ਅੰਤਰਰਾਸ਼ਟਰੀਖਾਸ ਖ਼ਬਰਰੂਸ ਨੇ ਆਰਜ਼ੀ ਜੰਗਬੰਦੀ ਦੀ ਆੜ ਹੇਠ ਹਮਲੇ ਜਾਰੀ ਰੱਖੇ: ਜ਼ੇਲੈਂਸਕੀCurrent UpdatesApril 20, 2025 April 20, 2025ਕੀਵ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਰੂਸ ਦੇ ਰਾਸ਼ਟਰਪਤੀ ’ਤੇ ਈਸਟਰ ਜੰਗਬੰਦੀ ਦੇ ਨਾਂ ’ਤੇ ਝੂਠ ਬੋਲਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਰੂਸ ਨੇ...
ਅੰਤਰਰਾਸ਼ਟਰੀਖਾਸ ਖ਼ਬਰਰੂਸ ਦਾ ਯੂਕਰੇਨ ’ਤੇ ਮਿਜ਼ਾਈਲ ਹਮਲਾ; 32 ਮੌਤਾਂ; 84 ਜ਼ਖ਼ਮੀCurrent UpdatesApril 13, 2025 April 13, 2025ਕੀਵ- ਰੂਸ ਨੇ ਯੂਕਰੇਨ ਦੇ ਸੁਮੀ ਸ਼ਹਿਰ ਵਿੱਚ ਅੱਜ ਮਿਜ਼ਾਈਲ ਹਮਲਾ ਕਰ ਦਿੱਤਾ ਜਿਸ ਨਾਲ 32 ਤੋਂ ਵੱਧ ਜਣੇ ਮਾਰੇ ਗਏ। ਅਧਿਕਾਰੀਆਂ ਅਨੁਸਾਰ ਦੋ ਬੈਲਿਸਟਿਕ...
ਅੰਤਰਰਾਸ਼ਟਰੀਖਾਸ ਖ਼ਬਰਯੂਕਰੇਨ ਵੱਲੋਂ ਰੂਸ ਦੇ 65 ਡਰੋਨ ਤਬਾਹCurrent UpdatesMarch 30, 2025 March 30, 2025ਕੀਵ- ਯੂਕਰੇਨ ਦੀ ਹਵਾਈ ਫੌਜ ਨੇ ਰੂਸ ਵੱਲੋਂ ਰਾਤ ਵੇਲੇ ਦਾਗੇ 111 ਵਿੱਚੋਂ 65 ਡਰੋਨ ਤਬਾਹ ਕਰ ਦਿੱਤੇ ਹਨ। ਇਹ ਜਾਣਕਾਰੀ ਕੀਵ ਦੀ ਹਵਾਈ ਫੌਜ...
ਪੰਜਾਬ‘ਯੂਰਪ ਦੇ ਹਥਿਆਬੰਦ ਬਲਾਂ’ ਦੇ ਗਠਨ ਦਾ ਸਮਾਂ: ਜ਼ੈਲੇਂਸਕੀCurrent UpdatesFebruary 16, 2025 February 16, 2025ਯੂਰਪ-ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਅੱਜ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ‘ਯੂਰਪ ਦੇ ਹਥਿਆਰਬੰਦ ਬਲਾਂ’ ਦਾ ਗਠਨ ਕੀਤਾ ਜਾਵੇ। ਜ਼ੈਲੇਂਸਕੀ ਨੇ...
ਅੰਤਰਰਾਸ਼ਟਰੀਖਾਸ ਖ਼ਬਰਰੂਸੀ ਹਮਲੇ ਦੇ ਖ਼ਤਰੇ ਕਾਰਨ ਯੂਕਰੇਨ ਵਿਚਲਾ ਅਮਰੀਕੀ ਦੂਤਾਵਾਸ ਬੰਦCurrent UpdatesNovember 20, 2024 November 20, 2024ਕੀਵ: ਯੂਕਰੇਨ ਦੀ ਰਾਜਧਾਨੀ ਕੀਵ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਰੂਸ ਦੇ ਸੰਭਾਵਿਤ ਹਵਾਈ ਹਮਲੇ ਦੀ ‘ਅਹਿਮ’ ਚੇਤਾਵਨੀ ਮਿਲੀ ਹੈ...