April 14, 2025

#Washington

ਅੰਤਰਰਾਸ਼ਟਰੀਖਾਸ ਖ਼ਬਰ

ਟਰੰਪ ਨੇ ਭਾਰਤ ’ਤੇ ਲਾਇਆ 27 ਫੀਸਦ ਜਵਾਬੀ ਟੈਕਸ

Current Updates
ਵਾਸ਼ਿੰਗਟਨ: ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ (Reciprocal) ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ...
ਅੰਤਰਰਾਸ਼ਟਰੀਖਾਸ ਖ਼ਬਰ

ਹਮਾਸ ਦੀ ਹਮਾਇਤ ਕਰਨ ’ਤੇ ਭਾਰਤੀ ਵਿਦਿਆਰਥਣ ਦਾ ਵੀਜ਼ਾ ਰੱਦ, ਖ਼ੁਦ ਹੋਈ ਦੇਸ਼ ਨਿਕਾਲਾ

Current Updates
ਵਾਸ਼ਿੰਗਟਨ- ਹਮਾਸ ਦਾ ਸਮਰਥਨ ਕਰਨ ਵਾਲੇ ਭਾਰਤੀ ਵਿਦਿਆਰਥੀ ਦਾ ਅਮਰੀਕੀ ਵੀਜ਼ਾ ਰੱਦ ਕੋਲੰਬੀਆ ਯੂਨੀਵਰਸਿਟੀ ਵਿੱਚ ਪੜ੍ਹਦੀ ਇੱਕ ਭਾਰਤੀ ਵਿਦਿਆਰਥਣ ਦਾ ਵੀਜ਼ਾ ਅਮਰੀਕਾ ਵੱਲੋਂ ਕਥਿਤ ਤੌਰ...
ਅੰਤਰਰਾਸ਼ਟਰੀਖਾਸ ਖ਼ਬਰ

ਟਰੰਪ ਨੇ ਸਟੀਲ ਅਤੇ ਐਲੂਮੀਨੀਅਮ ’ਤੇ ਟੈਕਸ ਵਧਾ ਕੇ 25 ਫ਼ੀਸਦ ਕੀਤਾ

Current Updates
ਵਾਸ਼ਿੰਗਟਨ- ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਸਾਰੇ ਸਟੀਲ ਅਤੇ ਐਲੂਮੀਨੀਅਮ ਉਤਪਾਦਾਂ ਦੀ ਦਰਾਮਦ ’ਤੇ ਟੈਕਸ ਵਧਾ ਕੇ 25 ਫ਼ੀਸਦ ਕਰ ਦਿੱਤਾ ਹੈ। ਟਰੰਪ ਨੇ...
ਅੰਤਰਰਾਸ਼ਟਰੀਖਾਸ ਖ਼ਬਰ

ਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖ਼ਿਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾ

Current Updates
ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਹੋਰ ਦੇਸ਼ਾਂ ਵੱਲੋਂ ਲਾਏ ਗਏ ਉੱਚੇ ਟੈਕਸ ਦੀ ਆਲੋਚਨਾ ਕਰਦਿਆਂ ਇਸ ਨੂੰ ਬਹੁਤ ਹੀ ਬੇਇਨਸਾਫ਼ੀ...
ਅੰਤਰਰਾਸ਼ਟਰੀਖਾਸ ਖ਼ਬਰ

ਟਰੰਪ ਅਤੇ ਜ਼ੇਲੈਂਸਕੀ ਵਿਚਾਲੇ ਵੰਡੇ ਗਏ ਅਮਰੀਕੀ ਸੰਸਦ ਮੈਂਬਰ

Current Updates
ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਉਨ੍ਹਾਂ ਦੇ ਯੂਕਰੇਨੀ ਹਮਰੁਤਬਾ ਵੋਲੋਦੀਮੀਰ ਜ਼ੇਲੈਂਸਕੀ ਵਿਚਕਾਰ ਵ੍ਹਾਈਟ ਹਾਊਸ ’ਚ ਤਿੱਖੀ ਬਹਿਸ ਨਾਲ ਹੁਕਮਰਾਨ ਰਿਪਬਲਿਕਨ ਅਤੇ ਵਿਰੋਧੀ ਡੈਮੋਕਰੈਟਿਕ ਆਗੂ ਵੰਡੇ...
ਪੰਜਾਬ

