April 14, 2025

#usa

ਅੰਤਰਰਾਸ਼ਟਰੀਖਾਸ ਖ਼ਬਰ

ਜਗਮੀਤ ਸਿੰਘ ਵੱਲੋੋਂ ਟਰੰਪ ਨੂੰ ਸੁਨੇਹਾ ‘ਕੈਨੇਡਾ ਵਿਕਾਊ ਨਹੀਂ ਹੈ’

Current Updates
ਕੈਨੇਡਾ: ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਆਗੂ ਜਗਮੀਤ ਸਿੰਘ ਨੇ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਟੈਕਸ ਵਧਾਉਣ ਦੀਆਂ ਧਮਕੀਆਂ ਤੇ ਕੈਨੇਡਾ ਨੂੰ ਅਮਰੀਕਾ ਦਾ...
ਅੰਤਰਰਾਸ਼ਟਰੀਖਾਸ ਖ਼ਬਰ

ਕੋਵਿਡ ਵੈਕਸੀਨ ਵਿਰੋਧੀ ਪੋਸਟਾਂ ਰੋਕਣ ਲਈ ਬਾਇਡਨ ਪ੍ਰਸ਼ਾਸਨ ਨੇ ਪਾਇਆ ਸੀ ਦਬਾਅ: ਜ਼ਕਰਬਰਗ

Current Updates
ਵਾਸ਼ਿੰਗਟਨ-ਮੇਟਾ ਦੇ ਸੀਈਓ ਮਾਰਕ ਜ਼ਕਰਬਰਗ ਨੇ ਖ਼ੁਲਾਸਾ ਕੀਤਾ ਹੈ ਕਿ ਬਾਇਡਨ ਪ੍ਰਸ਼ਾਸਨ ਨੇ ਕੋਵਿਡ-19 ਵੈਕਸੀਨ ਖ਼ਿਲਾਫ਼ ਸਮੱਗਰੀ ਨੂੰ ਫੇਸਬੁੱਕ ’ਤੇ ਰੋਕਣ ਲਈ ਉਨ੍ਹਾਂ ਉਪਰ ਦਬਾਅ...
ਅੰਤਰਰਾਸ਼ਟਰੀਖਾਸ ਖ਼ਬਰ

ਟਰੰਪ ਨੂੰ ਸਜ਼ਾ ਸੁਣਾਈ ਪਰ ਨਾ ਜੇਲ੍ਹ ਤੇ ਨਾ ਜੁਰਮਾਨਾ

Current Updates
ਵਾਸ਼ਿੰਗਟਨ-ਅਮਰੀਕਾ ਦੀ ਅਦਾਲਤ ਨੇ ਅੱਜ ਦੇਸ਼ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਪੈਸੇ ਦੇ ਕੇ ਪੋਰਨ ਸਟਾਰ ਦਾ ਮੂੰਹ ਬੰਦ ਕਰਵਾਉਣ ਦੇ (ਹਸ਼ ਮਨੀ) ਮਾਮਲੇ...
ਅੰਤਰਰਾਸ਼ਟਰੀਖਾਸ ਖ਼ਬਰ

ਟਰੰਪ ਨੇ ਕੈਨੇਡਾ ਨੂੰ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈ

Current Updates
ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
ਅੰਤਰਰਾਸ਼ਟਰੀਖਾਸ ਖ਼ਬਰ

ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਪੇਸ਼ਕਸ਼ ਦੁਹਰਾਈ

Current Updates
ਵਾਸ਼ਿੰਗਟਨ-ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅਸਤੀਫ਼ੇ ਮਗਰੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੀ ਆਪਣੀ ਪੇਸ਼ਕਸ਼...
ਅੰਤਰਰਾਸ਼ਟਰੀਖਾਸ ਖ਼ਬਰ

