਰਨ ਦੇ ਪਿੰਡ ਮਰਗਿੰਦਪੁਰਾ...
ਖਾਸ ਖ਼ਬਰਪੰਜਾਬਰਾਸ਼ਟਰੀ‘ਮਾਵਾਂ-ਧੀਆਂ ਸਕੀਮ’ ਦੇ 62 ਲਾਭਪਾਤਰੀਆਂ ਦੇ ਫੰਡ ਆਪਣੇ ਖਾਤੇ ‘ਚ ਪਾਉਣ ਦੀ ਸਾਜ਼ਿਸ਼, ਆਂਗਣਵਾੜੀ ਵਰਕਰ ਸਮੇਤ ਪੁੱਤਰ ‘ਤੇ ਕੇਸ ਦਰਜCurrent UpdatesJuly 18, 2026 July 18, 2026 ਤਰਨ ਤਾਰਨ- ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਸਕੀਮ’ ਦੇ ਲਾਭਪਾਤਰੀਆਂ ਲਈ ਰਾਖਵੀਂ ਵਿੱਤੀ ਸਹਾਇਤਾ ਨੂੰ ਆਪਣੇ ਪੁੱਤਰ ਦੇ ਬੈਂਕ ਖਾਤੇ ਵਿੱਚ ਤਬਦੀਲ ਕਰਨ ਦੀ ਕੋਸ਼ਿਸ਼...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ‘ਤੇ ਗੋਲੀ ਚਲਾ ਕੇ ਭੱਜ ਰਿਹਾ ਸੀ ਗੈਂਗਸਟਰ ਸਾਹਿਲ; ਲੱਤ ‘ਚ ਗੋਲੀ ਲੱਗਣ ਮਗਰੋਂ ਕਾਬੂCurrent UpdatesJuly 15, 2026 July 15, 2026 ਤਰਨ ਤਾਰਨ- ਤਰਨ ਤਾਰਨ ਪੁਲੀਸ ਨੇ ਜ਼ਿਲ੍ਹੇ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲੀਸ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਰੀਕੇ ਪੱਤਣ ਵਿੱਚ ਸਮੂਹ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਸਮਾਗਮ ਸ਼ੁਰੂCurrent UpdatesJuly 14, 2026 July 14, 2026 ਚੰਡੀਗੜ੍ਹ- ਹਰੀਕੇ ਪੱਤਣ (ਤਰਨ ਤਾਰਨ) ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ ’ਤੇ ਸਮੂਹ ਸਿੱਖ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ...
ਖਾਸ ਖ਼ਬਰਪੰਜਾਬਰਾਸ਼ਟਰੀਨਹਿਰ ਵਿੱਚ ਡੁੱਬਣ ਕਾਰਨ 8 ਸਾਲਾ ਬੱਚੇ ਦੀ ਮੌਤCurrent UpdatesJuly 11, 2026 July 11, 2026 ਤਰਨ ਤਾਰਨ-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਈਪੁਈ ਦੇ 8 ਸਾਲਾ ਬੱਚੇ ਕਰਨਬੀਰ ਸਿੰਘ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਕਰਨਬੀਰ...
ਖਾਸ ਖ਼ਬਰਪੰਜਾਬਰਾਸ਼ਟਰੀਤਰਨ ਤਾਰਨ ‘ਚ ਕਾਂਗਰਸ ਦੋਫਾੜ: ਵਧੇਰੇ ਆਗੂਆਂ ਨੇ ਚੰਨੀ ਦੀ ਅਗਵਾਈ ‘ਤੇ ਜਤਾਇਆ ਭਰੋਸਾCurrent UpdatesJuly 8, 2026 July 8, 2026 ਤਰਨ ਤਾਰਨ: ਤਰਨ ਤਾਰਨ ਜਿਲ੍ਹੇ ਅੰਦਰ ਕਾਂਗਰਸ ਪਾਰਟੀ ਦਾ ਵਧੇਰੇ ਧੜਾ ਸਾਬਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਹੈ। ਇਸ ਜਿਲ੍ਹੇ ਪੱਟੀ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਚਾਇਤ ਮੈਂਬਰ ਨਾਲ ਹਾਦਸਾ; ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਹੋਈ ਮੌਤCurrent UpdatesJune 30, 2026 June 30, 2026 ਤਰਨ ਤਾਰਨ: ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਵੈਰੋਵਾਲ ਵਿਖੇ ਖੇਤ ਜਾ ਰਹੇ ਪੰਚਾਇਤ ਮੈਂਬਰ ਦੀ ਰੇਤੇ ਦੀ ਢੋਆ-ਢੁਆਈ ਕਰਨ ਵਾਲੇ ਟਿੱਪਰ ਦੀ ਲਪੇਟ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਟਰੈਕਟਰ ਦੀ ਲਪੇਟ ’ਚ ਆਉਣ ਨਾਲ ਇੱਕ ਮੋਟਰਸਾਈਕਲ ਚਾਲਕ ਦੀ ਮੌਤCurrent UpdatesJune 30, 2026 June 30, 2026 ਤਰਨ ਤਾਰਨ- ਇੱਕ ਸੜਕ ਹਾਦਸੇ ਵਿੱਚ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਗੁਰਿੰਦਰ ਸਿੰਘ ਉਰਫ਼ ਜੁਗਨੂੰ (40) ਵਾਸੀ ਕਲਸ ਦੇ ਤੌਰ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਨੂੰ ਲੈ ਕੇ ਪ੍ਰਬੰਧਕ ਕਮੇਟੀ ਤੇ ਬਲਦੇਵ ਸਿੰਘ ਵਡਾਲਾ ਆਹਮੋ ਸਾਹਮਣੇCurrent UpdatesJune 13, 2026 June 13, 2026 ਤਰਨ ਤਾਰਨ- ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ, ਪਹੁਵਿੰਡ ਵਿਖੇ ਕੁਝ ਦਿਨ ਪਹਿਲਾਂ ਏ ਸੀ ਦੇ ਲਗਾਤਾਰ ਚੱਲਦੇ ਰਹਿਣ ਕਰਕੇ ਗੁਰਦੁਆਰਾ ਸਾਹਿਬ ਵਿੱਚ...