ਟਰੰਪ ਤੇ ਜ਼ੇਲੈਂਸਕੀ ਵਿਚਾਲੇ ਮੀਡੀਆ ਸਾਹਮਣੇ ਬਹਿਸ

Current Updates
ਵਾਸ਼ਿੰਗਟਨ:ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਓਵਲ ਆਫਿਸ ਵਿੱਚ ਮੀਟਿੰਗ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ’ਤੇ ਵਰ੍ਹਦਿਆਂ ‘‘ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਨਾਲ...
ਅੰਤਰਰਾਸ਼ਟਰੀਖਾਸ ਖ਼ਬਰ

‘ਯੂਕਰੇਨ ਵਿੱਚ ਜੰਗ ਖਤਮ ਕਰਨਾ ਰੂਸ ਦੇ ਫਾਇਦੇ ਵਿੱਚ ਹੈ’: ਟਰੰਪ

Current Updates
ਵਾਸ਼ਿੰਗਟਨ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਯੂਕਰੇਨ ਵਿਰੁੱਧ ਜੰਗ ਨੂੰ ਖਤਮ ਕਰਨ ਅਤੇ ਸਮਝੌਤਾ ਕਰਨਾ ਰੂਸ ਦੇ ਫਾਇਦੇ ਵਿਚ ਹੈ ਅਤੇ ਉਨ੍ਹਾਂ ਨੂੰ ਲੱਗਦਾ...
ਅੰਤਰਰਾਸ਼ਟਰੀਖਾਸ ਖ਼ਬਰ

ਕਾਸ਼ ਪਟੇਲ ਨਵੇਂ ਐੱਫਬੀਆਈ ਡਾਇਰੈਕਟਰ ਕਾਸ਼ ਪਟੇਲ ਨੂੰ ਮਿਲ ਸਕਦੀ ਹੈ ਇਕ ਹੋਰ ਜ਼ਿੰਮੇਵਾਰੀ

Current Updates
ਵਾਸ਼ਿੰਗਟਨ- ਐੱਫਬੀਆਈ ਦੇ ਨਵੇਂ ਡਾਇਰੈਕਟਰ ਕਾਸ਼ ਪਟੇਲ ਨੂੰ ਅਲਕੋਹਲ, ਟੋਬੈਗੋ, ਹਥਿਆਰਾਂ ਤੇ ਵਿਸਫੋਟਕਾਂ (ਏਟੀਐੱਫ) ਬਾਰੇ ਬਿਊਰੋ ਦਾ ਕਾਰਜਕਾਰੀ ਮੁਖੀ ਲਾਏ ਜਾਣ ਦੀ ਉਮੀਦ ਹੈ। ਇਹ ਦਾਅਵਾ...
ਅੰਤਰਰਾਸ਼ਟਰੀਖਾਸ ਖ਼ਬਰ

ਪ੍ਰਧਾਨ ਮੰਤਰੀ ਮੋਦੀ ਵ੍ਹਾਈਟ ਹਾਊਸ ’ਚ ਐਲਨ ਮਸਕ ਨਾਲ ਮੁਲਾਕਾਤ ਕਰਨਗੇ

Current Updates
ਵਾਸ਼ਿੰਗਟਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਵ੍ਹਾਈਟ ਹਾਊਸ ਦੇ ਦੌਰੇ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਕਰੀਬੀ ਅਤੇ ਭਰੋਸੇਮੰਦ ਸਹਿਯੋਗੀ ਵਜੋਂ ਜਾਣੇ ਜਾਂਦੇ ਅਰਬਪਤੀ ਐਲਨ...
ਖਾਸ ਖ਼ਬਰਰਾਸ਼ਟਰੀ

ਮੋਦੀ ਅਤੇ ਟਰੰਪ ਦੀ ਮੁਲਾਕਾਤ ਅੱਜ

Current Updates
ਵਾਸ਼ਿੰਗਟਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਮੁੜ ਚੁਣੇ ਜਾਣ ਤੋਂ ਬਾਅਦ ਆਪਣੀ ਪਹਿਲੀ ਯਾਤਰਾ ਵਜੋਂ 12-13 ਫਰਵਰੀ ਨੂੰ ਅਮਰੀਕਾ ਦੇ ਦੌਰੇ...