ਛੇ ਭਾਰਤੀ-ਅਮਰੀਕੀਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ਼ ਲਿਆ

Current Updates
ਵਾਸ਼ਿੰਗਟਨ-ਛੇ ਭਾਰਤੀ-ਅਮਰੀਕੀ ਆਗੂਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ ਲਿਆ ਹੈ। ਉਂਝ ਇਹ ਪਹਿਲੀ ਵਾਰ ਹੈ ਜਦੋਂ ਇਕੋ ਵੇਲੇ ਛੇ ਭਾਰਤੀ ਅਮਰੀਕੀਆਂ ਨੇ...
ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ: ਕਲੱਬ ਦੇ ਬਾਹਰ ਗੋਲੀਬਾਰੀ, 10 ਜ਼ਖ਼ਮੀ

Current Updates
ਨਿਊਯਾਰਕ-ਨਵੇਂ ਸਾਲ ਦੇ ਪਹਿਲੇ ਦਿਨ ਨਿਊਯਾਰਕ ਦੇ ਕੁਈਨਜ਼ ’ਚ ਨਾਈਟ ਕਲੱਬ ਦੇ ਬਾਹਰ ਇਕੱਠੀ ਭੀੜ ’ਤੇ ਕੁਝ ਵਿਅਕਤੀਆਂ ਵੱਲੋਂ ਅੰਨ੍ਹੇਵਾਹ 30 ਗੋਲੀਆਂ ਚਲਾਈਆਂ ਗਈਆਂ, ਜਿਸ...
ਅੰਤਰਰਾਸ਼ਟਰੀਖਾਸ ਖ਼ਬਰ

ਰੂਸੀ ਹਮਲੇ ਦੇ ਖ਼ਤਰੇ ਕਾਰਨ ਯੂਕਰੇਨ ਵਿਚਲਾ ਅਮਰੀਕੀ ਦੂਤਾਵਾਸ ਬੰਦ

Current Updates
ਕੀਵ: ਯੂਕਰੇਨ ਦੀ ਰਾਜਧਾਨੀ ਕੀਵ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਰੂਸ ਦੇ ਸੰਭਾਵਿਤ ਹਵਾਈ ਹਮਲੇ ਦੀ ‘ਅਹਿਮ’ ਚੇਤਾਵਨੀ ਮਿਲੀ ਹੈ...
ਅੰਤਰਰਾਸ਼ਟਰੀਖਾਸ ਖ਼ਬਰ

ਕਰਜ਼ੇ ‘ਚ ਡੁੱਬ ਸਕਦਾ ਹੈ ਅਮਰੀਕਾ, 83 ਲੱਖ ਨੌਕਰੀਆਂ ਵੀ ਖਤਰੇ ‘ਚ

Current Updates
ਵਾਸ਼ਿੰਗਟਨ— ਦੁਨੀਆ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਤੇ ਸਭ ਤੋਂ ਵੱਡੀ ਅਰਥਵਿਵਸਥਾ ਅਮਰੀਕਾ ਆਪਣੇ ਇਤਿਹਾਸ ‘ਚ ਪਹਿਲੀ ਵਾਰ ਡਿਫਾਲਟ ਦੇ ਕੰਢੇ ‘ਤੇ ਪਹੁੰਚ ਗਿਆ ਹੈ।...
ਤਕਨਾਲੋਜੀਵਪਾਰ

ਯੂਜ਼ਰਸ ਹੁਣ ਆਪਣੇ ਵਟਸਐਪ ਅਕਾਊਂਟ ਨੂੰ ਕਈ ਫੋਨਾਂ ‘ਤੇ ਇਸਤੇਮਾਲ ਕਰ ਸਕਣਗੇ ਸੇਨ

Current Updates
 ਫ੍ਰਾਂਸਿਸਕੋ. ਮੈਟਾ-ਮਾਲਕੀਅਤ ਵਾਲੇ WhatsApp ਨੇ ਘੋਸ਼ਣਾ ਕੀਤੀ ਹੈ ਕਿ ਉਪਭੋਗਤਾ ਹੁਣ ਇਸਦੇ ਮਲਟੀ-ਡਿਵਾਈਸ ਲੌਗਇਨ ਫੀਚਰ ਦੁਆਰਾ ਇੱਕ ਤੋਂ ਵੱਧ ਫੋਨਾਂ ‘ਤੇ ਇੱਕੋ WhatsApp ਖਾਤੇ ਦੀ...